ਯੂਨੁਸ · 55/109
ਅਨੁਵਾਦ ਉਚਾਰਨ — ਸੂਰਾ ਯੂਨੁਸ
أَلَا إِنَّ لِلَّهِ مَا فِي السَّمَاوَاتِ وَالْأَرْضِ ۗ أَلَا إِنَّ وَعْدَ اللَّهِ حَقٌّ وَلَٰكِنَّ أَكْثَرَهُمْ لَا يَعْلَمُونَ ۝٥٥
Alaaa inna lillaahi maa fis samaawaati wal ard; alaaa inna wa`dal laahi haqqunw wa laakinna aksarahum laa ya`lamoon
📖 ਪੰਜਾਬੀ ਵਿੱਚ
55਼ (ਹੇ ਲੋਕੋ!) ਖ਼ਬਰਦਾਰ ਜਿੰਨੀਆਂ ਵੀ ਚੀਜ਼ਾਂ ਅਕਾਸ਼ਾਂ ਤੇ ਧਰਤੀ ਵਿਚ ਹਨ, ਉਨ੍ਹਾਂ ਸਭ ਦਾ ਮਾਲਿਕ ਅੱਲਾਹ ਹੀ ਹੈ। ਯਾਦ ਰੱਖੋ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਪਰ ਇਹ ਗੱਲ ਬਹੁਤ ਹੀ ਘੱਟ ਲੋਕ ਜਾਣਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਯੂਨੁਸ

53۞ وَيَسْتَنبِئُونَكَ أَحَقٌّ هُوَ ۖ قُلْ إِي وَرَبِّي إِنَّهُ لَحَقٌّ ۖ وَمَا أَنتُم بِمُعْجِزِينَ
53਼ (ਹੇ ਨਬੀ!) ਇਹ ਜ਼ਾਲਮ ਤੁਹਾਥੋਂ ਪੁੱਛਦੇ ਹਨ, ਕੀ ਅਜ਼ਾਬ ਦਾ ਆਉਣਾ ਸੱਚ ਹੈ? ਤੁਸੀਂ ਆਖ ਦਿਓ ਕਿ ਹਾਂ! (ਸੱਚ ਹੈ) ਕਸਮ ਹੈ ਮੇਰੇ ਪਾਲਣਹਾਰ ਦੀ ਕਿ ਇਹਦਾ ਆਉਣਾ ਸੱਚ ਹੈ ਅਤੇ ਤੁਸੀਂ ਕਿਸੇ ਤਰ੍ਹਾਂ ਵੀ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ।
54وَلَوْ أَنَّ لِكُلِّ نَفْسٍ ظَلَمَتْ مَا فِي الْأَرْضِ لَافْتَدَتْ بِهِ ۗ وَأَسَرُّوا النَّدَامَةَ لَمَّا رَأَوُا الْعَذَابَ ۖ وَقُضِيَ بَيْنَهُم بِالْقِسْطِ ۚ وَهُمْ لَا يُظْلَمُونَ
54਼ ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ।1 ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ।
55أَلَا إِنَّ لِلَّهِ مَا فِي السَّمَاوَاتِ وَالْأَرْضِ ۗ أَلَا إِنَّ وَعْدَ اللَّهِ حَقٌّ وَلَٰكِنَّ أَكْثَرَهُمْ لَا يَعْلَمُونَ
55਼ (ਹੇ ਲੋਕੋ!) ਖ਼ਬਰਦਾਰ ਜਿੰਨੀਆਂ ਵੀ ਚੀਜ਼ਾਂ ਅਕਾਸ਼ਾਂ ਤੇ ਧਰਤੀ ਵਿਚ ਹਨ, ਉਨ੍ਹਾਂ ਸਭ ਦਾ ਮਾਲਿਕ ਅੱਲਾਹ ਹੀ ਹੈ। ਯਾਦ ਰੱਖੋ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਪਰ ਇਹ ਗੱਲ ਬਹੁਤ ਹੀ ਘੱਟ ਲੋਕ ਜਾਣਦੇ ਹਨ।
56هُوَ يُحْيِي وَيُمِيتُ وَإِلَيْهِ تُرْجَعُونَ
56਼ ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ ਅਤੇ ਤੁਸੀਂ ਸਭ ਨੇ ਉਸੇ (ਅੱਲਾਹ) ਵੱਲੋਂ ਪਰਤਣਾ ਹੈ।
57يَا أَيُّهَا النَّاسُ قَدْ جَاءَتْكُم مَّوْعِظَةٌ مِّن رَّبِّكُمْ وَشِفَاءٌ لِّمَا فِي الصُّدُورِ وَهُدًى وَرَحْمَةٌ لِّلْمُؤْمِنِينَ
57਼ ਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਸੀਹਤ ਦੀ ਕਿਤਾਬ ਆ ਗਈ ਹੈ। ਜੋ ਵੀ ਤੁਹਾਡੇ ਮਨਾਂ ਵਿਚ (ਗੁੱਸਾਂ, ਲਾਲਚ, ਈਰਖਾ, ਕੰਜੂਸੀ ਹਵਸ, ਨਫ਼ਰਤ ਆਦਿ) ਦੇ ਰੋਗ ਹਨ, ਇਹ ਉਹਨਾਂ ਸਭ ਦਾ ਇਲਾਜ ਹੈ ਅਤੇ ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
55ਆਇਤ

ਅਨੁਵਾਦ — ਯੂਨੁਸ 55

ਸੂਰਾ ਯੂਨੁਸ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ (ਹੇ ਲੋਕੋ!) ਖ਼ਬਰਦਾਰ ਜਿੰਨੀਆਂ ਵੀ ਚੀਜ਼ਾਂ ਅਕਾਸ਼ਾਂ ਤੇ ਧਰਤੀ…

ਸੂਰਾ ਆਇਤ 55/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers