ਯੂਨੁਸ · 51/109
ਅਨੁਵਾਦ ਉਚਾਰਨ — ਸੂਰਾ ਯੂਨੁਸ
أَثُمَّ إِذَا مَا وَقَعَ آمَنتُم بِهِ ۚ آلْآنَ وَقَدْ كُنتُم بِهِ تَسْتَعْجِلُونَ ۝٥١
Asumma izaa maa waqa`a aamantum bih; aaal`aana wa qad kuntum bihee tasta`jiloon
📖 ਪੰਜਾਬੀ ਵਿੱਚ
51਼ ਕੀ ਜਦੋਂ ਉਹ (ਅਜ਼ਾਬ) ਤੁਹਾਡੇ ’ਤੇ ਆ ਪਏਗਾ ਤੁਸੀਂ ਫੇਰ ਈਮਾਨ ਲਿਆਉਂਗੇ? (ਉਸ ਸਮੇਂ ਕਿਹਾ ਜਾਵੇਗਾ, ਕੀ ਈਮਾਨ ਹੁਣ ਲਿਆਏ ਹੋ?) ਜਦ ਕਿ ਇਸ (ਅਜ਼ਾਬ) ਲਈ ਤੁਸੀਂ ਛੇਤੀ ਕਰ ਰਹੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਯੂਨੁਸ

49قُل لَّا أَمْلِكُ لِنَفْسِي ضَرًّا وَلَا نَفْعًا إِلَّا مَا شَاءَ اللَّهُ ۗ لِكُلِّ أُمَّةٍ أَجَلٌ ۚ إِذَا جَاءَ أَجَلُهُمْ فَلَا يَسْتَأْخِرُونَ سَاعَةً ۖ وَلَا يَسْتَقْدِمُونَ
49਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਮੇਰੇ ਹੱਥ ਵਿਚ ਕਿਸੇ ਤਰ੍ਹਾਂ ਦਾ ਲਾਭ ਜਾਂ ਹਾਨੀ ਪਹੁੰਚਾਉਣ ਦਾ ਅਧਿਕਾਰ ਨਹੀਂ। ਉਹੀਓ ਹੁੰਦਾ ਹੈ ਜੋ ਅੱਲਾਹ ਦੀ ਇੱਛਾ ਹੁੰਦੀ ਹੈ। ਹਰ ਉੱਮਤ ਲਈ ਇਕ ਸਮਾਂ (ਧਰਤੀ ਉੱਤੇ ਵਸਣ ਦਾ) ਨਿਯਤ ਹੈ ਜਦੋਂ ਉਹਨਾਂ ਦਾ ਨਿਯਤ ਸਮਾਂ ਆ ਜਾਂਦਾ ਹੈ ਤਾਂ ਇਕ ਘੜੀ ਵੀ ਅੱਗੇ-ਪਿੱਛੇ ਨਹੀਂ ਹੋ ਸਕਦੀ।
50قُلْ أَرَأَيْتُمْ إِنْ أَتَاكُمْ عَذَابُهُ بَيَاتًا أَوْ نَهَارًا مَّاذَا يَسْتَعْجِلُ مِنْهُ الْمُجْرِمُونَ
50਼ (ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ ਦਾ ਅਜ਼ਾਬ ਅਚਨਚੇਤ ਰਾਤੀਂ ਜਾਂ ਦਿਨੀਂ ਆ ਜਾਵੇ ਤਾਂ ਤੁਸੀਂ ਕੀ ਕਰੋਗੇ? ਕਿਹੜੀ ਚੀਜ਼ ਹੈ ਜਿਸ ਲਈ ਅਪਰਾਧੀ ਲੋਕ ਛੇਤੀ ਕਰ ਰਹੇ ਹਨ?
51أَثُمَّ إِذَا مَا وَقَعَ آمَنتُم بِهِ ۚ آلْآنَ وَقَدْ كُنتُم بِهِ تَسْتَعْجِلُونَ
51਼ ਕੀ ਜਦੋਂ ਉਹ (ਅਜ਼ਾਬ) ਤੁਹਾਡੇ ’ਤੇ ਆ ਪਏਗਾ ਤੁਸੀਂ ਫੇਰ ਈਮਾਨ ਲਿਆਉਂਗੇ? (ਉਸ ਸਮੇਂ ਕਿਹਾ ਜਾਵੇਗਾ, ਕੀ ਈਮਾਨ ਹੁਣ ਲਿਆਏ ਹੋ?) ਜਦ ਕਿ ਇਸ (ਅਜ਼ਾਬ) ਲਈ ਤੁਸੀਂ ਛੇਤੀ ਕਰ ਰਹੇ ਸੀ।
52ثُمَّ قِيلَ لِلَّذِينَ ظَلَمُوا ذُوقُوا عَذَابَ الْخُلْدِ هَلْ تُجْزَوْنَ إِلَّا بِمَا كُنتُمْ تَكْسِبُونَ
52਼ ਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ ਦਾ ਸੁਆਦ ਲਵੋ ਤੁਹਾਨੂੰ ਤੁਹਾਡੇ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
53۞ وَيَسْتَنبِئُونَكَ أَحَقٌّ هُوَ ۖ قُلْ إِي وَرَبِّي إِنَّهُ لَحَقٌّ ۖ وَمَا أَنتُم بِمُعْجِزِينَ
53਼ (ਹੇ ਨਬੀ!) ਇਹ ਜ਼ਾਲਮ ਤੁਹਾਥੋਂ ਪੁੱਛਦੇ ਹਨ, ਕੀ ਅਜ਼ਾਬ ਦਾ ਆਉਣਾ ਸੱਚ ਹੈ? ਤੁਸੀਂ ਆਖ ਦਿਓ ਕਿ ਹਾਂ! (ਸੱਚ ਹੈ) ਕਸਮ ਹੈ ਮੇਰੇ ਪਾਲਣਹਾਰ ਦੀ ਕਿ ਇਹਦਾ ਆਉਣਾ ਸੱਚ ਹੈ ਅਤੇ ਤੁਸੀਂ ਕਿਸੇ ਤਰ੍ਹਾਂ ਵੀ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
51ਆਇਤ

ਅਨੁਵਾਦ — ਯੂਨੁਸ 51

ਸੂਰਾ ਯੂਨੁਸ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਕੀ ਜਦੋਂ ਉਹ (ਅਜ਼ਾਬ) ਤੁਹਾਡੇ ’ਤੇ ਆ ਪਏਗਾ ਤੁਸੀਂ…

ਸੂਰਾ ਆਇਤ 51/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers