ਯੂਨੁਸ · 54/109
ਅਨੁਵਾਦ ਉਚਾਰਨ — ਯੂਨੁਸ
وَلَوْ أَنَّ لِكُلِّ نَفْسٍ ظَلَمَتْ مَا فِي الْأَرْضِ لَافْتَدَتْ بِهِ ۗ وَأَسَرُّوا النَّدَامَةَ لَمَّا رَأَوُا الْعَذَابَ ۖ وَقُضِيَ بَيْنَهُم بِالْقِسْطِ ۚ وَهُمْ لَا يُظْلَمُونَ ۝٥٤
Wa law anna likulli nafsin zalamat maa fil ardi laftadat bih; wa asarrun nadaamata lammaa ra awul `azaab, wa qudiya bainahum bilqist; wa hum laa yuzlamoon
📖 ਪੰਜਾਬੀ ਵਿੱਚ
54਼ ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ।1 ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ।
🎧 ਸੁਣੋ

📜 ਆਇਤ 52-56 — ਯੂਨੁਸ

52ثُمَّ قِيلَ لِلَّذِينَ ظَلَمُوا ذُوقُوا عَذَابَ الْخُلْدِ هَلْ تُجْزَوْنَ إِلَّا بِمَا كُنتُمْ تَكْسِبُونَ
52਼ ਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ ਦਾ ਸੁਆਦ ਲਵੋ ਤੁਹਾਨੂੰ ਤੁਹਾਡੇ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
53۞ وَيَسْتَنبِئُونَكَ أَحَقٌّ هُوَ ۖ قُلْ إِي وَرَبِّي إِنَّهُ لَحَقٌّ ۖ وَمَا أَنتُم بِمُعْجِزِينَ
53਼ (ਹੇ ਨਬੀ!) ਇਹ ਜ਼ਾਲਮ ਤੁਹਾਥੋਂ ਪੁੱਛਦੇ ਹਨ, ਕੀ ਅਜ਼ਾਬ ਦਾ ਆਉਣਾ ਸੱਚ ਹੈ? ਤੁਸੀਂ ਆਖ ਦਿਓ ਕਿ ਹਾਂ! (ਸੱਚ ਹੈ) ਕਸਮ ਹੈ ਮੇਰੇ ਪਾਲਣਹਾਰ ਦੀ ਕਿ ਇਹਦਾ ਆਉਣਾ ਸੱਚ ਹੈ ਅਤੇ ਤੁਸੀਂ ਕਿਸੇ ਤਰ੍ਹਾਂ ਵੀ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ।
54وَلَوْ أَنَّ لِكُلِّ نَفْسٍ ظَلَمَتْ مَا فِي الْأَرْضِ لَافْتَدَتْ بِهِ ۗ وَأَسَرُّوا النَّدَامَةَ لَمَّا رَأَوُا الْعَذَابَ ۖ وَقُضِيَ بَيْنَهُم بِالْقِسْطِ ۚ وَهُمْ لَا يُظْلَمُونَ
54਼ ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ।1 ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ।
55أَلَا إِنَّ لِلَّهِ مَا فِي السَّمَاوَاتِ وَالْأَرْضِ ۗ أَلَا إِنَّ وَعْدَ اللَّهِ حَقٌّ وَلَٰكِنَّ أَكْثَرَهُمْ لَا يَعْلَمُونَ
55਼ (ਹੇ ਲੋਕੋ!) ਖ਼ਬਰਦਾਰ ਜਿੰਨੀਆਂ ਵੀ ਚੀਜ਼ਾਂ ਅਕਾਸ਼ਾਂ ਤੇ ਧਰਤੀ ਵਿਚ ਹਨ, ਉਨ੍ਹਾਂ ਸਭ ਦਾ ਮਾਲਿਕ ਅੱਲਾਹ ਹੀ ਹੈ। ਯਾਦ ਰੱਖੋ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਪਰ ਇਹ ਗੱਲ ਬਹੁਤ ਹੀ ਘੱਟ ਲੋਕ ਜਾਣਦੇ ਹਨ।
56هُوَ يُحْيِي وَيُمِيتُ وَإِلَيْهِ تُرْجَعُونَ
56਼ ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ ਅਤੇ ਤੁਸੀਂ ਸਭ ਨੇ ਉਸੇ (ਅੱਲਾਹ) ਵੱਲੋਂ ਪਰਤਣਾ ਹੈ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
54ਆਇਤ

ਅਨੁਵਾਦ — ਯੂਨੁਸ 54

ਸੂਰਾ ਯੂਨੁਸ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ…

ਸੂਰਾ ਆਇਤ 54/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 52–56. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers