ਯੂਨੁਸ · 58/109
ਅਨੁਵਾਦ ਉਚਾਰਨ — ਸੂਰਾ ਯੂਨੁਸ
قُلْ بِفَضْلِ اللَّهِ وَبِرَحْمَتِهِ فَبِذَٰلِكَ فَلْيَفْرَحُوا هُوَ خَيْرٌ مِّمَّا يَجْمَعُونَ ۝٥٨
Qul bifadlil laahi wa birahmatihii fabizaalika falyaf rahoo huwa khairum mimmaa yajma`oon
📖 ਪੰਜਾਬੀ ਵਿੱਚ
58਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਇਹ .ਕੁਰਆਨ ਅੱਲਾਹ ਦੇ ਫਜ਼ਲ ਅਤੇ ਉਸ ਦੀ ਰਹਿਮਤ ਨਾਲ ਨਾਜ਼ਿਲ ਹੋਇਆ ਹੈ ਸੋ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਖ਼ੁਸ਼ ਹੋਣ, ਇਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬਹੁਤ ਹੀ ਵਧੀਆ ਹੈ ਜਿਹੜੀਆਂ ਉਹ (ਸੰਸਾਰਿਕ ਜੀਵਨ ਲਈ) ਇਕੱਠੀਆਂ ਕਰ ਰਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਯੂਨੁਸ

56هُوَ يُحْيِي وَيُمِيتُ وَإِلَيْهِ تُرْجَعُونَ
56਼ ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ ਅਤੇ ਤੁਸੀਂ ਸਭ ਨੇ ਉਸੇ (ਅੱਲਾਹ) ਵੱਲੋਂ ਪਰਤਣਾ ਹੈ।
57يَا أَيُّهَا النَّاسُ قَدْ جَاءَتْكُم مَّوْعِظَةٌ مِّن رَّبِّكُمْ وَشِفَاءٌ لِّمَا فِي الصُّدُورِ وَهُدًى وَرَحْمَةٌ لِّلْمُؤْمِنِينَ
57਼ ਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਸੀਹਤ ਦੀ ਕਿਤਾਬ ਆ ਗਈ ਹੈ। ਜੋ ਵੀ ਤੁਹਾਡੇ ਮਨਾਂ ਵਿਚ (ਗੁੱਸਾਂ, ਲਾਲਚ, ਈਰਖਾ, ਕੰਜੂਸੀ ਹਵਸ, ਨਫ਼ਰਤ ਆਦਿ) ਦੇ ਰੋਗ ਹਨ, ਇਹ ਉਹਨਾਂ ਸਭ ਦਾ ਇਲਾਜ ਹੈ ਅਤੇ ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।
58قُلْ بِفَضْلِ اللَّهِ وَبِرَحْمَتِهِ فَبِذَٰلِكَ فَلْيَفْرَحُوا هُوَ خَيْرٌ مِّمَّا يَجْمَعُونَ
58਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਇਹ .ਕੁਰਆਨ ਅੱਲਾਹ ਦੇ ਫਜ਼ਲ ਅਤੇ ਉਸ ਦੀ ਰਹਿਮਤ ਨਾਲ ਨਾਜ਼ਿਲ ਹੋਇਆ ਹੈ ਸੋ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਖ਼ੁਸ਼ ਹੋਣ, ਇਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬਹੁਤ ਹੀ ਵਧੀਆ ਹੈ ਜਿਹੜੀਆਂ ਉਹ (ਸੰਸਾਰਿਕ ਜੀਵਨ ਲਈ) ਇਕੱਠੀਆਂ ਕਰ ਰਹੇ ਹਨ।
59قُلْ أَرَأَيْتُم مَّا أَنزَلَ اللَّهُ لَكُم مِّن رِّزْقٍ فَجَعَلْتُم مِّنْهُ حَرَامًا وَحَلَالًا قُلْ آللَّهُ أَذِنَ لَكُمْ ۖ أَمْ عَلَى اللَّهِ تَفْتَرُونَ
59਼ (ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਅੱਲਾਹ ਨੇ ਤੁਹਾਡੇ ਲਈ ਜਿਹੜਾ ਰਿਜ਼ਕ ਭੇਜਿਆ ਸੀ, ਤੁਸੀਂ ਉਸ ਵਿਚ ਕੁੱਝ ਨੂੰ ਹਰਾਮ (ਨਾ-ਜਾਇਜ਼) ਅਤੇ ਕੁੱਝ ਨੂੰ ਹਲਾਲ (ਜਾਇਜ਼) ਕਰ ਲਿਆ। ਕੀ ਅੱਲਾਹ ਨੇ ਤੁਹਾਨੂੰ ਇਸ ਦੀ ਆਗਿਆ ਦਿੱਤੀ ਸੀ ਜਾਂ ਅੱਲਾਹ ’ਤੇ ਇਲਜ਼ਾਮ ਲਗਾ ਰਹੇ ਹੋ।
60وَمَا ظَنُّ الَّذِينَ يَفْتَرُونَ عَلَى اللَّهِ الْكَذِبَ يَوْمَ الْقِيَامَةِ ۗ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَهُمْ لَا يَشْكُرُونَ
60਼ ਜਿਹੜੇ ਲੋਕ ਅੱਲਾਹ ਉੱਤੇ ਝੂਠ ਮੜਦੇ ਹਨ ਉਹਨਾਂ ਦਾ ਕਿਆਮਤ ਪ੍ਰਤੀ ਕੀ ਵਿਚਾਰ ਹੈ? ਹਕੀਕਤ ਇਹ ਹੈ ਕਿ ਅੱਲਾਹ ਦਾ ਲੋਕਾਂ ਉੱਤੇ ਬਹੁਤ ਵੱਡਾ ਫ਼ਜ਼ਲ ਹੈ। ਪਰ ਫੇਰ ਵੀ ਬਹੁਤੇ ਲੋਕ ਅਜਿਹੇ ਹਨ ਜਿਹੜੇ ਧੰਨਵਾਦ ਨਹੀਂ ਕਰਦੇ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
58ਆਇਤ

ਅਨੁਵਾਦ — ਯੂਨੁਸ 58

ਸੂਰਾ ਯੂਨੁਸ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਇਹ .ਕੁਰਆਨ ਅੱਲਾਹ…

ਸੂਰਾ ਆਇਤ 58/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers