ਯੂਨੁਸ · 45/109
ਅਨੁਵਾਦ ਉਚਾਰਨ — ਯੂਨੁਸ
وَيَوْمَ يَحْشُرُهُمْ كَأَن لَّمْ يَلْبَثُوا إِلَّا سَاعَةً مِّنَ النَّهَارِ يَتَعَارَفُونَ بَيْنَهُمْ ۚ قَدْ خَسِرَ الَّذِينَ كَذَّبُوا بِلِقَاءِ اللَّهِ وَمَا كَانُوا مُهْتَدِينَ ۝٤٥
Wa Yawma yahshuruhum ka al lam yalbasooo illaa saa`atam minan nahaari yata`aarafoona bainahum; qad khasiral lazeena kazzaboo biliqaaa`il laahi wa maa kaanoo muhtadeen
📖 ਪੰਜਾਬੀ ਵਿੱਚ
45਼ ਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ ਇਹਨਾਂ ਸਭ ਨੂੰ (ਆਪਣੇ ਹਜ਼ੂਰ) ਇਕੱਠਾ ਕਰੇਗਾ (ਤਾਂ ਇਹ ਸਮਝਣਗੇ) ਕਿ ਜਿਵੇਂ ਉਹ ਸੰਸਾਰ ਵਿਚ ਦਿਨ ਦੀਆਂ ਕੁੱਝ ਘੜੀਆਂ ਤੋਂ ਵੱਧ ਨਹੀਂ ਰਹੇ ਹੋਣਗੇ ਅਤੇ ਆਪਸ ਵਿਚ ਇਕ ਦੂਜੇ ਨੂੰ ਪਛਾਣ ਲੈਣਗੇ। ਹਕੀਕਤ ਵਿਚ ਉਹੀਓ ਲੋਕ, ਜਿਨ੍ਹਾਂ ਨੇ ਅੱਲਾਹ ਦੀ ਮਿਲਣੀ ਨੂੰ ਝੂਠ ਸਮਝਿਆ, ਘਾਟੇ ਵਿਚ ਰਹਿਣਗੇ ਅਤੇ ਉਹ ਇਹ ਹਿਦਾਇਤ ਪਾਉਣ ਵਾਲੇ ਨਹੀਂ ਸੀ।
🎧 ਸੁਣੋ

📜 ਆਇਤ 43-47 — ਯੂਨੁਸ

43وَمِنْهُم مَّن يَنظُرُ إِلَيْكَ ۚ أَفَأَنتَ تَهْدِي الْعُمْيَ وَلَوْ كَانُوا لَا يُبْصِرُونَ
43਼ ਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ ਵੱਲ ਵੇਖ ਰਹੇ ਹਨ। ਕੀ ਤੁਸੀਂ ਅੰਨਿਆਂ ਨੂੰ ਰਾਹ ਵਿਖਾ ਸਕਦੇ ਹੋ ? ਭਾਵੇਂ ਉਹਨਾਂ ਨੂੰ ਵਿਖਾਈ ਵੀ ਨਾ ਦਿੰਦਾ ਹੋਵੇ।
44إِنَّ اللَّهَ لَا يَظْلِمُ النَّاسَ شَيْئًا وَلَٰكِنَّ النَّاسَ أَنفُسَهُمْ يَظْلِمُونَ
44਼ ਬੇਸ਼ੱਕ ਅੱਲਾਹ ਲੋਕਾਂ ’ਤੇ ਜ਼ੁਲਮ ਨਹੀਂ ਕਰਦਾ ਲੋਕੀ ਤਾਂ ਆਪਣੇ ’ਤੇ ਆਪ ਹੀ ਜ਼ੁਲਮ ਕਰਦੇ ਹਨ।
45وَيَوْمَ يَحْشُرُهُمْ كَأَن لَّمْ يَلْبَثُوا إِلَّا سَاعَةً مِّنَ النَّهَارِ يَتَعَارَفُونَ بَيْنَهُمْ ۚ قَدْ خَسِرَ الَّذِينَ كَذَّبُوا بِلِقَاءِ اللَّهِ وَمَا كَانُوا مُهْتَدِينَ
45਼ ਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ ਇਹਨਾਂ ਸਭ ਨੂੰ (ਆਪਣੇ ਹਜ਼ੂਰ) ਇਕੱਠਾ ਕਰੇਗਾ (ਤਾਂ ਇਹ ਸਮਝਣਗੇ) ਕਿ ਜਿਵੇਂ ਉਹ ਸੰਸਾਰ ਵਿਚ ਦਿਨ ਦੀਆਂ ਕੁੱਝ ਘੜੀਆਂ ਤੋਂ ਵੱਧ ਨਹੀਂ ਰਹੇ ਹੋਣਗੇ ਅਤੇ ਆਪਸ ਵਿਚ ਇਕ ਦੂਜੇ ਨੂੰ ਪਛਾਣ ਲੈਣਗੇ। ਹਕੀਕਤ ਵਿਚ ਉਹੀਓ ਲੋਕ, ਜਿਨ੍ਹਾਂ ਨੇ ਅੱਲਾਹ ਦੀ ਮਿਲਣੀ ਨੂੰ ਝੂਠ ਸਮਝਿਆ, ਘਾਟੇ ਵਿਚ ਰਹਿਣਗੇ ਅਤੇ ਉਹ ਇਹ ਹਿਦਾਇਤ ਪਾਉਣ ਵਾਲੇ ਨਹੀਂ ਸੀ।
46وَإِمَّا نُرِيَنَّكَ بَعْضَ الَّذِي نَعِدُهُمْ أَوْ نَتَوَفَّيَنَّكَ فَإِلَيْنَا مَرْجِعُهُمْ ثُمَّ اللَّهُ شَهِيدٌ عَلَىٰ مَا يَفْعَلُونَ
46਼ ਜਿਸ (ਅਜ਼ਾਬ) ਦਾ ਵਾਅਦਾ ਅਸੀਂ (ਇਹਨਾਂ ਕਾਫ਼ਿਰਾਂ ਨਾਲ) ਕਰ ਰਹੇ ਹਾਂ, (ਹੇ ਮੁਹੰਮਦ) ਜੇ ਅਸੀਂ ਉਸ ਵਿੱਚੋਂ ਥੋੜ੍ਹਾ ਜਿਹਾ ਅਜ਼ਾਬ ਤੁਹਾਡੇ ਜਿਊਂਦੇ ਜੀ ਤੁਹਾਨੂੰ ਵਿਖਾ ਦਾਈਏ ਜਾਂ ਉਸ ਤੋਂ ਪਹਿਲਾਂ ਤੁਹਾਨੂੰ ਉਠਾ ਲਈਏ ਹਰ ਹਾਲ ਵਿਚ ਉਹਨਾਂ ਨੇ ਸਾਡੇ ਵੱਲ ਹੀ ਪਰਤਣਾ ਹੈ। ਅੱਲਾਹ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਗਵਾਹ ਹੈ।
47وَلِكُلِّ أُمَّةٍ رَّسُولٌ ۖ فَإِذَا جَاءَ رَسُولُهُمْ قُضِيَ بَيْنَهُم بِالْقِسْطِ وَهُمْ لَا يُظْلَمُونَ
47਼ ਹਰ ਉੱਮਤ (ਕੌਮ) ਦਾ ਇਕ ਰਸੂਲ ਹੈ, ਜਦੋਂ ਉਸ (ਕੌਮ) ਦਾ ਰਸੂਲ ਆ ਜਾਂਦਾ ਹੈ ਤਾਂ ਉਹਨਾਂ ਦਾ ਫ਼ੈਸਲਾ (ਉਹਨਾਂ ਦੇ ਕਰਮਾਂ ਅਨੁਸਾਰ) ਇਨਸਾਫ਼ ਨਾਲ ਕੀਤਾ ਜਾਂਦਾ ਹੈ ਉਹਨਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਕੀਤਾ ਜਾਂਦਾ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
45ਆਇਤ

ਅਨੁਵਾਦ — ਯੂਨੁਸ 45

ਸੂਰਾ ਯੂਨੁਸ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ…

ਸੂਰਾ ਆਇਤ 45/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 43–47. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers