ਯੂਨੁਸ · 50/109
ਅਨੁਵਾਦ ਉਚਾਰਨ — ਸੂਰਾ ਯੂਨੁਸ
قُلْ أَرَأَيْتُمْ إِنْ أَتَاكُمْ عَذَابُهُ بَيَاتًا أَوْ نَهَارًا مَّاذَا يَسْتَعْجِلُ مِنْهُ الْمُجْرِمُونَ ۝٥٠
Qul ara`aitum in ataakum `azaabuhoo bayaatan aw nahaaram maazaa yasta`jilu minhul mujrimoon
📖 ਪੰਜਾਬੀ ਵਿੱਚ
50਼ (ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ ਦਾ ਅਜ਼ਾਬ ਅਚਨਚੇਤ ਰਾਤੀਂ ਜਾਂ ਦਿਨੀਂ ਆ ਜਾਵੇ ਤਾਂ ਤੁਸੀਂ ਕੀ ਕਰੋਗੇ? ਕਿਹੜੀ ਚੀਜ਼ ਹੈ ਜਿਸ ਲਈ ਅਪਰਾਧੀ ਲੋਕ ਛੇਤੀ ਕਰ ਰਹੇ ਹਨ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਯੂਨੁਸ

48وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
48਼ ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਇਹ (ਅਜ਼ਾਬ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸੱਚੇ ਹੋ? (ਤਾਂ ਦੱਸੋ)।
49قُل لَّا أَمْلِكُ لِنَفْسِي ضَرًّا وَلَا نَفْعًا إِلَّا مَا شَاءَ اللَّهُ ۗ لِكُلِّ أُمَّةٍ أَجَلٌ ۚ إِذَا جَاءَ أَجَلُهُمْ فَلَا يَسْتَأْخِرُونَ سَاعَةً ۖ وَلَا يَسْتَقْدِمُونَ
49਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਮੇਰੇ ਹੱਥ ਵਿਚ ਕਿਸੇ ਤਰ੍ਹਾਂ ਦਾ ਲਾਭ ਜਾਂ ਹਾਨੀ ਪਹੁੰਚਾਉਣ ਦਾ ਅਧਿਕਾਰ ਨਹੀਂ। ਉਹੀਓ ਹੁੰਦਾ ਹੈ ਜੋ ਅੱਲਾਹ ਦੀ ਇੱਛਾ ਹੁੰਦੀ ਹੈ। ਹਰ ਉੱਮਤ ਲਈ ਇਕ ਸਮਾਂ (ਧਰਤੀ ਉੱਤੇ ਵਸਣ ਦਾ) ਨਿਯਤ ਹੈ ਜਦੋਂ ਉਹਨਾਂ ਦਾ ਨਿਯਤ ਸਮਾਂ ਆ ਜਾਂਦਾ ਹੈ ਤਾਂ ਇਕ ਘੜੀ ਵੀ ਅੱਗੇ-ਪਿੱਛੇ ਨਹੀਂ ਹੋ ਸਕਦੀ।
50قُلْ أَرَأَيْتُمْ إِنْ أَتَاكُمْ عَذَابُهُ بَيَاتًا أَوْ نَهَارًا مَّاذَا يَسْتَعْجِلُ مِنْهُ الْمُجْرِمُونَ
50਼ (ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ ਦਾ ਅਜ਼ਾਬ ਅਚਨਚੇਤ ਰਾਤੀਂ ਜਾਂ ਦਿਨੀਂ ਆ ਜਾਵੇ ਤਾਂ ਤੁਸੀਂ ਕੀ ਕਰੋਗੇ? ਕਿਹੜੀ ਚੀਜ਼ ਹੈ ਜਿਸ ਲਈ ਅਪਰਾਧੀ ਲੋਕ ਛੇਤੀ ਕਰ ਰਹੇ ਹਨ?
51أَثُمَّ إِذَا مَا وَقَعَ آمَنتُم بِهِ ۚ آلْآنَ وَقَدْ كُنتُم بِهِ تَسْتَعْجِلُونَ
51਼ ਕੀ ਜਦੋਂ ਉਹ (ਅਜ਼ਾਬ) ਤੁਹਾਡੇ ’ਤੇ ਆ ਪਏਗਾ ਤੁਸੀਂ ਫੇਰ ਈਮਾਨ ਲਿਆਉਂਗੇ? (ਉਸ ਸਮੇਂ ਕਿਹਾ ਜਾਵੇਗਾ, ਕੀ ਈਮਾਨ ਹੁਣ ਲਿਆਏ ਹੋ?) ਜਦ ਕਿ ਇਸ (ਅਜ਼ਾਬ) ਲਈ ਤੁਸੀਂ ਛੇਤੀ ਕਰ ਰਹੇ ਸੀ।
52ثُمَّ قِيلَ لِلَّذِينَ ظَلَمُوا ذُوقُوا عَذَابَ الْخُلْدِ هَلْ تُجْزَوْنَ إِلَّا بِمَا كُنتُمْ تَكْسِبُونَ
52਼ ਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ ਦਾ ਸੁਆਦ ਲਵੋ ਤੁਹਾਨੂੰ ਤੁਹਾਡੇ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
50ਆਇਤ

ਅਨੁਵਾਦ — ਯੂਨੁਸ 50

ਸੂਰਾ ਯੂਨੁਸ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ (ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ…

ਸੂਰਾ ਆਇਤ 50/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers