ਯੂਨੁਸ · 106/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَلَا تَدْعُ مِن دُونِ اللَّهِ مَا لَا يَنفَعُكَ وَلَا يَضُرُّكَ ۖ فَإِن فَعَلْتَ فَإِنَّكَ إِذًا مِّنَ الظَّالِمِينَ ۝١٠٦
Wa laa tad`u min doonil laahi maa laa yanfa`uka wa laa yadurruka fa in fa`alta fa innaka izam minaz zaalimeen
📖 ਪੰਜਾਬੀ ਵਿੱਚ
106਼ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ ਜੋ ਨਾ ਤਾਂ ਤੁਹਾਨੂੰ ਕੋਈ ਲਾਭ ਪਹੁੰਚਾ ਸਕਦੇ ਹਨ ਅਤੇ ਨਾ ਹੀ ਕੋਈ ਨੁਕਸਾਨ ਪਹੁੰਚਾ ਸਕਦੇ ਹਨ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਸਮੇਂ ਜ਼ਾਲਮਾਂ ਵਿਚ ਹੋ ਜਾਵੋਗੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 104-108 — ਸੂਰਾ ਯੂਨੁਸ

104قُلْ يَا أَيُّهَا النَّاسُ إِن كُنتُمْ فِي شَكٍّ مِّن دِينِي فَلَا أَعْبُدُ الَّذِينَ تَعْبُدُونَ مِن دُونِ اللَّهِ وَلَٰكِنْ أَعْبُدُ اللَّهَ الَّذِي يَتَوَفَّاكُمْ ۖ وَأُمِرْتُ أَنْ أَكُونَ مِنَ الْمُؤْمِنِينَ
104਼ (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਜੇਕਰ ਤੁਸੀਂ ਮੇਰੇ ਧਰਮ ਸੰਬੰਧੀ ਕਿਸੇ ਸ਼ੱਕ ਵਿੱਚ ਹੋ ਤਾਂ ਸੁਣੋ ਕਿ ਮੈਂ ਉਹਨਾਂ ਇਸ਼ਟਾਂ ਦੀ ਪੂਜਾ ਨਹੀਂ ਕਰਦਾ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ, ਹਾਂ! ਮੈਂ ਤਾਂ ਉਸ ਅੱਲਾਹ ਦੀ ਇਬਾਦਤ ਕਰਦਾ ਹਾਂ ਜਿਹੜਾ ਤੁਹਾਡੇ ਪ੍ਰਾਣ ਕਢਦਾ ਹੈ ਅਤੇ ਮੈਨੂੰ ਇਹ ਹੁਕਮ ਹੋਇਆ ਹੈ ਕਿ ਮੈਂ ਈਮਾਨ ਲਿਆਉਣ ਵਾਲਿਆਂ ਨਾਲ ਰਲ ਜਾਵਾਂ।
105وَأَنْ أَقِمْ وَجْهَكَ لِلدِّينِ حَنِيفًا وَلَا تَكُونَنَّ مِنَ الْمُشْرِكِينَ
105਼ ਅਤੇ ਇਹ ਵੀ (ਹੁਕਮ ਹੋਇਆ ਹੈ) ਕਿ ਮੈਂ ਇਕ ਚਿੱਤ ਹੋ ਕੇ ਆਪਣੀ ਦਿਸ਼ਾ ਇਸਲਾਮ ਵੱਲ ਸਿੱਧੀ ਰੱਖਾਂ ਅਤੇ ਕਦੇ ਵੀ ਮੁਸ਼ਰਿਕਾਂ ਵਿਚ ਨਾ ਰਲਾ।
106وَلَا تَدْعُ مِن دُونِ اللَّهِ مَا لَا يَنفَعُكَ وَلَا يَضُرُّكَ ۖ فَإِن فَعَلْتَ فَإِنَّكَ إِذًا مِّنَ الظَّالِمِينَ
106਼ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ ਜੋ ਨਾ ਤਾਂ ਤੁਹਾਨੂੰ ਕੋਈ ਲਾਭ ਪਹੁੰਚਾ ਸਕਦੇ ਹਨ ਅਤੇ ਨਾ ਹੀ ਕੋਈ ਨੁਕਸਾਨ ਪਹੁੰਚਾ ਸਕਦੇ ਹਨ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਸਮੇਂ ਜ਼ਾਲਮਾਂ ਵਿਚ ਹੋ ਜਾਵੋਗੇ।1
107وَإِن يَمْسَسْكَ اللَّهُ بِضُرٍّ فَلَا كَاشِفَ لَهُ إِلَّا هُوَ ۖ وَإِن يُرِدْكَ بِخَيْرٍ فَلَا رَادَّ لِفَضْلِهِ ۚ يُصِيبُ بِهِ مَن يَشَاءُ مِنْ عِبَادِهِ ۚ وَهُوَ الْغَفُورُ الرَّحِيمُ
107਼ ਜੇਕਰ ਅੱਲਾਹ ਤੁਹਾਨੂੰ ਕੋਈ ਤਕਲੀਫ਼ ਦੇਵੇ ਤਾਂ ਛੁੱਟ ਉਸ (ਅੱਲਾਹ) ਤੋਂ ਹੋਰ ਕੋਈ ਇਸ (ਬਿਪਤਾ)ਨੂੰ ਦੂਰ ਕਰਨ ਵਾਲਾ ਨਹੀਂ ਅਤੇ ਜੇ ਉਹ (ਅੱਲਾਹ) ਤੁਹਾਡੇ ਹੱਕ ਵਿਚ ਕਿਸੇ ਭਲਾਈ ਦਾ ਇਰਾਦਾ ਕਰੇ ਤਾਂ ਉਸ ਦੇ ਫ਼ਜ਼ਲਾਂ ਨੂੰ ਰੋਕਨ ਵਾਲਾ ਵੀ ਕੋਈ ਨਹੀਂ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਆਪਣੇ ਫ਼ਜ਼ਲੋਂ ਨਿਵਾਜ਼ਦਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਫ਼ਰਮਾਉਣ ਵਾਲਾ ਹੈ।
108قُلْ يَا أَيُّهَا النَّاسُ قَدْ جَاءَكُمُ الْحَقُّ مِن رَّبِّكُمْ ۖ فَمَنِ اهْتَدَىٰ فَإِنَّمَا يَهْتَدِي لِنَفْسِهِ ۖ وَمَن ضَلَّ فَإِنَّمَا يَضِلُّ عَلَيْهَا ۖ وَمَا أَنَا عَلَيْكُم بِوَكِيلٍ
108਼ (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਤੁਹਾਡੇ ਕੋਲੇ ਤੁਹਾਡੇ ਰੱਬ ਵੱਲੋਂ ਹੱਕ ਸੱਚਾ ਆ ਗਿਆ ਹੈ। ਸੋ ਹੁਣ ਜਿਹੜਾ ਕੋਈ ਸਿੱਧੇ ਰਸਤੇ ਆ ਜਾਵੇ ਤਾਂ ਬੇਸ਼ੱਕ ਉਹ ਆਪਣੇ ਲਈ ਹੀ ਸਿੱਧੇ ਰਾਹ ’ਤੇ ਆਵੇਗਾ ਅਤੇ ਜਿਹੜਾ ਵਿਅਕਤੀ ਕੁਰਾਹੇ ਪਵੇਗਾ ਤਾਂ ਉਹ ਆਪਣੇ ਲਈ ਹੀ ਕੁਰਾਹੇ ਪਵੇਗਾ ਮੈਂ ਤੁਹਾਡਾ ਵਕੀਲ ਨਹੀਂ ਹਾਂ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
106ਆਇਤ

ਅਨੁਵਾਦ — ਯੂਨੁਸ 106

ਸੂਰਾ ਯੂਨੁਸ ਆਇਤ 106 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 106਼ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ…

ਸੂਰਾ ਆਇਤ 106/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 104–108. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers