ਅਲ-ਫਾਤਿਹਾ · 7/7
ਅਨੁਵਾਦ ਉਚਾਰਨ — ਸੂਰਾ ਅਲ-ਫਾਤਿਹਾ
صِرَاطَ الَّذِينَ أَنْعَمْتَ عَلَيْهِمْ غَيْرِ الْمَغْضُوبِ عَلَيْهِمْ وَلَا الضَّالِّينَ ۝٧
Siraatal-lazeena an`amta `alaihim ghayril-maghdoobi `alaihim wa lad-daaalleen
📖 ਪੰਜਾਬੀ ਵਿੱਚ
7਼ ਉਹਨਾਂ ਲੋਕਾਂ ਦੀ ਰਾਹ ਜਿਨ੍ਹਾਂ ਨੂ ਨੂੰ ਤੂੰ ਇਨਾਮ ਬਖ਼ਸ਼ਿਆ,1 ਜਿਨ੍ਹਾਂ ’ਤੇ ਤੇਰਾ ਕਰੋਪ (ਅਜ਼ਾਬ) ਨਹੀਂ ਹੋਇਆ ਅਤੇ ਨਾ ਹੀ (ਸਿੱਧੀ ਰਾਹ ਤੋਂ) ਭਟਕੇ ਹੋਏ ਸੀ। 2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-7 — ਸੂਰਾ ਅਲ-ਫਾਤਿਹਾ

5إِيَّاكَ نَعْبُدُ وَإِيَّاكَ نَسْتَعِينُ
5਼ ਅਸੀਂ ਤੇਰੀ ਹੀ ਇਬਾਦਤ ਕਰਦੇ ਹਾਂ ਅਤੇ ਤੇਥੋਂ ਹੀ (ਹਰ ਪ੍ਰਕਾਰ ਦੀ) ਮਦਦ ਚਾਹੁੰਦੇ ਹਾਂ।
6اهْدِنَا الصِّرَاطَ الْمُسْتَقِيمَ
6਼ (ਹੇ ਅੱਲਾਹ!) ਸਾਨੂ ਸਿੱਧਾ ਰਾਹ ਵਿਖਾ। 3
7صِرَاطَ الَّذِينَ أَنْعَمْتَ عَلَيْهِمْ غَيْرِ الْمَغْضُوبِ عَلَيْهِمْ وَلَا الضَّالِّينَ
7਼ ਉਹਨਾਂ ਲੋਕਾਂ ਦੀ ਰਾਹ ਜਿਨ੍ਹਾਂ ਨੂ ਨੂੰ ਤੂੰ ਇਨਾਮ ਬਖ਼ਸ਼ਿਆ,1 ਜਿਨ੍ਹਾਂ ’ਤੇ ਤੇਰਾ ਕਰੋਪ (ਅਜ਼ਾਬ) ਨਹੀਂ ਹੋਇਆ ਅਤੇ ਨਾ ਹੀ (ਸਿੱਧੀ ਰਾਹ ਤੋਂ) ਭਟਕੇ ਹੋਏ ਸੀ। 2
ਅਲ-ਫਾਤਿਹਾਕੁਰਾਨ ਸੂਚੀ
7ਆਇਤ
MeccanRevelation
7ਆਇਤ

ਅਨੁਵਾਦ — ਅਲ-ਫਾਤਿਹਾ 7

ਸੂਰਾ ਅਲ-ਫਾਤਿਹਾ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਉਹਨਾਂ ਲੋਕਾਂ ਦੀ ਰਾਹ ਜਿਨ੍ਹਾਂ ਨੂ ਨੂੰ ਤੂੰ ਇਨਾਮ…

ਸੂਰਾ ਆਇਤ 7/7 — ਸੂਰਾ ਅਲ-ਫਾਤਿਹਾ الفاتحة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਾਤਿਹਾ ਸੁਣੋ, ਸੂਰਾ ਅਲ-ਫਾਤਿਹਾ ਅਨੁਵਾਦ, ਸੂਰਾ ਅਲ-ਫਾਤਿਹਾ mp3, ਸੂਰਾ ਅਲ-ਫਾਤਿਹਾ pdf. ਆਇਤ 5–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers