ਯੂਨੁਸ · 30/109
ਅਨੁਵਾਦ ਉਚਾਰਨ — ਯੂਨੁਸ
هُنَالِكَ تَبْلُو كُلُّ نَفْسٍ مَّا أَسْلَفَتْ ۚ وَرُدُّوا إِلَى اللَّهِ مَوْلَاهُمُ الْحَقِّ ۖ وَضَلَّ عَنْهُم مَّا كَانُوا يَفْتَرُونَ ۝٣٠
Hunaalika tabloo kullu nafsim maaa aslafat; wa ruddoo ilal laahi mawlaahu mul haqqi wa dalla `anhum maa kaanoo yaftaroon
📖 ਪੰਜਾਬੀ ਵਿੱਚ
30਼ ਉਸ ਵੇਲੇ ਹਰ ਵਿਅਕਤੀ ਆਪਣੇ (ਸੰਸਾਰ ਵਿਚ) ਕੀਤੇ ਹੋਏ ਕੰਮਾਂ ਦੀ ਜਾਂਚ ਕਰ ਲਵੇਗਾ ਅਤੇ ਇਹ ਸਾਰੇ ਹੀ ਲੋਕ ਅੱਲਾਹ ਵੱਲ, ਜਿਹੜਾ ਸਭ ਦਾ ਅਸਲੀ ਮਾਲਿਕ ਹੈ, ਪਰਤਾਏ ਜਾਣਗੇ ਅਤੇ ਜੋ ਕੁੱਝ ਵੀ ਉਹ (ਰੱਬ ਤੇ ਰਸੂਲ ਉੱਤੇ) ਝੂਠ ਘੜ੍ਹਿਆ ਕਰਦੇ ਸੀ, ਉਸ ਸਭ ਅਲੋਪ ਹੋ ਜਾਣਗੇ।
🎧 ਸੁਣੋ

📜 ਆਇਤ 28-32 — ਯੂਨੁਸ

28وَيَوْمَ نَحْشُرُهُمْ جَمِيعًا ثُمَّ نَقُولُ لِلَّذِينَ أَشْرَكُوا مَكَانَكُمْ أَنتُمْ وَشُرَكَاؤُكُمْ ۚ فَزَيَّلْنَا بَيْنَهُمْ ۖ وَقَالَ شُرَكَاؤُهُم مَّا كُنتُمْ إِيَّانَا تَعْبُدُونَ
28਼ ਉਹ ਦਿਨ ਜਦੋਂ ਅਸੀਂ ਸਾਰਿਆਂ ਨੂੰ ਇਕੱਠਾ ਕਰਾਂਗੇ ਫੇਰ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਸੀਂ ਤੇ ਤੁਹਾਡੇ ਸ਼ਰੀਕ ਆਪਣੀ-ਆਪਣੀ ਥਾਂ ’ਤੇ ਠਹਿਰੋ ਫੇਰ ਅਸੀਂ ਉਹਨਾਂ ਵਿਚਾਲੇ ਜੁਦਾਈ ਪਾ ਦਿਆਂਗੇ ਅਤੇ ਉਹਨਾਂ ਦੇ ਸ਼ਰੀਕ ਆਖਣਗੇ ਕਿ ਤੁਸੀਂ ਸਾਡੀ ਇਬਾਦਤ ਨਹੀਂ ਸੀ ਕਰਦੇ।
29فَكَفَىٰ بِاللَّهِ شَهِيدًا بَيْنَنَا وَبَيْنَكُمْ إِن كُنَّا عَنْ عِبَادَتِكُمْ لَغَافِلِينَ
29਼ ਇਹ ਵੀ ਆਖਣਗੇ ਕਿ ਸਾਡੇ ਤੇ ਤੁਹਾਡੇ ਵਿਚਾਲੇ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਅਸੀਂ (ਇਸ਼ਟ) ਤਾਂ ਤੁਹਾਡੀ ਇਬਾਦਤ ਤੋਂ ਉੱਕਾ ਹੀ ਬੇਖ਼ਬਰ ਹਾਂ।
30هُنَالِكَ تَبْلُو كُلُّ نَفْسٍ مَّا أَسْلَفَتْ ۚ وَرُدُّوا إِلَى اللَّهِ مَوْلَاهُمُ الْحَقِّ ۖ وَضَلَّ عَنْهُم مَّا كَانُوا يَفْتَرُونَ
30਼ ਉਸ ਵੇਲੇ ਹਰ ਵਿਅਕਤੀ ਆਪਣੇ (ਸੰਸਾਰ ਵਿਚ) ਕੀਤੇ ਹੋਏ ਕੰਮਾਂ ਦੀ ਜਾਂਚ ਕਰ ਲਵੇਗਾ ਅਤੇ ਇਹ ਸਾਰੇ ਹੀ ਲੋਕ ਅੱਲਾਹ ਵੱਲ, ਜਿਹੜਾ ਸਭ ਦਾ ਅਸਲੀ ਮਾਲਿਕ ਹੈ, ਪਰਤਾਏ ਜਾਣਗੇ ਅਤੇ ਜੋ ਕੁੱਝ ਵੀ ਉਹ (ਰੱਬ ਤੇ ਰਸੂਲ ਉੱਤੇ) ਝੂਠ ਘੜ੍ਹਿਆ ਕਰਦੇ ਸੀ, ਉਸ ਸਭ ਅਲੋਪ ਹੋ ਜਾਣਗੇ।
31قُلْ مَن يَرْزُقُكُم مِّنَ السَّمَاءِ وَالْأَرْضِ أَمَّن يَمْلِكُ السَّمْعَ وَالْأَبْصَارَ وَمَن يُخْرِجُ الْحَيَّ مِنَ الْمَيِّتِ وَيُخْرِجُ الْمَيِّتَ مِنَ الْحَيِّ وَمَن يُدَبِّرُ الْأَمْرَ ۚ فَسَيَقُولُونَ اللَّهُ ۚ فَقُلْ أَفَلَا تَتَّقُونَ
31਼ ਹੇ ਨਬੀ! ਤੁਸੀਂ ਆਖੋ ਕਿ ਉਹ ਕੌਣ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ’ਚੋਂ ਰੋਜ਼ੀ ਦਿੰਦਾ ਹੈ? ਜਾਂ ਉਹ ਕੌਣ ਹੈ ਜਿਹੜਾ ਅੱਖਾਂ ਤੇ ਕੰਨਾਂ ਦਾ ਮਾਲਿਕ ਹੈ? ਅਤੇ ਉਹ ਕੌਣ ਹੈ ਜਿਹੜਾ ਜਾਨਦਾਰਾਂ ’ਚੋਂ ਬੇਜਾਨ ਅਤੇ ਬੇਜਾਨਾਂ ’ਚੋਂ ਜਾਨਦਾਰ ਨੂੰ ਕੱਢਦਾ ਹੈ? ਉਹ ਕੌਣ ਹੈ ਜਿਹੜਾ ਸਾਰੇ ਕੰਮਾਂ ਦੀ ਬਿਊਂਤ ਬਣਾਉਂਦਾ ਹੈ? ਉਹ (ਕਾਫ਼ਿਰ) ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ। ਤਾਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਫੇਰ ਤੁਸੀਂ (ਅੱਲਾਹ ਤੋਂ) ਡਰਦੇ ਕਿਉਂ ਨਹੀਂ?
32فَذَٰلِكُمُ اللَّهُ رَبُّكُمُ الْحَقُّ ۖ فَمَاذَا بَعْدَ الْحَقِّ إِلَّا الضَّلَالُ ۖ فَأَنَّىٰ تُصْرَفُونَ
32਼ ਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ। ਇਸ ਸੱਚਾਈ ਮਗਰੋਂ ਛੁੱਟ ਗੁਮਰਾਹੀ ਤੋਂ ਹੋਰ ਕੀ ਰਹਿ ਗਿਆ ਹੈ ? ਫੇਰ ਤੁਸੀਂ ਕਿੱਧਰ ਫਿਰੀ ਜਾਂਦੇ ਹੈ ?
ਯੂਨੁਸਕੁਰਾਨ ਸੂਚੀ
109ਆਇਤ
MeccanRevelation
30ਆਇਤ

ਅਨੁਵਾਦ — ਯੂਨੁਸ 30

ਸੂਰਾ ਯੂਨੁਸ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਉਸ ਵੇਲੇ ਹਰ ਵਿਅਕਤੀ ਆਪਣੇ (ਸੰਸਾਰ ਵਿਚ) ਕੀਤੇ ਹੋਏ…

ਸੂਰਾ ਆਇਤ 30/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers