ਯੂਨੁਸ · 52/109
ਅਨੁਵਾਦ ਉਚਾਰਨ — ਸੂਰਾ ਯੂਨੁਸ
ثُمَّ قِيلَ لِلَّذِينَ ظَلَمُوا ذُوقُوا عَذَابَ الْخُلْدِ هَلْ تُجْزَوْنَ إِلَّا بِمَا كُنتُمْ تَكْسِبُونَ ۝٥٢
Summa qeela lillazeena zalamoo zooqoo `azaabal khuld hal tujzawna illaa bimaa kuntum taksiboon
📖 ਪੰਜਾਬੀ ਵਿੱਚ
52਼ ਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ ਦਾ ਸੁਆਦ ਲਵੋ ਤੁਹਾਨੂੰ ਤੁਹਾਡੇ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਯੂਨੁਸ

50قُلْ أَرَأَيْتُمْ إِنْ أَتَاكُمْ عَذَابُهُ بَيَاتًا أَوْ نَهَارًا مَّاذَا يَسْتَعْجِلُ مِنْهُ الْمُجْرِمُونَ
50਼ (ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ ਦਾ ਅਜ਼ਾਬ ਅਚਨਚੇਤ ਰਾਤੀਂ ਜਾਂ ਦਿਨੀਂ ਆ ਜਾਵੇ ਤਾਂ ਤੁਸੀਂ ਕੀ ਕਰੋਗੇ? ਕਿਹੜੀ ਚੀਜ਼ ਹੈ ਜਿਸ ਲਈ ਅਪਰਾਧੀ ਲੋਕ ਛੇਤੀ ਕਰ ਰਹੇ ਹਨ?
51أَثُمَّ إِذَا مَا وَقَعَ آمَنتُم بِهِ ۚ آلْآنَ وَقَدْ كُنتُم بِهِ تَسْتَعْجِلُونَ
51਼ ਕੀ ਜਦੋਂ ਉਹ (ਅਜ਼ਾਬ) ਤੁਹਾਡੇ ’ਤੇ ਆ ਪਏਗਾ ਤੁਸੀਂ ਫੇਰ ਈਮਾਨ ਲਿਆਉਂਗੇ? (ਉਸ ਸਮੇਂ ਕਿਹਾ ਜਾਵੇਗਾ, ਕੀ ਈਮਾਨ ਹੁਣ ਲਿਆਏ ਹੋ?) ਜਦ ਕਿ ਇਸ (ਅਜ਼ਾਬ) ਲਈ ਤੁਸੀਂ ਛੇਤੀ ਕਰ ਰਹੇ ਸੀ।
52ثُمَّ قِيلَ لِلَّذِينَ ظَلَمُوا ذُوقُوا عَذَابَ الْخُلْدِ هَلْ تُجْزَوْنَ إِلَّا بِمَا كُنتُمْ تَكْسِبُونَ
52਼ ਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ ਦਾ ਸੁਆਦ ਲਵੋ ਤੁਹਾਨੂੰ ਤੁਹਾਡੇ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
53۞ وَيَسْتَنبِئُونَكَ أَحَقٌّ هُوَ ۖ قُلْ إِي وَرَبِّي إِنَّهُ لَحَقٌّ ۖ وَمَا أَنتُم بِمُعْجِزِينَ
53਼ (ਹੇ ਨਬੀ!) ਇਹ ਜ਼ਾਲਮ ਤੁਹਾਥੋਂ ਪੁੱਛਦੇ ਹਨ, ਕੀ ਅਜ਼ਾਬ ਦਾ ਆਉਣਾ ਸੱਚ ਹੈ? ਤੁਸੀਂ ਆਖ ਦਿਓ ਕਿ ਹਾਂ! (ਸੱਚ ਹੈ) ਕਸਮ ਹੈ ਮੇਰੇ ਪਾਲਣਹਾਰ ਦੀ ਕਿ ਇਹਦਾ ਆਉਣਾ ਸੱਚ ਹੈ ਅਤੇ ਤੁਸੀਂ ਕਿਸੇ ਤਰ੍ਹਾਂ ਵੀ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ।
54وَلَوْ أَنَّ لِكُلِّ نَفْسٍ ظَلَمَتْ مَا فِي الْأَرْضِ لَافْتَدَتْ بِهِ ۗ وَأَسَرُّوا النَّدَامَةَ لَمَّا رَأَوُا الْعَذَابَ ۖ وَقُضِيَ بَيْنَهُم بِالْقِسْطِ ۚ وَهُمْ لَا يُظْلَمُونَ
54਼ ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ।1 ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
52ਆਇਤ

ਅਨੁਵਾਦ — ਯੂਨੁਸ 52

ਸੂਰਾ ਯੂਨੁਸ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ…

ਸੂਰਾ ਆਇਤ 52/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers