ਯੂਨੁਸ · 60/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَمَا ظَنُّ الَّذِينَ يَفْتَرُونَ عَلَى اللَّهِ الْكَذِبَ يَوْمَ الْقِيَامَةِ ۗ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَهُمْ لَا يَشْكُرُونَ ۝٦٠
Wa maa zannul lazeena yaftaroona `alal laahil kaziba Yawmal Qiyaamah; innal laaha lazoo fadlin `alan naasi wa laakinna aksarahum laa yashkuroon
📖 ਪੰਜਾਬੀ ਵਿੱਚ
60਼ ਜਿਹੜੇ ਲੋਕ ਅੱਲਾਹ ਉੱਤੇ ਝੂਠ ਮੜਦੇ ਹਨ ਉਹਨਾਂ ਦਾ ਕਿਆਮਤ ਪ੍ਰਤੀ ਕੀ ਵਿਚਾਰ ਹੈ? ਹਕੀਕਤ ਇਹ ਹੈ ਕਿ ਅੱਲਾਹ ਦਾ ਲੋਕਾਂ ਉੱਤੇ ਬਹੁਤ ਵੱਡਾ ਫ਼ਜ਼ਲ ਹੈ। ਪਰ ਫੇਰ ਵੀ ਬਹੁਤੇ ਲੋਕ ਅਜਿਹੇ ਹਨ ਜਿਹੜੇ ਧੰਨਵਾਦ ਨਹੀਂ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਯੂਨੁਸ

58قُلْ بِفَضْلِ اللَّهِ وَبِرَحْمَتِهِ فَبِذَٰلِكَ فَلْيَفْرَحُوا هُوَ خَيْرٌ مِّمَّا يَجْمَعُونَ
58਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਇਹ .ਕੁਰਆਨ ਅੱਲਾਹ ਦੇ ਫਜ਼ਲ ਅਤੇ ਉਸ ਦੀ ਰਹਿਮਤ ਨਾਲ ਨਾਜ਼ਿਲ ਹੋਇਆ ਹੈ ਸੋ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਖ਼ੁਸ਼ ਹੋਣ, ਇਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬਹੁਤ ਹੀ ਵਧੀਆ ਹੈ ਜਿਹੜੀਆਂ ਉਹ (ਸੰਸਾਰਿਕ ਜੀਵਨ ਲਈ) ਇਕੱਠੀਆਂ ਕਰ ਰਹੇ ਹਨ।
59قُلْ أَرَأَيْتُم مَّا أَنزَلَ اللَّهُ لَكُم مِّن رِّزْقٍ فَجَعَلْتُم مِّنْهُ حَرَامًا وَحَلَالًا قُلْ آللَّهُ أَذِنَ لَكُمْ ۖ أَمْ عَلَى اللَّهِ تَفْتَرُونَ
59਼ (ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਅੱਲਾਹ ਨੇ ਤੁਹਾਡੇ ਲਈ ਜਿਹੜਾ ਰਿਜ਼ਕ ਭੇਜਿਆ ਸੀ, ਤੁਸੀਂ ਉਸ ਵਿਚ ਕੁੱਝ ਨੂੰ ਹਰਾਮ (ਨਾ-ਜਾਇਜ਼) ਅਤੇ ਕੁੱਝ ਨੂੰ ਹਲਾਲ (ਜਾਇਜ਼) ਕਰ ਲਿਆ। ਕੀ ਅੱਲਾਹ ਨੇ ਤੁਹਾਨੂੰ ਇਸ ਦੀ ਆਗਿਆ ਦਿੱਤੀ ਸੀ ਜਾਂ ਅੱਲਾਹ ’ਤੇ ਇਲਜ਼ਾਮ ਲਗਾ ਰਹੇ ਹੋ।
60وَمَا ظَنُّ الَّذِينَ يَفْتَرُونَ عَلَى اللَّهِ الْكَذِبَ يَوْمَ الْقِيَامَةِ ۗ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَهُمْ لَا يَشْكُرُونَ
60਼ ਜਿਹੜੇ ਲੋਕ ਅੱਲਾਹ ਉੱਤੇ ਝੂਠ ਮੜਦੇ ਹਨ ਉਹਨਾਂ ਦਾ ਕਿਆਮਤ ਪ੍ਰਤੀ ਕੀ ਵਿਚਾਰ ਹੈ? ਹਕੀਕਤ ਇਹ ਹੈ ਕਿ ਅੱਲਾਹ ਦਾ ਲੋਕਾਂ ਉੱਤੇ ਬਹੁਤ ਵੱਡਾ ਫ਼ਜ਼ਲ ਹੈ। ਪਰ ਫੇਰ ਵੀ ਬਹੁਤੇ ਲੋਕ ਅਜਿਹੇ ਹਨ ਜਿਹੜੇ ਧੰਨਵਾਦ ਨਹੀਂ ਕਰਦੇ।
61وَمَا تَكُونُ فِي شَأْنٍ وَمَا تَتْلُو مِنْهُ مِن قُرْآنٍ وَلَا تَعْمَلُونَ مِنْ عَمَلٍ إِلَّا كُنَّا عَلَيْكُمْ شُهُودًا إِذْ تُفِيضُونَ فِيهِ ۚ وَمَا يَعْزُبُ عَن رَّبِّكَ مِن مِّثْقَالِ ذَرَّةٍ فِي الْأَرْضِ وَلَا فِي السَّمَاءِ وَلَا أَصْغَرَ مِن ذَٰلِكَ وَلَا أَكْبَرَ إِلَّا فِي كِتَابٍ مُّبِينٍ
61਼ (ਹੇ ਨਬੀ!) ਜਿਸ ਹਾਲ ਵਿਚ ਵੀ ਤੁਸੀਂ ਹੁੰਦੇ ਹੋ ਅਤੇ ਅੱਲਾਹ ਵੱਲੋਂ ਨਾਜ਼ਿਲ ਕੀਤੇ ਹੋਏ .ਕੁਰਆਨ ਵਿਚ ਜੋ ਵੀ ਤੁਸੀਂ ਲੋਕਾਂ ਨੂੰ ਸੁਣਾਉਂਦੇ ਹੋ, ਅਤੇ ਹੇ ਲੋਕ! ਤੁਸੀਂ ਜੋ ਵੀ ਕਰਦੇ ਹੋ ਉਸ ਸਮੇਂ ਅਸੀਂ ਤੁਹਾਨੂੰ ਵੇਖ ਰਹੇ ਹੁੰਦੇ ਹਾਂ। ਨਾ ਹੀ ਧਰਤੀ ਵਿੱਚੋਂ, ਨਾ ਹੀ ਅਕਾਸ਼ ਵਿੱਚੋਂ, ਨਾ ਹੀ ਕੋਈ ਚੀਜ਼ ਛੋਟੀ, ਨਾ ਹੀ ਵੱਡੀ, ਕੋਈ ਚੀਜ਼ ਅੱਲਾਹ ਤੋਂ ਲੁਕੀ ਹੋਈ ਹੈ, ਪਰ ਇਹ ਸਭ ਇਕ ਖੁੱਲ੍ਹੀ (ਸਪੱਸ਼ਟ) ਕਿਤਾਬ ਵਿਚ (ਵਿਸਥਾਰ ਨਾਲ) ਦਰਜ ਹੈ।
62أَلَا إِنَّ أَوْلِيَاءَ اللَّهِ لَا خَوْفٌ عَلَيْهِمْ وَلَا هُمْ يَحْزَنُونَ
62਼ ਯਾਦ ਰੱਖੋ ਕਿ ਅੱਲਾਹ ਦੇ ਪਿਆਰਿਆਂ ਨੂੰ (ਲੋਕ ਪ੍ਰਲੋਕ ਵਿਚ) ਨਾ ਕੋਈ ਡਰ ਭੈਅ ਹੋਵੇਗਾ ਅਤੇ ਨਾ ਹੀ ਨਿਰਾਸ਼ ਹੋਣਗੇ।1
ਯੂਨੁਸਕੁਰਾਨ ਸੂਚੀ
109ਆਇਤ
MeccanRevelation
60ਆਇਤ

ਅਨੁਵਾਦ — ਯੂਨੁਸ 60

ਸੂਰਾ ਯੂਨੁਸ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਜਿਹੜੇ ਲੋਕ ਅੱਲਾਹ ਉੱਤੇ ਝੂਠ ਮੜਦੇ ਹਨ ਉਹਨਾਂ ਦਾ…

ਸੂਰਾ ਆਇਤ 60/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers