ਯੂਨੁਸ · 43/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَمِنْهُم مَّن يَنظُرُ إِلَيْكَ ۚ أَفَأَنتَ تَهْدِي الْعُمْيَ وَلَوْ كَانُوا لَا يُبْصِرُونَ ۝٤٣
Wa minhum mai yanzuru ilaik; afa anta tahdil `umya wa law kaanoo laa yubsiroon
📖 ਪੰਜਾਬੀ ਵਿੱਚ
43਼ ਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ ਵੱਲ ਵੇਖ ਰਹੇ ਹਨ। ਕੀ ਤੁਸੀਂ ਅੰਨਿਆਂ ਨੂੰ ਰਾਹ ਵਿਖਾ ਸਕਦੇ ਹੋ ? ਭਾਵੇਂ ਉਹਨਾਂ ਨੂੰ ਵਿਖਾਈ ਵੀ ਨਾ ਦਿੰਦਾ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਯੂਨੁਸ

41وَإِن كَذَّبُوكَ فَقُل لِّي عَمَلِي وَلَكُمْ عَمَلُكُمْ ۖ أَنتُم بَرِيئُونَ مِمَّا أَعْمَلُ وَأَنَا بَرِيءٌ مِّمَّا تَعْمَلُونَ
41਼ (ਹੇ ਨਬੀ!) ਜੇਕਰ ਉਹ ਤੁਹਾਨੂੰ ਝੁਠਲਾਉਣ ਤਾਂ ਉਨ੍ਹਾਂ ਨੂੰ ਆਖੋ ਕਿ ਮੇਰਾ ਅਮਲ (ਕਰਨੀ) ਮੇਰੇ ਲਈ ਹੈ, ਤੁਹਾਡਾ ਅਮਲ ਤੁਹਾਡੇ ਲਈ ਹੈ। ਤੁਸੀਂ ਮੇਰੇ ਅਮਲਾਂ ਤੋਂ ਬਰੀ ਹੋ ਤੇ ਮੈਂ ਤੁਹਾਡੇ ਅਮਲਾਂ ਤੋਂ ਬਰੀ ਹਾਂ।
42وَمِنْهُم مَّن يَسْتَمِعُونَ إِلَيْكَ ۚ أَفَأَنتَ تُسْمِعُ الصُّمَّ وَلَوْ كَانُوا لَا يَعْقِلُونَ
42਼ ਇਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਤੁਹਾਡੀਆਂ ਗੱਲਾਂ ਧਿਆਨ ਨਾਲ ਸੁਣਦੇ ਹਨ ਕੀ ਤੁਸੀਂ (ਹੇ ਮੁਹੰਮਦ ਸ:!) ਬੋਲਿਆਂ ਨੂੰ ਸੁਣਾ ਸਕਦੇ ਹੋ ਭਾਵੇਂ ਉਹਨਾਂ ਨੂੰ ਅਕਲ ਹੀ ਨਾ ਹੋਵੇ ?
43وَمِنْهُم مَّن يَنظُرُ إِلَيْكَ ۚ أَفَأَنتَ تَهْدِي الْعُمْيَ وَلَوْ كَانُوا لَا يُبْصِرُونَ
43਼ ਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ ਵੱਲ ਵੇਖ ਰਹੇ ਹਨ। ਕੀ ਤੁਸੀਂ ਅੰਨਿਆਂ ਨੂੰ ਰਾਹ ਵਿਖਾ ਸਕਦੇ ਹੋ ? ਭਾਵੇਂ ਉਹਨਾਂ ਨੂੰ ਵਿਖਾਈ ਵੀ ਨਾ ਦਿੰਦਾ ਹੋਵੇ।
44إِنَّ اللَّهَ لَا يَظْلِمُ النَّاسَ شَيْئًا وَلَٰكِنَّ النَّاسَ أَنفُسَهُمْ يَظْلِمُونَ
44਼ ਬੇਸ਼ੱਕ ਅੱਲਾਹ ਲੋਕਾਂ ’ਤੇ ਜ਼ੁਲਮ ਨਹੀਂ ਕਰਦਾ ਲੋਕੀ ਤਾਂ ਆਪਣੇ ’ਤੇ ਆਪ ਹੀ ਜ਼ੁਲਮ ਕਰਦੇ ਹਨ।
45وَيَوْمَ يَحْشُرُهُمْ كَأَن لَّمْ يَلْبَثُوا إِلَّا سَاعَةً مِّنَ النَّهَارِ يَتَعَارَفُونَ بَيْنَهُمْ ۚ قَدْ خَسِرَ الَّذِينَ كَذَّبُوا بِلِقَاءِ اللَّهِ وَمَا كَانُوا مُهْتَدِينَ
45਼ ਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ ਇਹਨਾਂ ਸਭ ਨੂੰ (ਆਪਣੇ ਹਜ਼ੂਰ) ਇਕੱਠਾ ਕਰੇਗਾ (ਤਾਂ ਇਹ ਸਮਝਣਗੇ) ਕਿ ਜਿਵੇਂ ਉਹ ਸੰਸਾਰ ਵਿਚ ਦਿਨ ਦੀਆਂ ਕੁੱਝ ਘੜੀਆਂ ਤੋਂ ਵੱਧ ਨਹੀਂ ਰਹੇ ਹੋਣਗੇ ਅਤੇ ਆਪਸ ਵਿਚ ਇਕ ਦੂਜੇ ਨੂੰ ਪਛਾਣ ਲੈਣਗੇ। ਹਕੀਕਤ ਵਿਚ ਉਹੀਓ ਲੋਕ, ਜਿਨ੍ਹਾਂ ਨੇ ਅੱਲਾਹ ਦੀ ਮਿਲਣੀ ਨੂੰ ਝੂਠ ਸਮਝਿਆ, ਘਾਟੇ ਵਿਚ ਰਹਿਣਗੇ ਅਤੇ ਉਹ ਇਹ ਹਿਦਾਇਤ ਪਾਉਣ ਵਾਲੇ ਨਹੀਂ ਸੀ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
43ਆਇਤ

ਅਨੁਵਾਦ — ਯੂਨੁਸ 43

ਸੂਰਾ ਯੂਨੁਸ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ…

ਸੂਰਾ ਆਇਤ 43/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers