ਯੂਨੁਸ · 1/109
ਅਨੁਵਾਦ ਉਚਾਰਨ — ਸੂਰਾ ਯੂਨੁਸ
الر ۚ تِلْكَ آيَاتُ الْكِتَابِ الْحَكِيمِ ۝١
Alif-Laaam-Raa; tilka Aayaatul Kitaabil Hakeem
📖 ਪੰਜਾਬੀ ਵਿੱਚ
1਼ ਅਲਿਫ਼, ਲਾਮ, ਰਾ। ਇਹ ਆਇਤਾਂ (ਆਦੇਸ਼) ਹਿਕਮਤ (ਡੁੱਘੀ ਸਿਆਣਪ) ਵਾਲੀ ਕਿਤਾਬ (.ਕੁਰਆਨ) ਦੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਯੂਨੁਸ

1الر ۚ تِلْكَ آيَاتُ الْكِتَابِ الْحَكِيمِ
1਼ ਅਲਿਫ਼, ਲਾਮ, ਰਾ। ਇਹ ਆਇਤਾਂ (ਆਦੇਸ਼) ਹਿਕਮਤ (ਡੁੱਘੀ ਸਿਆਣਪ) ਵਾਲੀ ਕਿਤਾਬ (.ਕੁਰਆਨ) ਦੀਆਂ ਹਨ।
2أَكَانَ لِلنَّاسِ عَجَبًا أَنْ أَوْحَيْنَا إِلَىٰ رَجُلٍ مِّنْهُمْ أَنْ أَنذِرِ النَّاسَ وَبَشِّرِ الَّذِينَ آمَنُوا أَنَّ لَهُمْ قَدَمَ صِدْقٍ عِندَ رَبِّهِمْ ۗ قَالَ الْكَافِرُونَ إِنَّ هَٰذَا لَسَاحِرٌ مُّبِينٌ
2਼ ਕੀ ਇਹ (ਮੱਕੇ ਦੇ) ਲੋਕਾਂ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਅਸੀਂ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਹਜ਼ਰਤ ਮੁਹੰਮਦ) ਕੋਲ ਆਪਣੀ ਵਹੀ ਭੇਜੀ1 ਕਿ ਉਹ ਸਾਰੇ ਲੋਕਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਵੇ ਅਤੇ ਜਿਹੜੇ ਈਮਾਨ ਲੈ ਆਉਣ ਉਹਨਾਂ ਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ। ਬੇਸ਼ੱਕ ਉਹਨਾਂ ਦੇ ਰੱਬ ਕੋਲ ਉਹਨਾਂ ਲਈ ਹੱਕ-ਸੱਚ (ਨੂੰ ਮੰਨਣ ਵਾਲਿਆਂ) ਦਾ ਉੱਚਾ ਮਰਤਬਾ ਹੈ, ਪਰ ਕਾਫ਼ਿਰ ਆਖਦੇ ਹਨ ਕਿ ਇਹ ਵਿਅਕਤੀ (ਮੁਹੰਮਦ ਸ:) ਤਾਂ ਇਕ ਜਾਦੂਗਰ ਹੈ।
3إِنَّ رَبَّكُمُ اللَّهُ الَّذِي خَلَقَ السَّمَاوَاتِ وَالْأَرْضَ فِي سِتَّةِ أَيَّامٍ ثُمَّ اسْتَوَىٰ عَلَى الْعَرْشِ ۖ يُدَبِّرُ الْأَمْرَ ۖ مَا مِن شَفِيعٍ إِلَّا مِن بَعْدِ إِذْنِهِ ۚ ذَٰلِكُمُ اللَّهُ رَبُّكُمْ فَاعْبُدُوهُ ۚ أَفَلَا تَذَكَّرُونَ
3਼ ਹਕੀਕਤ ਇਹ ਹੈ ਕਿ ਤੁਹਾਡਾ ਸਭਨਾਂ ਦਾ ਪਾਲਣਹਾਰ ਉਹ ਅੱਲਾਹ ਹੀ ਹੈ ਜਿਸ ਨੇ ਅਕਾਸ਼ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ ’ਤੇ ਫੇਰ ਅਰਸ਼ ’ਤੇ ਵਿਰਾਜਮਾਨ ਹੋ ਗਿਆ। ਉਹੀਓ ਹਰ ਪ੍ਰਕਾਰ ਦੀ ਹਿਦਾਇਤ ਦਾ ਪ੍ਰਬੰਧ ਕਰਦਾ ਹੈ ਉਸ ਦੀ ਆਗਿਆ ਤੋਂ ਬਿਨਾਂ ਕੋਈ ਉਸ ਦੇ ਕੋਲ ਸਿਫ਼ਾਰਸ਼ ਨਹੀਂ ਕਰ ਸਕਦਾ। ਉਹੀ ਤਾਂ ਅੱਲਾਹ ਤੁਹਾਡਾ ਪਾਲਣਹਾਰ ਹੈ। ਸੋ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ। ਕੀ ਤੁਸੀਂ ਕੁੱਝ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ ?
ਯੂਨੁਸਕੁਰਾਨ ਸੂਚੀ
109ਆਇਤ
MeccanRevelation
1ਆਇਤ

ਅਨੁਵਾਦ — ਯੂਨੁਸ 1

ਸੂਰਾ ਯੂਨੁਸ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅਲਿਫ਼, ਲਾਮ, ਰਾ। ਇਹ ਆਇਤਾਂ (ਆਦੇਸ਼) ਹਿਕਮਤ (ਡੁੱਘੀ ਸਿਆਣਪ)…

ਸੂਰਾ ਆਇਤ 1/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers