ਅਲ-ਫਾਤਿਹਾ · 6/7
ਅਨੁਵਾਦ ਉਚਾਰਨ — ਸੂਰਾ ਅਲ-ਫਾਤਿਹਾ
اهْدِنَا الصِّرَاطَ الْمُسْتَقِيمَ ۝٦
Ihdinas-Siraatal-Mustaqeem
📖 ਪੰਜਾਬੀ ਵਿੱਚ
6਼ (ਹੇ ਅੱਲਾਹ!) ਸਾਨੂ ਸਿੱਧਾ ਰਾਹ ਵਿਖਾ। 3

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-7 — ਸੂਰਾ ਅਲ-ਫਾਤਿਹਾ

4مَالِكِ يَوْمِ الدِّينِ
4਼ ਬਦਲੇ ਵਾਲੇ ਦਿਨ (ਕਿਆਮਤ) ਦਾ ਮਾਲਿਕ ਹੈ।
5إِيَّاكَ نَعْبُدُ وَإِيَّاكَ نَسْتَعِينُ
5਼ ਅਸੀਂ ਤੇਰੀ ਹੀ ਇਬਾਦਤ ਕਰਦੇ ਹਾਂ ਅਤੇ ਤੇਥੋਂ ਹੀ (ਹਰ ਪ੍ਰਕਾਰ ਦੀ) ਮਦਦ ਚਾਹੁੰਦੇ ਹਾਂ।
6اهْدِنَا الصِّرَاطَ الْمُسْتَقِيمَ
6਼ (ਹੇ ਅੱਲਾਹ!) ਸਾਨੂ ਸਿੱਧਾ ਰਾਹ ਵਿਖਾ। 3
7صِرَاطَ الَّذِينَ أَنْعَمْتَ عَلَيْهِمْ غَيْرِ الْمَغْضُوبِ عَلَيْهِمْ وَلَا الضَّالِّينَ
7਼ ਉਹਨਾਂ ਲੋਕਾਂ ਦੀ ਰਾਹ ਜਿਨ੍ਹਾਂ ਨੂ ਨੂੰ ਤੂੰ ਇਨਾਮ ਬਖ਼ਸ਼ਿਆ,1 ਜਿਨ੍ਹਾਂ ’ਤੇ ਤੇਰਾ ਕਰੋਪ (ਅਜ਼ਾਬ) ਨਹੀਂ ਹੋਇਆ ਅਤੇ ਨਾ ਹੀ (ਸਿੱਧੀ ਰਾਹ ਤੋਂ) ਭਟਕੇ ਹੋਏ ਸੀ। 2
ਅਲ-ਫਾਤਿਹਾਕੁਰਾਨ ਸੂਚੀ
7ਆਇਤ
MeccanRevelation
6ਆਇਤ

ਅਨੁਵਾਦ — ਅਲ-ਫਾਤਿਹਾ 6

ਸੂਰਾ ਅਲ-ਫਾਤਿਹਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ (ਹੇ ਅੱਲਾਹ!) ਸਾਨੂ ਸਿੱਧਾ ਰਾਹ ਵਿਖਾ। 3

ਸੂਰਾ ਆਇਤ 6/7 — ਸੂਰਾ ਅਲ-ਫਾਤਿਹਾ الفاتحة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਾਤਿਹਾ ਸੁਣੋ, ਸੂਰਾ ਅਲ-ਫਾਤਿਹਾ ਅਨੁਵਾਦ, ਸੂਰਾ ਅਲ-ਫਾਤਿਹਾ mp3, ਸੂਰਾ ਅਲ-ਫਾਤਿਹਾ pdf. ਆਇਤ 4–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers