ਅਲ-ਫਾਤਿਹਾ · 4/7
ਅਨੁਵਾਦ ਉਚਾਰਨ — ਸੂਰਾ ਅਲ-ਫਾਤਿਹਾ
مَالِكِ يَوْمِ الدِّينِ ۝٤
Maaliki Yawmid-Deen
📖 ਪੰਜਾਬੀ ਵਿੱਚ
4਼ ਬਦਲੇ ਵਾਲੇ ਦਿਨ (ਕਿਆਮਤ) ਦਾ ਮਾਲਿਕ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਫਾਤਿਹਾ

2الْحَمْدُ لِلَّهِ رَبِّ الْعَالَمِينَ
2਼ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਹੜਾ ਕੁੱਲ ਜਹਾਨਾਂ ਦਾ ਰੱਬ ਹੈ। 2
3الرَّحْمَٰنِ الرَّحِيمِ
3਼ ਅਤਿਅੰਤ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।
4مَالِكِ يَوْمِ الدِّينِ
4਼ ਬਦਲੇ ਵਾਲੇ ਦਿਨ (ਕਿਆਮਤ) ਦਾ ਮਾਲਿਕ ਹੈ।
5إِيَّاكَ نَعْبُدُ وَإِيَّاكَ نَسْتَعِينُ
5਼ ਅਸੀਂ ਤੇਰੀ ਹੀ ਇਬਾਦਤ ਕਰਦੇ ਹਾਂ ਅਤੇ ਤੇਥੋਂ ਹੀ (ਹਰ ਪ੍ਰਕਾਰ ਦੀ) ਮਦਦ ਚਾਹੁੰਦੇ ਹਾਂ।
6اهْدِنَا الصِّرَاطَ الْمُسْتَقِيمَ
6਼ (ਹੇ ਅੱਲਾਹ!) ਸਾਨੂ ਸਿੱਧਾ ਰਾਹ ਵਿਖਾ। 3
ਅਲ-ਫਾਤਿਹਾਕੁਰਾਨ ਸੂਚੀ
7ਆਇਤ
MeccanRevelation
4ਆਇਤ

ਅਨੁਵਾਦ — ਅਲ-ਫਾਤਿਹਾ 4

ਸੂਰਾ ਅਲ-ਫਾਤਿਹਾ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਬਦਲੇ ਵਾਲੇ ਦਿਨ (ਕਿਆਮਤ) ਦਾ ਮਾਲਿਕ ਹੈ।

ਸੂਰਾ ਆਇਤ 4/7 — ਸੂਰਾ ਅਲ-ਫਾਤਿਹਾ الفاتحة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਾਤਿਹਾ ਸੁਣੋ, ਸੂਰਾ ਅਲ-ਫਾਤਿਹਾ ਅਨੁਵਾਦ, ਸੂਰਾ ਅਲ-ਫਾਤਿਹਾ mp3, ਸੂਰਾ ਅਲ-ਫਾਤਿਹਾ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers