ਅਲ-ਫਾਤਿਹਾ · 3/7
ਅਨੁਵਾਦ ਉਚਾਰਨ — ਸੂਰਾ ਅਲ-ਫਾਤਿਹਾ
الرَّحْمَٰنِ الرَّحِيمِ ۝٣
Ar-Rahmaanir-Raheem
📖 ਪੰਜਾਬੀ ਵਿੱਚ
3਼ ਅਤਿਅੰਤ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਫਾਤਿਹਾ

1بِسْمِ اللَّهِ الرَّحْمَٰنِ الرَّحِيمِ
1਼ ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
2الْحَمْدُ لِلَّهِ رَبِّ الْعَالَمِينَ
2਼ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਹੜਾ ਕੁੱਲ ਜਹਾਨਾਂ ਦਾ ਰੱਬ ਹੈ। 2
3الرَّحْمَٰنِ الرَّحِيمِ
3਼ ਅਤਿਅੰਤ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।
4مَالِكِ يَوْمِ الدِّينِ
4਼ ਬਦਲੇ ਵਾਲੇ ਦਿਨ (ਕਿਆਮਤ) ਦਾ ਮਾਲਿਕ ਹੈ।
5إِيَّاكَ نَعْبُدُ وَإِيَّاكَ نَسْتَعِينُ
5਼ ਅਸੀਂ ਤੇਰੀ ਹੀ ਇਬਾਦਤ ਕਰਦੇ ਹਾਂ ਅਤੇ ਤੇਥੋਂ ਹੀ (ਹਰ ਪ੍ਰਕਾਰ ਦੀ) ਮਦਦ ਚਾਹੁੰਦੇ ਹਾਂ।
ਅਲ-ਫਾਤਿਹਾਕੁਰਾਨ ਸੂਚੀ
7ਆਇਤ
MeccanRevelation
3ਆਇਤ

ਅਨੁਵਾਦ — ਅਲ-ਫਾਤਿਹਾ 3

ਸੂਰਾ ਅਲ-ਫਾਤਿਹਾ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਅਤਿਅੰਤ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।

ਸੂਰਾ ਆਇਤ 3/7 — ਸੂਰਾ ਅਲ-ਫਾਤਿਹਾ الفاتحة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਾਤਿਹਾ ਸੁਣੋ, ਸੂਰਾ ਅਲ-ਫਾਤਿਹਾ ਅਨੁਵਾਦ, ਸੂਰਾ ਅਲ-ਫਾਤਿਹਾ mp3, ਸੂਰਾ ਅਲ-ਫਾਤਿਹਾ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers