ਯੂਨੁਸ · 33/109
ਅਨੁਵਾਦ ਉਚਾਰਨ — ਸੂਰਾ ਯੂਨੁਸ
كَذَٰلِكَ حَقَّتْ كَلِمَتُ رَبِّكَ عَلَى الَّذِينَ فَسَقُوا أَنَّهُمْ لَا يُؤْمِنُونَ ۝٣٣
Kazaalika haqqat Kalimatu Rabbika `alal lazeena fasaqooo annahum laa yu`minoon
📖 ਪੰਜਾਬੀ ਵਿੱਚ
33਼ (ਹੇ ਨਬੀ!) ਇਸੇ ਤਰ੍ਹਾਂ ਤੁਹਾਡੇ ਰੱਬ ਦੀ ਇਹ ਗੱਲ ਕਿ ਨਾ-ਫ਼ਰਮਾਨ ਲੋਕ ਈਮਾਨ ਨਹੀਂ ਲਿਆਉਣਗੇ ਸਾਰੇ ਹੀ ਝੂਠੇ ਲੋਕਾਂ ਪ੍ਰਤੀ ਸੱਚ ਸਾਬਿਤ ਹੋ ਗਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਯੂਨੁਸ

31قُلْ مَن يَرْزُقُكُم مِّنَ السَّمَاءِ وَالْأَرْضِ أَمَّن يَمْلِكُ السَّمْعَ وَالْأَبْصَارَ وَمَن يُخْرِجُ الْحَيَّ مِنَ الْمَيِّتِ وَيُخْرِجُ الْمَيِّتَ مِنَ الْحَيِّ وَمَن يُدَبِّرُ الْأَمْرَ ۚ فَسَيَقُولُونَ اللَّهُ ۚ فَقُلْ أَفَلَا تَتَّقُونَ
31਼ ਹੇ ਨਬੀ! ਤੁਸੀਂ ਆਖੋ ਕਿ ਉਹ ਕੌਣ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ’ਚੋਂ ਰੋਜ਼ੀ ਦਿੰਦਾ ਹੈ? ਜਾਂ ਉਹ ਕੌਣ ਹੈ ਜਿਹੜਾ ਅੱਖਾਂ ਤੇ ਕੰਨਾਂ ਦਾ ਮਾਲਿਕ ਹੈ? ਅਤੇ ਉਹ ਕੌਣ ਹੈ ਜਿਹੜਾ ਜਾਨਦਾਰਾਂ ’ਚੋਂ ਬੇਜਾਨ ਅਤੇ ਬੇਜਾਨਾਂ ’ਚੋਂ ਜਾਨਦਾਰ ਨੂੰ ਕੱਢਦਾ ਹੈ? ਉਹ ਕੌਣ ਹੈ ਜਿਹੜਾ ਸਾਰੇ ਕੰਮਾਂ ਦੀ ਬਿਊਂਤ ਬਣਾਉਂਦਾ ਹੈ? ਉਹ (ਕਾਫ਼ਿਰ) ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ। ਤਾਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਫੇਰ ਤੁਸੀਂ (ਅੱਲਾਹ ਤੋਂ) ਡਰਦੇ ਕਿਉਂ ਨਹੀਂ?
32فَذَٰلِكُمُ اللَّهُ رَبُّكُمُ الْحَقُّ ۖ فَمَاذَا بَعْدَ الْحَقِّ إِلَّا الضَّلَالُ ۖ فَأَنَّىٰ تُصْرَفُونَ
32਼ ਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ। ਇਸ ਸੱਚਾਈ ਮਗਰੋਂ ਛੁੱਟ ਗੁਮਰਾਹੀ ਤੋਂ ਹੋਰ ਕੀ ਰਹਿ ਗਿਆ ਹੈ ? ਫੇਰ ਤੁਸੀਂ ਕਿੱਧਰ ਫਿਰੀ ਜਾਂਦੇ ਹੈ ?
33كَذَٰلِكَ حَقَّتْ كَلِمَتُ رَبِّكَ عَلَى الَّذِينَ فَسَقُوا أَنَّهُمْ لَا يُؤْمِنُونَ
33਼ (ਹੇ ਨਬੀ!) ਇਸੇ ਤਰ੍ਹਾਂ ਤੁਹਾਡੇ ਰੱਬ ਦੀ ਇਹ ਗੱਲ ਕਿ ਨਾ-ਫ਼ਰਮਾਨ ਲੋਕ ਈਮਾਨ ਨਹੀਂ ਲਿਆਉਣਗੇ ਸਾਰੇ ਹੀ ਝੂਠੇ ਲੋਕਾਂ ਪ੍ਰਤੀ ਸੱਚ ਸਾਬਿਤ ਹੋ ਗਈ ਹੈ।
34قُلْ هَلْ مِن شُرَكَائِكُم مَّن يَبْدَأُ الْخَلْقَ ثُمَّ يُعِيدُهُ ۚ قُلِ اللَّهُ يَبْدَأُ الْخَلْقَ ثُمَّ يُعِيدُهُ ۖ فَأَنَّىٰ تُؤْفَكُونَ
34਼ (ਹੇ ਨਬੀ!) ਤੁਸੀਂ ਇਹ ਪੁੱਛੋ ਕੀ ਤੁਹਾਡੇ ਥਾਪੇ ਹੋਏ ਸ਼ਰੀਕਾਂ ਵਿੱਚੋਂ ਕੌਣ ਹੈ ਜਿਹੜਾ ਪਹਿਲੀ ਵਾਰ ਰਚਨਾ ਕਰੇ ਅਤੇ ਮੁੜ ਦੁਬਾਰਾ ਉਸੇ ਦੀ ਰਚਨਾ ਕਰੇ? ਤੁਸੀਂ ਆਖ ਦਿਓ ਕਿ ਪਹਿਲੀ ਵਾਰ ਵੀ ਅੱਲਾਹ ਹੀ ਰਚਨਾ ਕਰਦਾ ਹੈ, ਮੁੜ ਦੁਬਾਰਾ ਵੀ ਉਹੀਓ ਰਚਨਾ ਕਰੇਗਾ। ਤੁਸੀਂ ਕਿਹੜੇ ਪੁੱਠੇ ਰਾਹ ਤੁਰੇ ਫ਼ਿਰਦੇ ਹੋ?
35قُلْ هَلْ مِن شُرَكَائِكُم مَّن يَهْدِي إِلَى الْحَقِّ ۚ قُلِ اللَّهُ يَهْدِي لِلْحَقِّ ۗ أَفَمَن يَهْدِي إِلَى الْحَقِّ أَحَقُّ أَن يُتَّبَعَ أَمَّن لَّا يَهِدِّي إِلَّا أَن يُهْدَىٰ ۖ فَمَا لَكُمْ كَيْفَ تَحْكُمُونَ
35਼ (ਹੇ ਨਬੀ!) ਤੁਸੀਂ (ਇਹਨਾਂ ਮੁਸ਼ਰਿਕਾਂ ਤੋਂ) ਪੁੱਛੋ, ਕੀ ਤੁਹਾਡੇ ਸ਼ਰੀਕਾਂ ਵਿੱਚੋਂ ਕੋਈ ਹੈ ਜਿਹੜਾ ਹੱਕ ਸੱਚ ਦੀ ਹਿਦਾਇਤ ਦਿੰਦਾ ਹੋਵੇ? ਆਖ ਦਿਓ ਕਿ ਅੱਲਾਹ ਹੱਕ ਦੀ ਹਿਦਾਇਤ ਦਿੰਦਾਂ ਹੈ। ਫੇਰ ਕੀ ਉਹ ਜਿਹੜਾ ਹੱਕ ਦੀ ਹਿਦਾਇਤ ਦਿੰਦਾ ਹੈ ਉਹ ਇਸ ਗੱਲ ਦਾ ਅਧਿਕਾਰ ਰੱਖਦਾ ਹੈ ਕਿ ਉਸ ਦੀ ਪੈਰਵੀ ਕੀਤੀ ਜਾਵੇ? ਜਾਂ ਉਹ (ਹੱਕਦਾਰ)ਹੈ ਜਿਹੜਾ ਆਪ ਹੀ ਰਾਹੋਂ ਭੁਲਿਆ ਹੋਵੇ? ਸਗੋਂ ਉਸੇ ਨੂੰ ਹੱਕ ਦੀ ਨਸੀਹਤ ਕੀਤੀ ਜਾਵੇ। ਤੁਹਾਨੂੰ ਕੀ ਹੋ ਗਿਆ ਹੈ ਤੁਸੀਂ ਕਿਹੋ ਜਿਹੇ (ਗ਼ਲਤ) ਫ਼ੈਸਲੇ ਕਰਦੇ ਹੋ ?
ਯੂਨੁਸਕੁਰਾਨ ਸੂਚੀ
109ਆਇਤ
MeccanRevelation
33ਆਇਤ

ਅਨੁਵਾਦ — ਯੂਨੁਸ 33

ਸੂਰਾ ਯੂਨੁਸ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ (ਹੇ ਨਬੀ!) ਇਸੇ ਤਰ੍ਹਾਂ ਤੁਹਾਡੇ ਰੱਬ ਦੀ ਇਹ ਗੱਲ…

ਸੂਰਾ ਆਇਤ 33/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers