ਯੂਨੁਸ · 62/109
ਅਨੁਵਾਦ ਉਚਾਰਨ — ਯੂਨੁਸ
أَلَا إِنَّ أَوْلِيَاءَ اللَّهِ لَا خَوْفٌ عَلَيْهِمْ وَلَا هُمْ يَحْزَنُونَ ۝٦٢
Alaa innaa awliyaaa`al laahi laa khawfun `alaihim wa laa hum yahzanoon
📖 ਪੰਜਾਬੀ ਵਿੱਚ
62਼ ਯਾਦ ਰੱਖੋ ਕਿ ਅੱਲਾਹ ਦੇ ਪਿਆਰਿਆਂ ਨੂੰ (ਲੋਕ ਪ੍ਰਲੋਕ ਵਿਚ) ਨਾ ਕੋਈ ਡਰ ਭੈਅ ਹੋਵੇਗਾ ਅਤੇ ਨਾ ਹੀ ਨਿਰਾਸ਼ ਹੋਣਗੇ।1
🎧 ਸੁਣੋ

📜 ਆਇਤ 60-64 — ਯੂਨੁਸ

60وَمَا ظَنُّ الَّذِينَ يَفْتَرُونَ عَلَى اللَّهِ الْكَذِبَ يَوْمَ الْقِيَامَةِ ۗ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَهُمْ لَا يَشْكُرُونَ
60਼ ਜਿਹੜੇ ਲੋਕ ਅੱਲਾਹ ਉੱਤੇ ਝੂਠ ਮੜਦੇ ਹਨ ਉਹਨਾਂ ਦਾ ਕਿਆਮਤ ਪ੍ਰਤੀ ਕੀ ਵਿਚਾਰ ਹੈ? ਹਕੀਕਤ ਇਹ ਹੈ ਕਿ ਅੱਲਾਹ ਦਾ ਲੋਕਾਂ ਉੱਤੇ ਬਹੁਤ ਵੱਡਾ ਫ਼ਜ਼ਲ ਹੈ। ਪਰ ਫੇਰ ਵੀ ਬਹੁਤੇ ਲੋਕ ਅਜਿਹੇ ਹਨ ਜਿਹੜੇ ਧੰਨਵਾਦ ਨਹੀਂ ਕਰਦੇ।
61وَمَا تَكُونُ فِي شَأْنٍ وَمَا تَتْلُو مِنْهُ مِن قُرْآنٍ وَلَا تَعْمَلُونَ مِنْ عَمَلٍ إِلَّا كُنَّا عَلَيْكُمْ شُهُودًا إِذْ تُفِيضُونَ فِيهِ ۚ وَمَا يَعْزُبُ عَن رَّبِّكَ مِن مِّثْقَالِ ذَرَّةٍ فِي الْأَرْضِ وَلَا فِي السَّمَاءِ وَلَا أَصْغَرَ مِن ذَٰلِكَ وَلَا أَكْبَرَ إِلَّا فِي كِتَابٍ مُّبِينٍ
61਼ (ਹੇ ਨਬੀ!) ਜਿਸ ਹਾਲ ਵਿਚ ਵੀ ਤੁਸੀਂ ਹੁੰਦੇ ਹੋ ਅਤੇ ਅੱਲਾਹ ਵੱਲੋਂ ਨਾਜ਼ਿਲ ਕੀਤੇ ਹੋਏ .ਕੁਰਆਨ ਵਿਚ ਜੋ ਵੀ ਤੁਸੀਂ ਲੋਕਾਂ ਨੂੰ ਸੁਣਾਉਂਦੇ ਹੋ, ਅਤੇ ਹੇ ਲੋਕ! ਤੁਸੀਂ ਜੋ ਵੀ ਕਰਦੇ ਹੋ ਉਸ ਸਮੇਂ ਅਸੀਂ ਤੁਹਾਨੂੰ ਵੇਖ ਰਹੇ ਹੁੰਦੇ ਹਾਂ। ਨਾ ਹੀ ਧਰਤੀ ਵਿੱਚੋਂ, ਨਾ ਹੀ ਅਕਾਸ਼ ਵਿੱਚੋਂ, ਨਾ ਹੀ ਕੋਈ ਚੀਜ਼ ਛੋਟੀ, ਨਾ ਹੀ ਵੱਡੀ, ਕੋਈ ਚੀਜ਼ ਅੱਲਾਹ ਤੋਂ ਲੁਕੀ ਹੋਈ ਹੈ, ਪਰ ਇਹ ਸਭ ਇਕ ਖੁੱਲ੍ਹੀ (ਸਪੱਸ਼ਟ) ਕਿਤਾਬ ਵਿਚ (ਵਿਸਥਾਰ ਨਾਲ) ਦਰਜ ਹੈ।
62أَلَا إِنَّ أَوْلِيَاءَ اللَّهِ لَا خَوْفٌ عَلَيْهِمْ وَلَا هُمْ يَحْزَنُونَ
62਼ ਯਾਦ ਰੱਖੋ ਕਿ ਅੱਲਾਹ ਦੇ ਪਿਆਰਿਆਂ ਨੂੰ (ਲੋਕ ਪ੍ਰਲੋਕ ਵਿਚ) ਨਾ ਕੋਈ ਡਰ ਭੈਅ ਹੋਵੇਗਾ ਅਤੇ ਨਾ ਹੀ ਨਿਰਾਸ਼ ਹੋਣਗੇ।1
63الَّذِينَ آمَنُوا وَكَانُوا يَتَّقُونَ
63਼ ਇਹ ਲੋਕੀ ਉਹ ਹਨ ਜਿਹੜੇ ਈਮਾਨ ਲਿਆਏ ਅਤੇ ਅੱਲਾਹ ਤੋਂ ਡਰਦੇ ਰਹੇ।
64لَهُمُ الْبُشْرَىٰ فِي الْحَيَاةِ الدُّنْيَا وَفِي الْآخِرَةِ ۚ لَا تَبْدِيلَ لِكَلِمَاتِ اللَّهِ ۚ ذَٰلِكَ هُوَ الْفَوْزُ الْعَظِيمُ
64਼ ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ।1 ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
62ਆਇਤ

ਅਨੁਵਾਦ — ਯੂਨੁਸ 62

ਸੂਰਾ ਯੂਨੁਸ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਯਾਦ ਰੱਖੋ ਕਿ ਅੱਲਾਹ ਦੇ ਪਿਆਰਿਆਂ ਨੂੰ (ਲੋਕ ਪ੍ਰਲੋਕ…

ਸੂਰਾ ਆਇਤ 62/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 60–64. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers