ਯੂਨੁਸ · 102/109
ਅਨੁਵਾਦ ਉਚਾਰਨ — ਸੂਰਾ ਯੂਨੁਸ
فَهَلْ يَنتَظِرُونَ إِلَّا مِثْلَ أَيَّامِ الَّذِينَ خَلَوْا مِن قَبْلِهِمْ ۚ قُلْ فَانتَظِرُوا إِنِّي مَعَكُم مِّنَ الْمُنتَظِرِينَ ۝١٠٢
Fahal yantaziroona illaa misla ayyaamil lazeena khalaw min qablihim; qul fantazirooo innee ma`akum minal muntazireen
📖 ਪੰਜਾਬੀ ਵਿੱਚ
102਼ ਹੁਣ ਇਹ ਲੋਕ ਵੀ ਉਹਨਾਂ ਬੀਤ ਚੁੱਕੇ ਭੈੜੇ ਦਿਨਾਂ ਦੀ ਉਡੀਕ ਕਰ ਰਹੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਲੋਕਾਂ ਉੱਤੇ ਬੀਤ ਚੁੱਕੇ ਹਨ (ਹੇ ਨਬੀ!) ਆਖ ਦਿਓ! ਕਿ ਚੰਗਾ ਤੁਸੀਂ ਵੀ ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰਨ ਵਾਲਿਆਂ ਵਿੱਚੋਂ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 100-104 — ਸੂਰਾ ਯੂਨੁਸ

100وَمَا كَانَ لِنَفْسٍ أَن تُؤْمِنَ إِلَّا بِإِذْنِ اللَّهِ ۚ وَيَجْعَلُ الرِّجْسَ عَلَى الَّذِينَ لَا يَعْقِلُونَ
100਼ ਜਦੋਂ ਕਿ ਕਿਸੇ ਵੀ ਵਿਅਕਤੀ ਲਈ ਸੰਭਵ ਨਹੀਂ ਕਿ ਉਹ ਅੱਲਾਹ ਦੇ ਹੁਕਮ ਤੋਂ ਬਿਨਾਂ ਈਮਾਨ ਲੈ ਆਵੇ। ਉਹ (ਅੱਲਾਹ) ਉਹਨਾਂ ਲੋਕਾਂ ਉੱਤੇ (ਵਿਚਾਰਾਂ ਦੀ) ਗੰਦਗੀ ਪਾ ਦਿੰਦਾ ਹੈ ਜਿਹੜੇ ਅਕਲ ਤੋਂ ਕੰਮ ਨਹੀਂ ਲੈਂਦੇ।
101قُلِ انظُرُوا مَاذَا فِي السَّمَاوَاتِ وَالْأَرْضِ ۚ وَمَا تُغْنِي الْآيَاتُ وَالنُّذُرُ عَن قَوْمٍ لَّا يُؤْمِنُونَ
101਼ (ਹੇ ਨਬੀ!) ਤੁਸੀਂ ਆਖੋ ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਸ ਨੂੰ ਅੱਖਾਂ ਖੋਲ ਕੇ ਵੇਖੋ। ਜਿਹੜੇ ਲੋਕ ਈਮਾਨ ਨਹੀਂ ਲਿਆਉਂਦੇ ਉਹਨਾਂ ਲਈ ਇਹ ਨਿਸ਼ਾਨੀਆਂ ਤੇ ਚਿਤਾਵਣੀਆਂ ਲਾਹੇਵੰਦ ਨਹੀਂ ਹੋ ਸਕਦੀਆਂ।
102فَهَلْ يَنتَظِرُونَ إِلَّا مِثْلَ أَيَّامِ الَّذِينَ خَلَوْا مِن قَبْلِهِمْ ۚ قُلْ فَانتَظِرُوا إِنِّي مَعَكُم مِّنَ الْمُنتَظِرِينَ
102਼ ਹੁਣ ਇਹ ਲੋਕ ਵੀ ਉਹਨਾਂ ਬੀਤ ਚੁੱਕੇ ਭੈੜੇ ਦਿਨਾਂ ਦੀ ਉਡੀਕ ਕਰ ਰਹੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਲੋਕਾਂ ਉੱਤੇ ਬੀਤ ਚੁੱਕੇ ਹਨ (ਹੇ ਨਬੀ!) ਆਖ ਦਿਓ! ਕਿ ਚੰਗਾ ਤੁਸੀਂ ਵੀ ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰਨ ਵਾਲਿਆਂ ਵਿੱਚੋਂ ਹਾਂ।
103ثُمَّ نُنَجِّي رُسُلَنَا وَالَّذِينَ آمَنُوا ۚ كَذَٰلِكَ حَقًّا عَلَيْنَا نُنجِ الْمُؤْمِنِينَ
103਼ ਅਸੀਂ (ਅੱਲਾਹ) ਆਪਣੇ ਪੈਗ਼ੰਬਰਾਂ ਨੂੰ ਅਤੇ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲੈਂਦੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾਈਏ।
104قُلْ يَا أَيُّهَا النَّاسُ إِن كُنتُمْ فِي شَكٍّ مِّن دِينِي فَلَا أَعْبُدُ الَّذِينَ تَعْبُدُونَ مِن دُونِ اللَّهِ وَلَٰكِنْ أَعْبُدُ اللَّهَ الَّذِي يَتَوَفَّاكُمْ ۖ وَأُمِرْتُ أَنْ أَكُونَ مِنَ الْمُؤْمِنِينَ
104਼ (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਜੇਕਰ ਤੁਸੀਂ ਮੇਰੇ ਧਰਮ ਸੰਬੰਧੀ ਕਿਸੇ ਸ਼ੱਕ ਵਿੱਚ ਹੋ ਤਾਂ ਸੁਣੋ ਕਿ ਮੈਂ ਉਹਨਾਂ ਇਸ਼ਟਾਂ ਦੀ ਪੂਜਾ ਨਹੀਂ ਕਰਦਾ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ, ਹਾਂ! ਮੈਂ ਤਾਂ ਉਸ ਅੱਲਾਹ ਦੀ ਇਬਾਦਤ ਕਰਦਾ ਹਾਂ ਜਿਹੜਾ ਤੁਹਾਡੇ ਪ੍ਰਾਣ ਕਢਦਾ ਹੈ ਅਤੇ ਮੈਨੂੰ ਇਹ ਹੁਕਮ ਹੋਇਆ ਹੈ ਕਿ ਮੈਂ ਈਮਾਨ ਲਿਆਉਣ ਵਾਲਿਆਂ ਨਾਲ ਰਲ ਜਾਵਾਂ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
102ਆਇਤ

ਅਨੁਵਾਦ — ਯੂਨੁਸ 102

ਸੂਰਾ ਯੂਨੁਸ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਹੁਣ ਇਹ ਲੋਕ ਵੀ ਉਹਨਾਂ ਬੀਤ ਚੁੱਕੇ ਭੈੜੇ ਦਿਨਾਂ…

ਸੂਰਾ ਆਇਤ 102/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 100–104. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers