ਯੂਨੁਸ · 108/109
ਅਨੁਵਾਦ ਉਚਾਰਨ — ਸੂਰਾ ਯੂਨੁਸ
قُلْ يَا أَيُّهَا النَّاسُ قَدْ جَاءَكُمُ الْحَقُّ مِن رَّبِّكُمْ ۖ فَمَنِ اهْتَدَىٰ فَإِنَّمَا يَهْتَدِي لِنَفْسِهِ ۖ وَمَن ضَلَّ فَإِنَّمَا يَضِلُّ عَلَيْهَا ۖ وَمَا أَنَا عَلَيْكُم بِوَكِيلٍ ۝١٠٨
Qul yaaa aiyuhan naasu qad jaaa`akumul haqqu mir Rabbikum famanih tadaa fa innamaa yahtadee linafsihee wa man dalla fa innamaa yadillu `alaihaa wa maaa ana `alaikum biwakeel
📖 ਪੰਜਾਬੀ ਵਿੱਚ
108਼ (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਤੁਹਾਡੇ ਕੋਲੇ ਤੁਹਾਡੇ ਰੱਬ ਵੱਲੋਂ ਹੱਕ ਸੱਚਾ ਆ ਗਿਆ ਹੈ। ਸੋ ਹੁਣ ਜਿਹੜਾ ਕੋਈ ਸਿੱਧੇ ਰਸਤੇ ਆ ਜਾਵੇ ਤਾਂ ਬੇਸ਼ੱਕ ਉਹ ਆਪਣੇ ਲਈ ਹੀ ਸਿੱਧੇ ਰਾਹ ’ਤੇ ਆਵੇਗਾ ਅਤੇ ਜਿਹੜਾ ਵਿਅਕਤੀ ਕੁਰਾਹੇ ਪਵੇਗਾ ਤਾਂ ਉਹ ਆਪਣੇ ਲਈ ਹੀ ਕੁਰਾਹੇ ਪਵੇਗਾ ਮੈਂ ਤੁਹਾਡਾ ਵਕੀਲ ਨਹੀਂ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 106-109 — ਸੂਰਾ ਯੂਨੁਸ

106وَلَا تَدْعُ مِن دُونِ اللَّهِ مَا لَا يَنفَعُكَ وَلَا يَضُرُّكَ ۖ فَإِن فَعَلْتَ فَإِنَّكَ إِذًا مِّنَ الظَّالِمِينَ
106਼ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ ਜੋ ਨਾ ਤਾਂ ਤੁਹਾਨੂੰ ਕੋਈ ਲਾਭ ਪਹੁੰਚਾ ਸਕਦੇ ਹਨ ਅਤੇ ਨਾ ਹੀ ਕੋਈ ਨੁਕਸਾਨ ਪਹੁੰਚਾ ਸਕਦੇ ਹਨ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਸਮੇਂ ਜ਼ਾਲਮਾਂ ਵਿਚ ਹੋ ਜਾਵੋਗੇ।1
107وَإِن يَمْسَسْكَ اللَّهُ بِضُرٍّ فَلَا كَاشِفَ لَهُ إِلَّا هُوَ ۖ وَإِن يُرِدْكَ بِخَيْرٍ فَلَا رَادَّ لِفَضْلِهِ ۚ يُصِيبُ بِهِ مَن يَشَاءُ مِنْ عِبَادِهِ ۚ وَهُوَ الْغَفُورُ الرَّحِيمُ
107਼ ਜੇਕਰ ਅੱਲਾਹ ਤੁਹਾਨੂੰ ਕੋਈ ਤਕਲੀਫ਼ ਦੇਵੇ ਤਾਂ ਛੁੱਟ ਉਸ (ਅੱਲਾਹ) ਤੋਂ ਹੋਰ ਕੋਈ ਇਸ (ਬਿਪਤਾ)ਨੂੰ ਦੂਰ ਕਰਨ ਵਾਲਾ ਨਹੀਂ ਅਤੇ ਜੇ ਉਹ (ਅੱਲਾਹ) ਤੁਹਾਡੇ ਹੱਕ ਵਿਚ ਕਿਸੇ ਭਲਾਈ ਦਾ ਇਰਾਦਾ ਕਰੇ ਤਾਂ ਉਸ ਦੇ ਫ਼ਜ਼ਲਾਂ ਨੂੰ ਰੋਕਨ ਵਾਲਾ ਵੀ ਕੋਈ ਨਹੀਂ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਆਪਣੇ ਫ਼ਜ਼ਲੋਂ ਨਿਵਾਜ਼ਦਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਫ਼ਰਮਾਉਣ ਵਾਲਾ ਹੈ।
108قُلْ يَا أَيُّهَا النَّاسُ قَدْ جَاءَكُمُ الْحَقُّ مِن رَّبِّكُمْ ۖ فَمَنِ اهْتَدَىٰ فَإِنَّمَا يَهْتَدِي لِنَفْسِهِ ۖ وَمَن ضَلَّ فَإِنَّمَا يَضِلُّ عَلَيْهَا ۖ وَمَا أَنَا عَلَيْكُم بِوَكِيلٍ
108਼ (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਤੁਹਾਡੇ ਕੋਲੇ ਤੁਹਾਡੇ ਰੱਬ ਵੱਲੋਂ ਹੱਕ ਸੱਚਾ ਆ ਗਿਆ ਹੈ। ਸੋ ਹੁਣ ਜਿਹੜਾ ਕੋਈ ਸਿੱਧੇ ਰਸਤੇ ਆ ਜਾਵੇ ਤਾਂ ਬੇਸ਼ੱਕ ਉਹ ਆਪਣੇ ਲਈ ਹੀ ਸਿੱਧੇ ਰਾਹ ’ਤੇ ਆਵੇਗਾ ਅਤੇ ਜਿਹੜਾ ਵਿਅਕਤੀ ਕੁਰਾਹੇ ਪਵੇਗਾ ਤਾਂ ਉਹ ਆਪਣੇ ਲਈ ਹੀ ਕੁਰਾਹੇ ਪਵੇਗਾ ਮੈਂ ਤੁਹਾਡਾ ਵਕੀਲ ਨਹੀਂ ਹਾਂ।
109وَاتَّبِعْ مَا يُوحَىٰ إِلَيْكَ وَاصْبِرْ حَتَّىٰ يَحْكُمَ اللَّهُ ۚ وَهُوَ خَيْرُ الْحَاكِمِينَ
109਼ ਹੇ ਮੁਹੰਮਦ ਸ:! ਤੁਹਾਡੇ ਵੱਲ ਜਿਹੜੀ ਵਹੀ ਭੇਜੀ ਜਾਂਦੀ ਹੈ ਤੁਸੀਂ ਉਸ ਦੀ ਹੀ ਪੈਰਵੀ ਕਰੋ ਅਤੇ (ਕਠਨਾਈਆਂ ਆਉਣ ’ਤੇ) ਸਬਰ ਤੋਂ ਕੰਮ ਲਵੋ ਇੱਥੋਂ ਤਕ ਕਿ ਅੱਲਾਹ ਕੋਈ ਫ਼ੈਸਲਾ ਕਰ ਦੇਵੇ ਅਤੇ ਉਹੀਓ ਸਭ ਤੋਂ ਵਧੀਆ ਫ਼ੈਸਲਾ ਕਰਨ ਵਾਲਾ ਹੈ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
108ਆਇਤ

ਅਨੁਵਾਦ — ਯੂਨੁਸ 108

ਸੂਰਾ ਯੂਨੁਸ ਆਇਤ 108 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 108਼ (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ!…

ਸੂਰਾ ਆਇਤ 108/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 106–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers