ਯੂਨੁਸ · 10/109
ਅਨੁਵਾਦ ਉਚਾਰਨ — ਸੂਰਾ ਯੂਨੁਸ
دَعْوَاهُمْ فِيهَا سُبْحَانَكَ اللَّهُمَّ وَتَحِيَّتُهُمْ فِيهَا سَلَامٌ ۚ وَآخِرُ دَعْوَاهُمْ أَنِ الْحَمْدُ لِلَّهِ رَبِّ الْعَالَمِينَ ۝١٠
Da`waahum feehaa Subbaanakal laahumma wa tahiyyatuhum feehaa salaam; wa aakhiru da`waahum anil hamdu lillaahi Rabbil `aalameen
📖 ਪੰਜਾਬੀ ਵਿੱਚ
10਼ ਇਸ (ਜੰਨਤ) ਵਿਚ ਉਹ ਪੁਕਾਰਣਗੇ, ਹੇ ਅੱਲਾਹ! ਤੂੰ (ਹਰ ਐਬ) ਤੋਂ ਪਾਕ ਹੈ। ਉਹਨਾਂ ਦੀ ਦੁਆ ਸਲਾਮਤੀ ਵਾਲੀ ਹੋਵੇਗੀ ਅਤੇ ਅੰਤ ਵਿਚ ਇਹੋ ਆਖਣਗੇ ਕਿ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੀ ਸ੍ਰਿਸ਼ਟੀ ਦਾ ਰੱਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਯੂਨੁਸ

8أُولَٰئِكَ مَأْوَاهُمُ النَّارُ بِمَا كَانُوا يَكْسِبُونَ
8਼ ਅਜਿਹੇ ਲੋਕਾਂ ਦਾ ਟਿਕਾਣਾ ਨਰਕ ਹੈ, ਉਹਨਾਂ ਬੁਰਾਈਆਂ ਦੇ ਬਦਲੇ ਵਿਚ ਜਿਹੜੀਆਂ ਉਹ ਕਰਦੇ ਸਨ।
9إِنَّ الَّذِينَ آمَنُوا وَعَمِلُوا الصَّالِحَاتِ يَهْدِيهِمْ رَبُّهُم بِإِيمَانِهِمْ ۖ تَجْرِي مِن تَحْتِهِمُ الْأَنْهَارُ فِي جَنَّاتِ النَّعِيمِ
9਼ ਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕੰਮ ਵੀ ਕੀਤੇ ਉਹਨਾਂ ਦਾ ਰੱਬ ਉਹਨਾਂ ਦੇ ਈਮਾਨ ਕਾਰਨ ਉਹਨਾਂ ਨੂੰ ਨਿਅਮਤਾਂ ਭਰੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ।
10دَعْوَاهُمْ فِيهَا سُبْحَانَكَ اللَّهُمَّ وَتَحِيَّتُهُمْ فِيهَا سَلَامٌ ۚ وَآخِرُ دَعْوَاهُمْ أَنِ الْحَمْدُ لِلَّهِ رَبِّ الْعَالَمِينَ
10਼ ਇਸ (ਜੰਨਤ) ਵਿਚ ਉਹ ਪੁਕਾਰਣਗੇ, ਹੇ ਅੱਲਾਹ! ਤੂੰ (ਹਰ ਐਬ) ਤੋਂ ਪਾਕ ਹੈ। ਉਹਨਾਂ ਦੀ ਦੁਆ ਸਲਾਮਤੀ ਵਾਲੀ ਹੋਵੇਗੀ ਅਤੇ ਅੰਤ ਵਿਚ ਇਹੋ ਆਖਣਗੇ ਕਿ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੀ ਸ੍ਰਿਸ਼ਟੀ ਦਾ ਰੱਬ ਹੈ।
11۞ وَلَوْ يُعَجِّلُ اللَّهُ لِلنَّاسِ الشَّرَّ اسْتِعْجَالَهُم بِالْخَيْرِ لَقُضِيَ إِلَيْهِمْ أَجَلُهُمْ ۖ فَنَذَرُ الَّذِينَ لَا يَرْجُونَ لِقَاءَنَا فِي طُغْيَانِهِمْ يَعْمَهُونَ
11਼ ਜੇਕਰ ਅੱਲਾਹ ਲੋਕਾਂ ਨੂੰ ਬੁਰਾਈ (ਅਜ਼ਾਬ) ਦੇਣ ਵਿਚ ਵੀ ਛੇਤੀ ਕਰਦਾ, ਜਿਵੇਂ ਉਹ (ਸੰਸਾਰਿਕ) ਲਾਭ ਲਈ ਛੇਤੀ ਕਰਦੇ ਹਨ, ਤਾਂ ਉਹਨਾਂ ਦਾ ਨਿਸ਼ਚਿਤ ਸਮਾਂ ਕਦੋਂ ਦਾ ਪੂਰਾ ਹੋ ਗਿਆ ਹੁੰਦਾ। ਸੋ ਅਸੀਂ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੂੰ ਸਾਡੇ ਕੋਲ ਆਉਣ ਦਾ ਵਿਸ਼ਵਾਸ ਨਹੀਂ, ਉਹਨਾਂ ਦੇ ਹਾਲ ’ਤੇ ਹੀ ਛੱਡ ਦਿੰਦੇ ਹਾਂ ਤਾਂ ਜੋ ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਰਹਿਣ।
12وَإِذَا مَسَّ الْإِنسَانَ الضُّرُّ دَعَانَا لِجَنبِهِ أَوْ قَاعِدًا أَوْ قَائِمًا فَلَمَّا كَشَفْنَا عَنْهُ ضُرَّهُ مَرَّ كَأَن لَّمْ يَدْعُنَا إِلَىٰ ضُرٍّ مَّسَّهُ ۚ كَذَٰلِكَ زُيِّنَ لِلْمُسْرِفِينَ مَا كَانُوا يَعْمَلُونَ
12਼ ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਮੁਸੀਬਤ (ਬਿਪਤਾ) ਪਹੁੰਚਦੀ ਹੈ ਤਾਂ ਉਹ ਸਾਨੂੰ ਖੜੇ, ਬੈਠੇ ਅਤੇ ਪਿਆ ਪਿਆ ਬੇਨਤੀਆਂ ਕਰਦਾ ਹੈ। ਜਦੋਂ ਅਸੀਂ (ਅੱਲਾਹ) ਉਸ ਦੀ ਤਕਲੀਫ਼ (ਬਿਪਤਾ) ਨੂੰ ਦੂਰ ਕਰ ਦਿੰਦੇ ਹਾਂ ਤਾਂ ਉਹ ਇੰਜ ਹੋ ਜਾਂਦਾ ਹੈ ਜਿਵੇਂ ਉਸ ਨੂੰ ਤਕਲੀਫ਼ ਹੋਣ ’ਤੇ ਕਦੇ ਸਾਨੂੰ ਸੱਦਿਆ ਹੀ ਨਹੀਂ ਸੀ। ਇਸ ਤਰ੍ਹਾਂ ਹੱਦੋਂ ਟੱਪਣ ਵਾਲਿਆਂ ਦੇ (ਭੈੜੇ) ਅਮਲਾਂ ਨੂੰ ਉਹਨਾਂ ਲਈ ਸੋਹਣਾ ਜਾਪਦਾ ਬਣਾ ਦਿੱਤਾ ਗਿਆ ਹੈ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
10ਆਇਤ

ਅਨੁਵਾਦ — ਯੂਨੁਸ 10

ਸੂਰਾ ਯੂਨੁਸ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਇਸ (ਜੰਨਤ) ਵਿਚ ਉਹ ਪੁਕਾਰਣਗੇ, ਹੇ ਅੱਲਾਹ! ਤੂੰ (ਹਰ…

ਸੂਰਾ ਆਇਤ 10/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers