ਯੂਨੁਸ · 32/109
ਅਨੁਵਾਦ ਉਚਾਰਨ — ਸੂਰਾ ਯੂਨੁਸ
فَذَٰلِكُمُ اللَّهُ رَبُّكُمُ الْحَقُّ ۖ فَمَاذَا بَعْدَ الْحَقِّ إِلَّا الضَّلَالُ ۖ فَأَنَّىٰ تُصْرَفُونَ ۝٣٢
Fazaalikumul laahu Rabbukumul haqq; famaazaa ba`dal haqqi illad dalaalu fa annnaa tusrafoon
📖 ਪੰਜਾਬੀ ਵਿੱਚ
32਼ ਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ। ਇਸ ਸੱਚਾਈ ਮਗਰੋਂ ਛੁੱਟ ਗੁਮਰਾਹੀ ਤੋਂ ਹੋਰ ਕੀ ਰਹਿ ਗਿਆ ਹੈ ? ਫੇਰ ਤੁਸੀਂ ਕਿੱਧਰ ਫਿਰੀ ਜਾਂਦੇ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਯੂਨੁਸ

30هُنَالِكَ تَبْلُو كُلُّ نَفْسٍ مَّا أَسْلَفَتْ ۚ وَرُدُّوا إِلَى اللَّهِ مَوْلَاهُمُ الْحَقِّ ۖ وَضَلَّ عَنْهُم مَّا كَانُوا يَفْتَرُونَ
30਼ ਉਸ ਵੇਲੇ ਹਰ ਵਿਅਕਤੀ ਆਪਣੇ (ਸੰਸਾਰ ਵਿਚ) ਕੀਤੇ ਹੋਏ ਕੰਮਾਂ ਦੀ ਜਾਂਚ ਕਰ ਲਵੇਗਾ ਅਤੇ ਇਹ ਸਾਰੇ ਹੀ ਲੋਕ ਅੱਲਾਹ ਵੱਲ, ਜਿਹੜਾ ਸਭ ਦਾ ਅਸਲੀ ਮਾਲਿਕ ਹੈ, ਪਰਤਾਏ ਜਾਣਗੇ ਅਤੇ ਜੋ ਕੁੱਝ ਵੀ ਉਹ (ਰੱਬ ਤੇ ਰਸੂਲ ਉੱਤੇ) ਝੂਠ ਘੜ੍ਹਿਆ ਕਰਦੇ ਸੀ, ਉਸ ਸਭ ਅਲੋਪ ਹੋ ਜਾਣਗੇ।
31قُلْ مَن يَرْزُقُكُم مِّنَ السَّمَاءِ وَالْأَرْضِ أَمَّن يَمْلِكُ السَّمْعَ وَالْأَبْصَارَ وَمَن يُخْرِجُ الْحَيَّ مِنَ الْمَيِّتِ وَيُخْرِجُ الْمَيِّتَ مِنَ الْحَيِّ وَمَن يُدَبِّرُ الْأَمْرَ ۚ فَسَيَقُولُونَ اللَّهُ ۚ فَقُلْ أَفَلَا تَتَّقُونَ
31਼ ਹੇ ਨਬੀ! ਤੁਸੀਂ ਆਖੋ ਕਿ ਉਹ ਕੌਣ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ’ਚੋਂ ਰੋਜ਼ੀ ਦਿੰਦਾ ਹੈ? ਜਾਂ ਉਹ ਕੌਣ ਹੈ ਜਿਹੜਾ ਅੱਖਾਂ ਤੇ ਕੰਨਾਂ ਦਾ ਮਾਲਿਕ ਹੈ? ਅਤੇ ਉਹ ਕੌਣ ਹੈ ਜਿਹੜਾ ਜਾਨਦਾਰਾਂ ’ਚੋਂ ਬੇਜਾਨ ਅਤੇ ਬੇਜਾਨਾਂ ’ਚੋਂ ਜਾਨਦਾਰ ਨੂੰ ਕੱਢਦਾ ਹੈ? ਉਹ ਕੌਣ ਹੈ ਜਿਹੜਾ ਸਾਰੇ ਕੰਮਾਂ ਦੀ ਬਿਊਂਤ ਬਣਾਉਂਦਾ ਹੈ? ਉਹ (ਕਾਫ਼ਿਰ) ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ। ਤਾਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਫੇਰ ਤੁਸੀਂ (ਅੱਲਾਹ ਤੋਂ) ਡਰਦੇ ਕਿਉਂ ਨਹੀਂ?
32فَذَٰلِكُمُ اللَّهُ رَبُّكُمُ الْحَقُّ ۖ فَمَاذَا بَعْدَ الْحَقِّ إِلَّا الضَّلَالُ ۖ فَأَنَّىٰ تُصْرَفُونَ
32਼ ਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ। ਇਸ ਸੱਚਾਈ ਮਗਰੋਂ ਛੁੱਟ ਗੁਮਰਾਹੀ ਤੋਂ ਹੋਰ ਕੀ ਰਹਿ ਗਿਆ ਹੈ ? ਫੇਰ ਤੁਸੀਂ ਕਿੱਧਰ ਫਿਰੀ ਜਾਂਦੇ ਹੈ ?
33كَذَٰلِكَ حَقَّتْ كَلِمَتُ رَبِّكَ عَلَى الَّذِينَ فَسَقُوا أَنَّهُمْ لَا يُؤْمِنُونَ
33਼ (ਹੇ ਨਬੀ!) ਇਸੇ ਤਰ੍ਹਾਂ ਤੁਹਾਡੇ ਰੱਬ ਦੀ ਇਹ ਗੱਲ ਕਿ ਨਾ-ਫ਼ਰਮਾਨ ਲੋਕ ਈਮਾਨ ਨਹੀਂ ਲਿਆਉਣਗੇ ਸਾਰੇ ਹੀ ਝੂਠੇ ਲੋਕਾਂ ਪ੍ਰਤੀ ਸੱਚ ਸਾਬਿਤ ਹੋ ਗਈ ਹੈ।
34قُلْ هَلْ مِن شُرَكَائِكُم مَّن يَبْدَأُ الْخَلْقَ ثُمَّ يُعِيدُهُ ۚ قُلِ اللَّهُ يَبْدَأُ الْخَلْقَ ثُمَّ يُعِيدُهُ ۖ فَأَنَّىٰ تُؤْفَكُونَ
34਼ (ਹੇ ਨਬੀ!) ਤੁਸੀਂ ਇਹ ਪੁੱਛੋ ਕੀ ਤੁਹਾਡੇ ਥਾਪੇ ਹੋਏ ਸ਼ਰੀਕਾਂ ਵਿੱਚੋਂ ਕੌਣ ਹੈ ਜਿਹੜਾ ਪਹਿਲੀ ਵਾਰ ਰਚਨਾ ਕਰੇ ਅਤੇ ਮੁੜ ਦੁਬਾਰਾ ਉਸੇ ਦੀ ਰਚਨਾ ਕਰੇ? ਤੁਸੀਂ ਆਖ ਦਿਓ ਕਿ ਪਹਿਲੀ ਵਾਰ ਵੀ ਅੱਲਾਹ ਹੀ ਰਚਨਾ ਕਰਦਾ ਹੈ, ਮੁੜ ਦੁਬਾਰਾ ਵੀ ਉਹੀਓ ਰਚਨਾ ਕਰੇਗਾ। ਤੁਸੀਂ ਕਿਹੜੇ ਪੁੱਠੇ ਰਾਹ ਤੁਰੇ ਫ਼ਿਰਦੇ ਹੋ?
ਯੂਨੁਸਕੁਰਾਨ ਸੂਚੀ
109ਆਇਤ
MeccanRevelation
32ਆਇਤ

ਅਨੁਵਾਦ — ਯੂਨੁਸ 32

ਸੂਰਾ ਯੂਨੁਸ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ।…

ਸੂਰਾ ਆਇਤ 32/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers