ਯੂਨੁਸ · 42/109
ਅਨੁਵਾਦ ਉਚਾਰਨ — ਯੂਨੁਸ
وَمِنْهُم مَّن يَسْتَمِعُونَ إِلَيْكَ ۚ أَفَأَنتَ تُسْمِعُ الصُّمَّ وَلَوْ كَانُوا لَا يَعْقِلُونَ ۝٤٢
Wa minhum mai yastami`oona iliak; afa anta tusmi`us summa wa law kaanoo la ya`qiloon
📖 ਪੰਜਾਬੀ ਵਿੱਚ
42਼ ਇਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਤੁਹਾਡੀਆਂ ਗੱਲਾਂ ਧਿਆਨ ਨਾਲ ਸੁਣਦੇ ਹਨ ਕੀ ਤੁਸੀਂ (ਹੇ ਮੁਹੰਮਦ ਸ:!) ਬੋਲਿਆਂ ਨੂੰ ਸੁਣਾ ਸਕਦੇ ਹੋ ਭਾਵੇਂ ਉਹਨਾਂ ਨੂੰ ਅਕਲ ਹੀ ਨਾ ਹੋਵੇ ?

🎧 ਸੁਣੋ


📜 ਆਇਤ 40-44 — ਯੂਨੁਸ

40وَمِنْهُم مَّن يُؤْمِنُ بِهِ وَمِنْهُم مَّن لَّا يُؤْمِنُ بِهِ ۚ وَرَبُّكَ أَعْلَمُ بِالْمُفْسِدِينَ
40਼ ਹੇ ਨਬੀ! ਇਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਅਜਿਹੇ ਹਨ ਜਿਹੜੇ (ਇਸ .ਕੁਰਆਨ ਉੱਤੇ) ਈਮਾਨ ਲਿਆਉਣਗੇ ਅਤੇ ਕੁੱਝ ਅਜਿਹੇ ਹਨ ਜਿਹੜੇ ਈਮਾਨ ਨਹੀਂ ਲਿਆਉਣਗੇ। ਤੁਹਾਡਾ ਰੱਬ ਫ਼ਸਾਦੀਆਂ ਨੂੰ ਚੰਗਾ ਤਰ੍ਹਾਂ ਜਾਣਦਾ ਹੈ।
41وَإِن كَذَّبُوكَ فَقُل لِّي عَمَلِي وَلَكُمْ عَمَلُكُمْ ۖ أَنتُم بَرِيئُونَ مِمَّا أَعْمَلُ وَأَنَا بَرِيءٌ مِّمَّا تَعْمَلُونَ
41਼ (ਹੇ ਨਬੀ!) ਜੇਕਰ ਉਹ ਤੁਹਾਨੂੰ ਝੁਠਲਾਉਣ ਤਾਂ ਉਨ੍ਹਾਂ ਨੂੰ ਆਖੋ ਕਿ ਮੇਰਾ ਅਮਲ (ਕਰਨੀ) ਮੇਰੇ ਲਈ ਹੈ, ਤੁਹਾਡਾ ਅਮਲ ਤੁਹਾਡੇ ਲਈ ਹੈ। ਤੁਸੀਂ ਮੇਰੇ ਅਮਲਾਂ ਤੋਂ ਬਰੀ ਹੋ ਤੇ ਮੈਂ ਤੁਹਾਡੇ ਅਮਲਾਂ ਤੋਂ ਬਰੀ ਹਾਂ।
42وَمِنْهُم مَّن يَسْتَمِعُونَ إِلَيْكَ ۚ أَفَأَنتَ تُسْمِعُ الصُّمَّ وَلَوْ كَانُوا لَا يَعْقِلُونَ
42਼ ਇਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਤੁਹਾਡੀਆਂ ਗੱਲਾਂ ਧਿਆਨ ਨਾਲ ਸੁਣਦੇ ਹਨ ਕੀ ਤੁਸੀਂ (ਹੇ ਮੁਹੰਮਦ ਸ:!) ਬੋਲਿਆਂ ਨੂੰ ਸੁਣਾ ਸਕਦੇ ਹੋ ਭਾਵੇਂ ਉਹਨਾਂ ਨੂੰ ਅਕਲ ਹੀ ਨਾ ਹੋਵੇ ?
43وَمِنْهُم مَّن يَنظُرُ إِلَيْكَ ۚ أَفَأَنتَ تَهْدِي الْعُمْيَ وَلَوْ كَانُوا لَا يُبْصِرُونَ
43਼ ਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ ਵੱਲ ਵੇਖ ਰਹੇ ਹਨ। ਕੀ ਤੁਸੀਂ ਅੰਨਿਆਂ ਨੂੰ ਰਾਹ ਵਿਖਾ ਸਕਦੇ ਹੋ ? ਭਾਵੇਂ ਉਹਨਾਂ ਨੂੰ ਵਿਖਾਈ ਵੀ ਨਾ ਦਿੰਦਾ ਹੋਵੇ।
44إِنَّ اللَّهَ لَا يَظْلِمُ النَّاسَ شَيْئًا وَلَٰكِنَّ النَّاسَ أَنفُسَهُمْ يَظْلِمُونَ
44਼ ਬੇਸ਼ੱਕ ਅੱਲਾਹ ਲੋਕਾਂ ’ਤੇ ਜ਼ੁਲਮ ਨਹੀਂ ਕਰਦਾ ਲੋਕੀ ਤਾਂ ਆਪਣੇ ’ਤੇ ਆਪ ਹੀ ਜ਼ੁਲਮ ਕਰਦੇ ਹਨ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
42ਆਇਤ

ਅਨੁਵਾਦ — ਯੂਨੁਸ 42

ਸੂਰਾ ਯੂਨੁਸ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਇਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਤੁਹਾਡੀਆਂ ਗੱਲਾਂ…

ਸੂਰਾ ਆਇਤ 42/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 40–44. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers