ਯੂਨੁਸ · 104/109
ਅਨੁਵਾਦ ਉਚਾਰਨ — ਸੂਰਾ ਯੂਨੁਸ
قُلْ يَا أَيُّهَا النَّاسُ إِن كُنتُمْ فِي شَكٍّ مِّن دِينِي فَلَا أَعْبُدُ الَّذِينَ تَعْبُدُونَ مِن دُونِ اللَّهِ وَلَٰكِنْ أَعْبُدُ اللَّهَ الَّذِي يَتَوَفَّاكُمْ ۖ وَأُمِرْتُ أَنْ أَكُونَ مِنَ الْمُؤْمِنِينَ ۝١٠٤
Qul yaaa ayyuhan naasu in kuntum fee shakkkim min deenee falaa a`budul lazeena ta`budoona min doonil laahi wa laakin a`budul laahal lazee yatawaffaakum wa umirtu an akoona minal mu`mineen
📖 ਪੰਜਾਬੀ ਵਿੱਚ
104਼ (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਜੇਕਰ ਤੁਸੀਂ ਮੇਰੇ ਧਰਮ ਸੰਬੰਧੀ ਕਿਸੇ ਸ਼ੱਕ ਵਿੱਚ ਹੋ ਤਾਂ ਸੁਣੋ ਕਿ ਮੈਂ ਉਹਨਾਂ ਇਸ਼ਟਾਂ ਦੀ ਪੂਜਾ ਨਹੀਂ ਕਰਦਾ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ, ਹਾਂ! ਮੈਂ ਤਾਂ ਉਸ ਅੱਲਾਹ ਦੀ ਇਬਾਦਤ ਕਰਦਾ ਹਾਂ ਜਿਹੜਾ ਤੁਹਾਡੇ ਪ੍ਰਾਣ ਕਢਦਾ ਹੈ ਅਤੇ ਮੈਨੂੰ ਇਹ ਹੁਕਮ ਹੋਇਆ ਹੈ ਕਿ ਮੈਂ ਈਮਾਨ ਲਿਆਉਣ ਵਾਲਿਆਂ ਨਾਲ ਰਲ ਜਾਵਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 102-106 — ਸੂਰਾ ਯੂਨੁਸ

102فَهَلْ يَنتَظِرُونَ إِلَّا مِثْلَ أَيَّامِ الَّذِينَ خَلَوْا مِن قَبْلِهِمْ ۚ قُلْ فَانتَظِرُوا إِنِّي مَعَكُم مِّنَ الْمُنتَظِرِينَ
102਼ ਹੁਣ ਇਹ ਲੋਕ ਵੀ ਉਹਨਾਂ ਬੀਤ ਚੁੱਕੇ ਭੈੜੇ ਦਿਨਾਂ ਦੀ ਉਡੀਕ ਕਰ ਰਹੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਲੋਕਾਂ ਉੱਤੇ ਬੀਤ ਚੁੱਕੇ ਹਨ (ਹੇ ਨਬੀ!) ਆਖ ਦਿਓ! ਕਿ ਚੰਗਾ ਤੁਸੀਂ ਵੀ ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰਨ ਵਾਲਿਆਂ ਵਿੱਚੋਂ ਹਾਂ।
103ثُمَّ نُنَجِّي رُسُلَنَا وَالَّذِينَ آمَنُوا ۚ كَذَٰلِكَ حَقًّا عَلَيْنَا نُنجِ الْمُؤْمِنِينَ
103਼ ਅਸੀਂ (ਅੱਲਾਹ) ਆਪਣੇ ਪੈਗ਼ੰਬਰਾਂ ਨੂੰ ਅਤੇ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲੈਂਦੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾਈਏ।
104قُلْ يَا أَيُّهَا النَّاسُ إِن كُنتُمْ فِي شَكٍّ مِّن دِينِي فَلَا أَعْبُدُ الَّذِينَ تَعْبُدُونَ مِن دُونِ اللَّهِ وَلَٰكِنْ أَعْبُدُ اللَّهَ الَّذِي يَتَوَفَّاكُمْ ۖ وَأُمِرْتُ أَنْ أَكُونَ مِنَ الْمُؤْمِنِينَ
104਼ (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਜੇਕਰ ਤੁਸੀਂ ਮੇਰੇ ਧਰਮ ਸੰਬੰਧੀ ਕਿਸੇ ਸ਼ੱਕ ਵਿੱਚ ਹੋ ਤਾਂ ਸੁਣੋ ਕਿ ਮੈਂ ਉਹਨਾਂ ਇਸ਼ਟਾਂ ਦੀ ਪੂਜਾ ਨਹੀਂ ਕਰਦਾ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ, ਹਾਂ! ਮੈਂ ਤਾਂ ਉਸ ਅੱਲਾਹ ਦੀ ਇਬਾਦਤ ਕਰਦਾ ਹਾਂ ਜਿਹੜਾ ਤੁਹਾਡੇ ਪ੍ਰਾਣ ਕਢਦਾ ਹੈ ਅਤੇ ਮੈਨੂੰ ਇਹ ਹੁਕਮ ਹੋਇਆ ਹੈ ਕਿ ਮੈਂ ਈਮਾਨ ਲਿਆਉਣ ਵਾਲਿਆਂ ਨਾਲ ਰਲ ਜਾਵਾਂ।
105وَأَنْ أَقِمْ وَجْهَكَ لِلدِّينِ حَنِيفًا وَلَا تَكُونَنَّ مِنَ الْمُشْرِكِينَ
105਼ ਅਤੇ ਇਹ ਵੀ (ਹੁਕਮ ਹੋਇਆ ਹੈ) ਕਿ ਮੈਂ ਇਕ ਚਿੱਤ ਹੋ ਕੇ ਆਪਣੀ ਦਿਸ਼ਾ ਇਸਲਾਮ ਵੱਲ ਸਿੱਧੀ ਰੱਖਾਂ ਅਤੇ ਕਦੇ ਵੀ ਮੁਸ਼ਰਿਕਾਂ ਵਿਚ ਨਾ ਰਲਾ।
106وَلَا تَدْعُ مِن دُونِ اللَّهِ مَا لَا يَنفَعُكَ وَلَا يَضُرُّكَ ۖ فَإِن فَعَلْتَ فَإِنَّكَ إِذًا مِّنَ الظَّالِمِينَ
106਼ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ ਜੋ ਨਾ ਤਾਂ ਤੁਹਾਨੂੰ ਕੋਈ ਲਾਭ ਪਹੁੰਚਾ ਸਕਦੇ ਹਨ ਅਤੇ ਨਾ ਹੀ ਕੋਈ ਨੁਕਸਾਨ ਪਹੁੰਚਾ ਸਕਦੇ ਹਨ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਸਮੇਂ ਜ਼ਾਲਮਾਂ ਵਿਚ ਹੋ ਜਾਵੋਗੇ।1
ਯੂਨੁਸਕੁਰਾਨ ਸੂਚੀ
109ਆਇਤ
MeccanRevelation
104ਆਇਤ

ਅਨੁਵਾਦ — ਯੂਨੁਸ 104

ਸੂਰਾ ਯੂਨੁਸ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ!…

ਸੂਰਾ ਆਇਤ 104/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 102–106. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers