ਯੂਨੁਸ · 48/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ ۝٤٨
Wa yaqooloona mataa haazal wa`du in kuntum saadiqeen
📖 ਪੰਜਾਬੀ ਵਿੱਚ
48਼ ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਇਹ (ਅਜ਼ਾਬ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸੱਚੇ ਹੋ? (ਤਾਂ ਦੱਸੋ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਯੂਨੁਸ

46وَإِمَّا نُرِيَنَّكَ بَعْضَ الَّذِي نَعِدُهُمْ أَوْ نَتَوَفَّيَنَّكَ فَإِلَيْنَا مَرْجِعُهُمْ ثُمَّ اللَّهُ شَهِيدٌ عَلَىٰ مَا يَفْعَلُونَ
46਼ ਜਿਸ (ਅਜ਼ਾਬ) ਦਾ ਵਾਅਦਾ ਅਸੀਂ (ਇਹਨਾਂ ਕਾਫ਼ਿਰਾਂ ਨਾਲ) ਕਰ ਰਹੇ ਹਾਂ, (ਹੇ ਮੁਹੰਮਦ) ਜੇ ਅਸੀਂ ਉਸ ਵਿੱਚੋਂ ਥੋੜ੍ਹਾ ਜਿਹਾ ਅਜ਼ਾਬ ਤੁਹਾਡੇ ਜਿਊਂਦੇ ਜੀ ਤੁਹਾਨੂੰ ਵਿਖਾ ਦਾਈਏ ਜਾਂ ਉਸ ਤੋਂ ਪਹਿਲਾਂ ਤੁਹਾਨੂੰ ਉਠਾ ਲਈਏ ਹਰ ਹਾਲ ਵਿਚ ਉਹਨਾਂ ਨੇ ਸਾਡੇ ਵੱਲ ਹੀ ਪਰਤਣਾ ਹੈ। ਅੱਲਾਹ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਗਵਾਹ ਹੈ।
47وَلِكُلِّ أُمَّةٍ رَّسُولٌ ۖ فَإِذَا جَاءَ رَسُولُهُمْ قُضِيَ بَيْنَهُم بِالْقِسْطِ وَهُمْ لَا يُظْلَمُونَ
47਼ ਹਰ ਉੱਮਤ (ਕੌਮ) ਦਾ ਇਕ ਰਸੂਲ ਹੈ, ਜਦੋਂ ਉਸ (ਕੌਮ) ਦਾ ਰਸੂਲ ਆ ਜਾਂਦਾ ਹੈ ਤਾਂ ਉਹਨਾਂ ਦਾ ਫ਼ੈਸਲਾ (ਉਹਨਾਂ ਦੇ ਕਰਮਾਂ ਅਨੁਸਾਰ) ਇਨਸਾਫ਼ ਨਾਲ ਕੀਤਾ ਜਾਂਦਾ ਹੈ ਉਹਨਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਕੀਤਾ ਜਾਂਦਾ।
48وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
48਼ ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਇਹ (ਅਜ਼ਾਬ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸੱਚੇ ਹੋ? (ਤਾਂ ਦੱਸੋ)।
49قُل لَّا أَمْلِكُ لِنَفْسِي ضَرًّا وَلَا نَفْعًا إِلَّا مَا شَاءَ اللَّهُ ۗ لِكُلِّ أُمَّةٍ أَجَلٌ ۚ إِذَا جَاءَ أَجَلُهُمْ فَلَا يَسْتَأْخِرُونَ سَاعَةً ۖ وَلَا يَسْتَقْدِمُونَ
49਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਮੇਰੇ ਹੱਥ ਵਿਚ ਕਿਸੇ ਤਰ੍ਹਾਂ ਦਾ ਲਾਭ ਜਾਂ ਹਾਨੀ ਪਹੁੰਚਾਉਣ ਦਾ ਅਧਿਕਾਰ ਨਹੀਂ। ਉਹੀਓ ਹੁੰਦਾ ਹੈ ਜੋ ਅੱਲਾਹ ਦੀ ਇੱਛਾ ਹੁੰਦੀ ਹੈ। ਹਰ ਉੱਮਤ ਲਈ ਇਕ ਸਮਾਂ (ਧਰਤੀ ਉੱਤੇ ਵਸਣ ਦਾ) ਨਿਯਤ ਹੈ ਜਦੋਂ ਉਹਨਾਂ ਦਾ ਨਿਯਤ ਸਮਾਂ ਆ ਜਾਂਦਾ ਹੈ ਤਾਂ ਇਕ ਘੜੀ ਵੀ ਅੱਗੇ-ਪਿੱਛੇ ਨਹੀਂ ਹੋ ਸਕਦੀ।
50قُلْ أَرَأَيْتُمْ إِنْ أَتَاكُمْ عَذَابُهُ بَيَاتًا أَوْ نَهَارًا مَّاذَا يَسْتَعْجِلُ مِنْهُ الْمُجْرِمُونَ
50਼ (ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ ਦਾ ਅਜ਼ਾਬ ਅਚਨਚੇਤ ਰਾਤੀਂ ਜਾਂ ਦਿਨੀਂ ਆ ਜਾਵੇ ਤਾਂ ਤੁਸੀਂ ਕੀ ਕਰੋਗੇ? ਕਿਹੜੀ ਚੀਜ਼ ਹੈ ਜਿਸ ਲਈ ਅਪਰਾਧੀ ਲੋਕ ਛੇਤੀ ਕਰ ਰਹੇ ਹਨ?
ਯੂਨੁਸਕੁਰਾਨ ਸੂਚੀ
109ਆਇਤ
MeccanRevelation
48ਆਇਤ

ਅਨੁਵਾਦ — ਯੂਨੁਸ 48

ਸੂਰਾ ਯੂਨੁਸ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਇਹ (ਅਜ਼ਾਬ ਦਾ)…

ਸੂਰਾ ਆਇਤ 48/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers