ਯੂਨੁਸ · 29/109
ਅਨੁਵਾਦ ਉਚਾਰਨ — ਸੂਰਾ ਯੂਨੁਸ
فَكَفَىٰ بِاللَّهِ شَهِيدًا بَيْنَنَا وَبَيْنَكُمْ إِن كُنَّا عَنْ عِبَادَتِكُمْ لَغَافِلِينَ ۝٢٩
Fakafaa billaahi shaheedam bainanaa wa bainakum in kunnaa `an `ibaadatikum laghaafileen
📖 ਪੰਜਾਬੀ ਵਿੱਚ
29਼ ਇਹ ਵੀ ਆਖਣਗੇ ਕਿ ਸਾਡੇ ਤੇ ਤੁਹਾਡੇ ਵਿਚਾਲੇ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਅਸੀਂ (ਇਸ਼ਟ) ਤਾਂ ਤੁਹਾਡੀ ਇਬਾਦਤ ਤੋਂ ਉੱਕਾ ਹੀ ਬੇਖ਼ਬਰ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਯੂਨੁਸ

27وَالَّذِينَ كَسَبُوا السَّيِّئَاتِ جَزَاءُ سَيِّئَةٍ بِمِثْلِهَا وَتَرْهَقُهُمْ ذِلَّةٌ ۖ مَّا لَهُم مِّنَ اللَّهِ مِنْ عَاصِمٍ ۖ كَأَنَّمَا أُغْشِيَتْ وُجُوهُهُمْ قِطَعًا مِّنَ اللَّيْلِ مُظْلِمًا ۚ أُولَٰئِكَ أَصْحَابُ النَّارِ ۖ هُمْ فِيهَا خَالِدُونَ
27਼ ਅਤੇ ਜਿਨ੍ਹਾਂ ਨੇ ਭੈੜੇ ਕੰਮ ਕੀਤੇ ਉਹਨਾਂ ਨੂੰ ਬੁਰਾਈ ਦਾ ਬਦਲਾ ਉਸੇ ਬੁਰਾਈ ਦੇ ਬਰਾਬਰ ਹੀ ਮਿਲੇਗਾ ਅਤੇ ਹੀਣਤਾ ਉਹਨਾਂ ’ਤੇ ਛਾਈ ਹੋਈ ਹੋਵੇਗੀ। ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ। ਇੰਜ ਲੱਗੇਗਾ ਜਿਵੇਂ ਉਹਨਾਂ ਦੇ ਚਿਹਰਿਆਂ ’ਤੇ ਰਾਤ ਦੇ ਕਾਲੇ ਪੜਦੇ ਪਏ ਹੋਏ ਹੋਣ। ਇਹੋ ਲੋਕ ਨਰਕੀ ਹਨ ਜਿੱਥੇ ਉਹ ਸਦਾ ਲਈ ਰਹਿਣਗੇ।
28وَيَوْمَ نَحْشُرُهُمْ جَمِيعًا ثُمَّ نَقُولُ لِلَّذِينَ أَشْرَكُوا مَكَانَكُمْ أَنتُمْ وَشُرَكَاؤُكُمْ ۚ فَزَيَّلْنَا بَيْنَهُمْ ۖ وَقَالَ شُرَكَاؤُهُم مَّا كُنتُمْ إِيَّانَا تَعْبُدُونَ
28਼ ਉਹ ਦਿਨ ਜਦੋਂ ਅਸੀਂ ਸਾਰਿਆਂ ਨੂੰ ਇਕੱਠਾ ਕਰਾਂਗੇ ਫੇਰ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਸੀਂ ਤੇ ਤੁਹਾਡੇ ਸ਼ਰੀਕ ਆਪਣੀ-ਆਪਣੀ ਥਾਂ ’ਤੇ ਠਹਿਰੋ ਫੇਰ ਅਸੀਂ ਉਹਨਾਂ ਵਿਚਾਲੇ ਜੁਦਾਈ ਪਾ ਦਿਆਂਗੇ ਅਤੇ ਉਹਨਾਂ ਦੇ ਸ਼ਰੀਕ ਆਖਣਗੇ ਕਿ ਤੁਸੀਂ ਸਾਡੀ ਇਬਾਦਤ ਨਹੀਂ ਸੀ ਕਰਦੇ।
29فَكَفَىٰ بِاللَّهِ شَهِيدًا بَيْنَنَا وَبَيْنَكُمْ إِن كُنَّا عَنْ عِبَادَتِكُمْ لَغَافِلِينَ
29਼ ਇਹ ਵੀ ਆਖਣਗੇ ਕਿ ਸਾਡੇ ਤੇ ਤੁਹਾਡੇ ਵਿਚਾਲੇ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਅਸੀਂ (ਇਸ਼ਟ) ਤਾਂ ਤੁਹਾਡੀ ਇਬਾਦਤ ਤੋਂ ਉੱਕਾ ਹੀ ਬੇਖ਼ਬਰ ਹਾਂ।
30هُنَالِكَ تَبْلُو كُلُّ نَفْسٍ مَّا أَسْلَفَتْ ۚ وَرُدُّوا إِلَى اللَّهِ مَوْلَاهُمُ الْحَقِّ ۖ وَضَلَّ عَنْهُم مَّا كَانُوا يَفْتَرُونَ
30਼ ਉਸ ਵੇਲੇ ਹਰ ਵਿਅਕਤੀ ਆਪਣੇ (ਸੰਸਾਰ ਵਿਚ) ਕੀਤੇ ਹੋਏ ਕੰਮਾਂ ਦੀ ਜਾਂਚ ਕਰ ਲਵੇਗਾ ਅਤੇ ਇਹ ਸਾਰੇ ਹੀ ਲੋਕ ਅੱਲਾਹ ਵੱਲ, ਜਿਹੜਾ ਸਭ ਦਾ ਅਸਲੀ ਮਾਲਿਕ ਹੈ, ਪਰਤਾਏ ਜਾਣਗੇ ਅਤੇ ਜੋ ਕੁੱਝ ਵੀ ਉਹ (ਰੱਬ ਤੇ ਰਸੂਲ ਉੱਤੇ) ਝੂਠ ਘੜ੍ਹਿਆ ਕਰਦੇ ਸੀ, ਉਸ ਸਭ ਅਲੋਪ ਹੋ ਜਾਣਗੇ।
31قُلْ مَن يَرْزُقُكُم مِّنَ السَّمَاءِ وَالْأَرْضِ أَمَّن يَمْلِكُ السَّمْعَ وَالْأَبْصَارَ وَمَن يُخْرِجُ الْحَيَّ مِنَ الْمَيِّتِ وَيُخْرِجُ الْمَيِّتَ مِنَ الْحَيِّ وَمَن يُدَبِّرُ الْأَمْرَ ۚ فَسَيَقُولُونَ اللَّهُ ۚ فَقُلْ أَفَلَا تَتَّقُونَ
31਼ ਹੇ ਨਬੀ! ਤੁਸੀਂ ਆਖੋ ਕਿ ਉਹ ਕੌਣ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ’ਚੋਂ ਰੋਜ਼ੀ ਦਿੰਦਾ ਹੈ? ਜਾਂ ਉਹ ਕੌਣ ਹੈ ਜਿਹੜਾ ਅੱਖਾਂ ਤੇ ਕੰਨਾਂ ਦਾ ਮਾਲਿਕ ਹੈ? ਅਤੇ ਉਹ ਕੌਣ ਹੈ ਜਿਹੜਾ ਜਾਨਦਾਰਾਂ ’ਚੋਂ ਬੇਜਾਨ ਅਤੇ ਬੇਜਾਨਾਂ ’ਚੋਂ ਜਾਨਦਾਰ ਨੂੰ ਕੱਢਦਾ ਹੈ? ਉਹ ਕੌਣ ਹੈ ਜਿਹੜਾ ਸਾਰੇ ਕੰਮਾਂ ਦੀ ਬਿਊਂਤ ਬਣਾਉਂਦਾ ਹੈ? ਉਹ (ਕਾਫ਼ਿਰ) ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ। ਤਾਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਫੇਰ ਤੁਸੀਂ (ਅੱਲਾਹ ਤੋਂ) ਡਰਦੇ ਕਿਉਂ ਨਹੀਂ?
ਯੂਨੁਸਕੁਰਾਨ ਸੂਚੀ
109ਆਇਤ
MeccanRevelation
29ਆਇਤ

ਅਨੁਵਾਦ — ਯੂਨੁਸ 29

ਸੂਰਾ ਯੂਨੁਸ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਇਹ ਵੀ ਆਖਣਗੇ ਕਿ ਸਾਡੇ ਤੇ ਤੁਹਾਡੇ ਵਿਚਾਲੇ ਅੱਲਾਹ…

ਸੂਰਾ ਆਇਤ 29/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers