ਯੂਨੁਸ · 6/109
ਅਨੁਵਾਦ ਉਚਾਰਨ — ਸੂਰਾ ਯੂਨੁਸ
إِنَّ فِي اخْتِلَافِ اللَّيْلِ وَالنَّهَارِ وَمَا خَلَقَ اللَّهُ فِي السَّمَاوَاتِ وَالْأَرْضِ لَآيَاتٍ لِّقَوْمٍ يَتَّقُونَ ۝٦
Inna fikh tilaafil laili wannahaari wa maa khalaqal laahu fis samaawaati wal ardi la Aayaatil liqawminy yattaqoon
📖 ਪੰਜਾਬੀ ਵਿੱਚ
6਼ ਬੇਸ਼ੱਕ ਰਾਤ ਅਤੇ ਦਿਨ ਦੇ ਅੱਗੇ-ਪਿੱਛੇ ਆਉਣ ਵਿਚ ਅਤੇ ਅੱਲਾਹ ਨੇ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਪੈਦਾ ਕੀਤਾ ਹੈ, ਉਸ ਵਿਚ ਉਹਨਾਂ ਲੋਕਾਂ ਲਈ (ਰੱਬ ਨੂੰ ਮੰਣਨ ਲਈ) ਦਲੀਲਾਂ ਹਨ ਜਿਹੜੇ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਯੂਨੁਸ

4إِلَيْهِ مَرْجِعُكُمْ جَمِيعًا ۖ وَعْدَ اللَّهِ حَقًّا ۚ إِنَّهُ يَبْدَأُ الْخَلْقَ ثُمَّ يُعِيدُهُ لِيَجْزِيَ الَّذِينَ آمَنُوا وَعَمِلُوا الصَّالِحَاتِ بِالْقِسْطِ ۚ وَالَّذِينَ كَفَرُوا لَهُمْ شَرَابٌ مِّنْ حَمِيمٍ وَعَذَابٌ أَلِيمٌ بِمَا كَانُوا يَكْفُرُونَ
4਼ ਤੁਸੀਂ ਸਭ ਨੇ ਉਸੇ (ਅੱਲਾਹ) ਵੱਲ ਹੀ ਪਰਤਣਾ ਹੈ। ਅੱਲਾਹ ਦਾ ਇਹੋ ਵਾਅਦਾ ਹੈ ਜੋ ਸੱਚਾ ਹੈ। ਬੇਸ਼ੱਕ ਪਹਿਲਾਂ ਵੀ ਉਹੀਓ ਪੈਦਾ ਕਰਦਾ ਹੈ ਫੇਰ ਦੁਬਾਰਾ (ਮਰਨ ਮਗਰੋਂ) ਵੀ ਉਹੀਓ ਜਿਊਂਦਾ ਕਰੇਗਾ ਤਾਂ ਜੋ ਜਿਹੜੇ ਲੋਕ (ਅੱਲਾਹ ’ਤੇ ਅਤੇ ਉਸ ਦੇ ਰਸੂਲ ’ਤੇ) ਈਮਾਨ ਲੈ ਆਏ ਉਹਨਾਂ ਨੂੰ ਉਹਨਾਂ ਵੱਲੋਂ ਕੀਤੇ ਨੇਕ ਕੰਮਾਂ ਦਾ ਇਨਸਾਫ਼ ਅਨੁਸਾਰ ਬਦਲਾ ਦਿੱਤਾ ਜਾਵੇ ਅਤੇ ਜਿਨ੍ਹਾਂ ਨੇ ਕੁਫ਼ਰ (ਇਨਕਾਰ) ਕੀਤਾ ਹੈ, ਉਹਨਾਂ ਨੂੰ ਨਰਕ ਵਿਚ ਪੀਣ ਲਈ ਉੱਬਲਦਾ ਪਾਣੀ ਮਿਲੇਗਾ ਅਤੇ ਕਰੜਾ ਅਜ਼ਾਬ ਹੋਵੇਗਾ। ਇਹ ਸਭ (ਸਜ਼ਾਵਾਂ) ਉਹਨਾਂ ਦੇ ਕੁਫ਼ਰ ਕਾਰਨ ਹੋਵੇਗਾ।
5هُوَ الَّذِي جَعَلَ الشَّمْسَ ضِيَاءً وَالْقَمَرَ نُورًا وَقَدَّرَهُ مَنَازِلَ لِتَعْلَمُوا عَدَدَ السِّنِينَ وَالْحِسَابَ ۚ مَا خَلَقَ اللَّهُ ذَٰلِكَ إِلَّا بِالْحَقِّ ۚ يُفَصِّلُ الْآيَاتِ لِقَوْمٍ يَعْلَمُونَ
5਼ ਉਹੀਓ ਹੈ ਜਿਸ ਨੇ ਸੂਰਜ ਨੂੰ ਚਮਕਦਾਰ ਬਣਾਇਆ ਅਤੇ ਚੰਨ ਨੂੰ ਨੂਰ ਦਿੱਤਾ ਅਤੇ ਇਸ (ਚੰਨ ਦੇ ਘਟਣ ਵਧਣ) ਦੀਆਂ ਮੰਜ਼ਿਲਾਂ ਨਿਸ਼ਚਿਤ ਕੀਤੀਆਂ ਤਾਂ ਜੋ ਤੁਸੀਂ ਲੋਕ ਵਰ੍ਹਿਆਂ ਦੀ ਗਿਣਤੀ (ਤੇ ਮਿਤੀਆਂ) ਦਾ ਹਿਸਾਬ ਕਰ ਸਕੋ। ਅੱਲਾਹ ਨੇ ਇਹ ਸਭ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਆਪਣੀਆਂ ਨਿਸ਼ਾਨੀਆਂ ਨੂੰ ਵਿਸਥਾਰ ਨਾਲ ਉਹਨਾਂ ਲਈ ਪੇਸ਼ ਕਰ ਰਿਹਾ ਹੈ, ਜਿਹੜੇ ਸਮਝ ਬੂਝ ਰੱਖਦੇ ਹਨ।
6إِنَّ فِي اخْتِلَافِ اللَّيْلِ وَالنَّهَارِ وَمَا خَلَقَ اللَّهُ فِي السَّمَاوَاتِ وَالْأَرْضِ لَآيَاتٍ لِّقَوْمٍ يَتَّقُونَ
6਼ ਬੇਸ਼ੱਕ ਰਾਤ ਅਤੇ ਦਿਨ ਦੇ ਅੱਗੇ-ਪਿੱਛੇ ਆਉਣ ਵਿਚ ਅਤੇ ਅੱਲਾਹ ਨੇ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਪੈਦਾ ਕੀਤਾ ਹੈ, ਉਸ ਵਿਚ ਉਹਨਾਂ ਲੋਕਾਂ ਲਈ (ਰੱਬ ਨੂੰ ਮੰਣਨ ਲਈ) ਦਲੀਲਾਂ ਹਨ ਜਿਹੜੇ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ।
7إِنَّ الَّذِينَ لَا يَرْجُونَ لِقَاءَنَا وَرَضُوا بِالْحَيَاةِ الدُّنْيَا وَاطْمَأَنُّوا بِهَا وَالَّذِينَ هُمْ عَنْ آيَاتِنَا غَافِلُونَ
7਼ ਜਿਨ੍ਹਾਂ ਲੋਕਾਂ ਨੂੰ ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਸੰਸਾਰਿਕ ਜੀਵਨ ਉੱਤੇ ਹੀ ਰਾਜ਼ੀ ਹਨ ਅਤੇ ਇਸ ਵਿਚ ਹੀ ਸੰਤੁਸ਼ਟ ਹਨ ਅਤੇ ਸਾਡੀਆਂ ਆਇਤਾਂ (ਹੁਕਮਾਂ) ਤੋਂ ਅਣਗਹਿਲੀਆਂ ਕਰਦੇ ਹਨ।
8أُولَٰئِكَ مَأْوَاهُمُ النَّارُ بِمَا كَانُوا يَكْسِبُونَ
8਼ ਅਜਿਹੇ ਲੋਕਾਂ ਦਾ ਟਿਕਾਣਾ ਨਰਕ ਹੈ, ਉਹਨਾਂ ਬੁਰਾਈਆਂ ਦੇ ਬਦਲੇ ਵਿਚ ਜਿਹੜੀਆਂ ਉਹ ਕਰਦੇ ਸਨ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
6ਆਇਤ

ਅਨੁਵਾਦ — ਯੂਨੁਸ 6

ਸੂਰਾ ਯੂਨੁਸ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਬੇਸ਼ੱਕ ਰਾਤ ਅਤੇ ਦਿਨ ਦੇ ਅੱਗੇ-ਪਿੱਛੇ ਆਉਣ ਵਿਚ ਅਤੇ…

ਸੂਰਾ ਆਇਤ 6/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers