ਯੂਨੁਸ · 56/109
ਅਨੁਵਾਦ ਉਚਾਰਨ — ਸੂਰਾ ਯੂਨੁਸ
هُوَ يُحْيِي وَيُمِيتُ وَإِلَيْهِ تُرْجَعُونَ ۝٥٦
Huwa yuhyee wa yumeetu wailaihi turja`oon
📖 ਪੰਜਾਬੀ ਵਿੱਚ
56਼ ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ ਅਤੇ ਤੁਸੀਂ ਸਭ ਨੇ ਉਸੇ (ਅੱਲਾਹ) ਵੱਲੋਂ ਪਰਤਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਯੂਨੁਸ

54وَلَوْ أَنَّ لِكُلِّ نَفْسٍ ظَلَمَتْ مَا فِي الْأَرْضِ لَافْتَدَتْ بِهِ ۗ وَأَسَرُّوا النَّدَامَةَ لَمَّا رَأَوُا الْعَذَابَ ۖ وَقُضِيَ بَيْنَهُم بِالْقِسْطِ ۚ وَهُمْ لَا يُظْلَمُونَ
54਼ ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ।1 ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ।
55أَلَا إِنَّ لِلَّهِ مَا فِي السَّمَاوَاتِ وَالْأَرْضِ ۗ أَلَا إِنَّ وَعْدَ اللَّهِ حَقٌّ وَلَٰكِنَّ أَكْثَرَهُمْ لَا يَعْلَمُونَ
55਼ (ਹੇ ਲੋਕੋ!) ਖ਼ਬਰਦਾਰ ਜਿੰਨੀਆਂ ਵੀ ਚੀਜ਼ਾਂ ਅਕਾਸ਼ਾਂ ਤੇ ਧਰਤੀ ਵਿਚ ਹਨ, ਉਨ੍ਹਾਂ ਸਭ ਦਾ ਮਾਲਿਕ ਅੱਲਾਹ ਹੀ ਹੈ। ਯਾਦ ਰੱਖੋ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਪਰ ਇਹ ਗੱਲ ਬਹੁਤ ਹੀ ਘੱਟ ਲੋਕ ਜਾਣਦੇ ਹਨ।
56هُوَ يُحْيِي وَيُمِيتُ وَإِلَيْهِ تُرْجَعُونَ
56਼ ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ ਅਤੇ ਤੁਸੀਂ ਸਭ ਨੇ ਉਸੇ (ਅੱਲਾਹ) ਵੱਲੋਂ ਪਰਤਣਾ ਹੈ।
57يَا أَيُّهَا النَّاسُ قَدْ جَاءَتْكُم مَّوْعِظَةٌ مِّن رَّبِّكُمْ وَشِفَاءٌ لِّمَا فِي الصُّدُورِ وَهُدًى وَرَحْمَةٌ لِّلْمُؤْمِنِينَ
57਼ ਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਸੀਹਤ ਦੀ ਕਿਤਾਬ ਆ ਗਈ ਹੈ। ਜੋ ਵੀ ਤੁਹਾਡੇ ਮਨਾਂ ਵਿਚ (ਗੁੱਸਾਂ, ਲਾਲਚ, ਈਰਖਾ, ਕੰਜੂਸੀ ਹਵਸ, ਨਫ਼ਰਤ ਆਦਿ) ਦੇ ਰੋਗ ਹਨ, ਇਹ ਉਹਨਾਂ ਸਭ ਦਾ ਇਲਾਜ ਹੈ ਅਤੇ ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।
58قُلْ بِفَضْلِ اللَّهِ وَبِرَحْمَتِهِ فَبِذَٰلِكَ فَلْيَفْرَحُوا هُوَ خَيْرٌ مِّمَّا يَجْمَعُونَ
58਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਇਹ .ਕੁਰਆਨ ਅੱਲਾਹ ਦੇ ਫਜ਼ਲ ਅਤੇ ਉਸ ਦੀ ਰਹਿਮਤ ਨਾਲ ਨਾਜ਼ਿਲ ਹੋਇਆ ਹੈ ਸੋ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਖ਼ੁਸ਼ ਹੋਣ, ਇਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬਹੁਤ ਹੀ ਵਧੀਆ ਹੈ ਜਿਹੜੀਆਂ ਉਹ (ਸੰਸਾਰਿਕ ਜੀਵਨ ਲਈ) ਇਕੱਠੀਆਂ ਕਰ ਰਹੇ ਹਨ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
56ਆਇਤ

ਅਨੁਵਾਦ — ਯੂਨੁਸ 56

ਸੂਰਾ ਯੂਨੁਸ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ…

ਸੂਰਾ ਆਇਤ 56/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers