ਯੂਨੁਸ · 47/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَلِكُلِّ أُمَّةٍ رَّسُولٌ ۖ فَإِذَا جَاءَ رَسُولُهُمْ قُضِيَ بَيْنَهُم بِالْقِسْطِ وَهُمْ لَا يُظْلَمُونَ ۝٤٧
Wa likulli ummatir Rasoolun fa izaa jaaa`a Rasooluhum qudiya bainahum bilqisti wa hum laa yuzlamoon
📖 ਪੰਜਾਬੀ ਵਿੱਚ
47਼ ਹਰ ਉੱਮਤ (ਕੌਮ) ਦਾ ਇਕ ਰਸੂਲ ਹੈ, ਜਦੋਂ ਉਸ (ਕੌਮ) ਦਾ ਰਸੂਲ ਆ ਜਾਂਦਾ ਹੈ ਤਾਂ ਉਹਨਾਂ ਦਾ ਫ਼ੈਸਲਾ (ਉਹਨਾਂ ਦੇ ਕਰਮਾਂ ਅਨੁਸਾਰ) ਇਨਸਾਫ਼ ਨਾਲ ਕੀਤਾ ਜਾਂਦਾ ਹੈ ਉਹਨਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਕੀਤਾ ਜਾਂਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਯੂਨੁਸ

45وَيَوْمَ يَحْشُرُهُمْ كَأَن لَّمْ يَلْبَثُوا إِلَّا سَاعَةً مِّنَ النَّهَارِ يَتَعَارَفُونَ بَيْنَهُمْ ۚ قَدْ خَسِرَ الَّذِينَ كَذَّبُوا بِلِقَاءِ اللَّهِ وَمَا كَانُوا مُهْتَدِينَ
45਼ ਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ ਇਹਨਾਂ ਸਭ ਨੂੰ (ਆਪਣੇ ਹਜ਼ੂਰ) ਇਕੱਠਾ ਕਰੇਗਾ (ਤਾਂ ਇਹ ਸਮਝਣਗੇ) ਕਿ ਜਿਵੇਂ ਉਹ ਸੰਸਾਰ ਵਿਚ ਦਿਨ ਦੀਆਂ ਕੁੱਝ ਘੜੀਆਂ ਤੋਂ ਵੱਧ ਨਹੀਂ ਰਹੇ ਹੋਣਗੇ ਅਤੇ ਆਪਸ ਵਿਚ ਇਕ ਦੂਜੇ ਨੂੰ ਪਛਾਣ ਲੈਣਗੇ। ਹਕੀਕਤ ਵਿਚ ਉਹੀਓ ਲੋਕ, ਜਿਨ੍ਹਾਂ ਨੇ ਅੱਲਾਹ ਦੀ ਮਿਲਣੀ ਨੂੰ ਝੂਠ ਸਮਝਿਆ, ਘਾਟੇ ਵਿਚ ਰਹਿਣਗੇ ਅਤੇ ਉਹ ਇਹ ਹਿਦਾਇਤ ਪਾਉਣ ਵਾਲੇ ਨਹੀਂ ਸੀ।
46وَإِمَّا نُرِيَنَّكَ بَعْضَ الَّذِي نَعِدُهُمْ أَوْ نَتَوَفَّيَنَّكَ فَإِلَيْنَا مَرْجِعُهُمْ ثُمَّ اللَّهُ شَهِيدٌ عَلَىٰ مَا يَفْعَلُونَ
46਼ ਜਿਸ (ਅਜ਼ਾਬ) ਦਾ ਵਾਅਦਾ ਅਸੀਂ (ਇਹਨਾਂ ਕਾਫ਼ਿਰਾਂ ਨਾਲ) ਕਰ ਰਹੇ ਹਾਂ, (ਹੇ ਮੁਹੰਮਦ) ਜੇ ਅਸੀਂ ਉਸ ਵਿੱਚੋਂ ਥੋੜ੍ਹਾ ਜਿਹਾ ਅਜ਼ਾਬ ਤੁਹਾਡੇ ਜਿਊਂਦੇ ਜੀ ਤੁਹਾਨੂੰ ਵਿਖਾ ਦਾਈਏ ਜਾਂ ਉਸ ਤੋਂ ਪਹਿਲਾਂ ਤੁਹਾਨੂੰ ਉਠਾ ਲਈਏ ਹਰ ਹਾਲ ਵਿਚ ਉਹਨਾਂ ਨੇ ਸਾਡੇ ਵੱਲ ਹੀ ਪਰਤਣਾ ਹੈ। ਅੱਲਾਹ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਗਵਾਹ ਹੈ।
47وَلِكُلِّ أُمَّةٍ رَّسُولٌ ۖ فَإِذَا جَاءَ رَسُولُهُمْ قُضِيَ بَيْنَهُم بِالْقِسْطِ وَهُمْ لَا يُظْلَمُونَ
47਼ ਹਰ ਉੱਮਤ (ਕੌਮ) ਦਾ ਇਕ ਰਸੂਲ ਹੈ, ਜਦੋਂ ਉਸ (ਕੌਮ) ਦਾ ਰਸੂਲ ਆ ਜਾਂਦਾ ਹੈ ਤਾਂ ਉਹਨਾਂ ਦਾ ਫ਼ੈਸਲਾ (ਉਹਨਾਂ ਦੇ ਕਰਮਾਂ ਅਨੁਸਾਰ) ਇਨਸਾਫ਼ ਨਾਲ ਕੀਤਾ ਜਾਂਦਾ ਹੈ ਉਹਨਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਕੀਤਾ ਜਾਂਦਾ।
48وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
48਼ ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਇਹ (ਅਜ਼ਾਬ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸੱਚੇ ਹੋ? (ਤਾਂ ਦੱਸੋ)।
49قُل لَّا أَمْلِكُ لِنَفْسِي ضَرًّا وَلَا نَفْعًا إِلَّا مَا شَاءَ اللَّهُ ۗ لِكُلِّ أُمَّةٍ أَجَلٌ ۚ إِذَا جَاءَ أَجَلُهُمْ فَلَا يَسْتَأْخِرُونَ سَاعَةً ۖ وَلَا يَسْتَقْدِمُونَ
49਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਮੇਰੇ ਹੱਥ ਵਿਚ ਕਿਸੇ ਤਰ੍ਹਾਂ ਦਾ ਲਾਭ ਜਾਂ ਹਾਨੀ ਪਹੁੰਚਾਉਣ ਦਾ ਅਧਿਕਾਰ ਨਹੀਂ। ਉਹੀਓ ਹੁੰਦਾ ਹੈ ਜੋ ਅੱਲਾਹ ਦੀ ਇੱਛਾ ਹੁੰਦੀ ਹੈ। ਹਰ ਉੱਮਤ ਲਈ ਇਕ ਸਮਾਂ (ਧਰਤੀ ਉੱਤੇ ਵਸਣ ਦਾ) ਨਿਯਤ ਹੈ ਜਦੋਂ ਉਹਨਾਂ ਦਾ ਨਿਯਤ ਸਮਾਂ ਆ ਜਾਂਦਾ ਹੈ ਤਾਂ ਇਕ ਘੜੀ ਵੀ ਅੱਗੇ-ਪਿੱਛੇ ਨਹੀਂ ਹੋ ਸਕਦੀ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
47ਆਇਤ

ਅਨੁਵਾਦ — ਯੂਨੁਸ 47

ਸੂਰਾ ਯੂਨੁਸ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਹਰ ਉੱਮਤ (ਕੌਮ) ਦਾ ਇਕ ਰਸੂਲ ਹੈ, ਜਦੋਂ ਉਸ…

ਸੂਰਾ ਆਇਤ 47/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers