ਯੂਨੁਸ · 63/109
ਅਨੁਵਾਦ ਉਚਾਰਨ — ਸੂਰਾ ਯੂਨੁਸ
الَّذِينَ آمَنُوا وَكَانُوا يَتَّقُونَ ۝٦٣
Allazeena aamanoo wa kaanoo yattaqoon
📖 ਪੰਜਾਬੀ ਵਿੱਚ
63਼ ਇਹ ਲੋਕੀ ਉਹ ਹਨ ਜਿਹੜੇ ਈਮਾਨ ਲਿਆਏ ਅਤੇ ਅੱਲਾਹ ਤੋਂ ਡਰਦੇ ਰਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਯੂਨੁਸ

61وَمَا تَكُونُ فِي شَأْنٍ وَمَا تَتْلُو مِنْهُ مِن قُرْآنٍ وَلَا تَعْمَلُونَ مِنْ عَمَلٍ إِلَّا كُنَّا عَلَيْكُمْ شُهُودًا إِذْ تُفِيضُونَ فِيهِ ۚ وَمَا يَعْزُبُ عَن رَّبِّكَ مِن مِّثْقَالِ ذَرَّةٍ فِي الْأَرْضِ وَلَا فِي السَّمَاءِ وَلَا أَصْغَرَ مِن ذَٰلِكَ وَلَا أَكْبَرَ إِلَّا فِي كِتَابٍ مُّبِينٍ
61਼ (ਹੇ ਨਬੀ!) ਜਿਸ ਹਾਲ ਵਿਚ ਵੀ ਤੁਸੀਂ ਹੁੰਦੇ ਹੋ ਅਤੇ ਅੱਲਾਹ ਵੱਲੋਂ ਨਾਜ਼ਿਲ ਕੀਤੇ ਹੋਏ .ਕੁਰਆਨ ਵਿਚ ਜੋ ਵੀ ਤੁਸੀਂ ਲੋਕਾਂ ਨੂੰ ਸੁਣਾਉਂਦੇ ਹੋ, ਅਤੇ ਹੇ ਲੋਕ! ਤੁਸੀਂ ਜੋ ਵੀ ਕਰਦੇ ਹੋ ਉਸ ਸਮੇਂ ਅਸੀਂ ਤੁਹਾਨੂੰ ਵੇਖ ਰਹੇ ਹੁੰਦੇ ਹਾਂ। ਨਾ ਹੀ ਧਰਤੀ ਵਿੱਚੋਂ, ਨਾ ਹੀ ਅਕਾਸ਼ ਵਿੱਚੋਂ, ਨਾ ਹੀ ਕੋਈ ਚੀਜ਼ ਛੋਟੀ, ਨਾ ਹੀ ਵੱਡੀ, ਕੋਈ ਚੀਜ਼ ਅੱਲਾਹ ਤੋਂ ਲੁਕੀ ਹੋਈ ਹੈ, ਪਰ ਇਹ ਸਭ ਇਕ ਖੁੱਲ੍ਹੀ (ਸਪੱਸ਼ਟ) ਕਿਤਾਬ ਵਿਚ (ਵਿਸਥਾਰ ਨਾਲ) ਦਰਜ ਹੈ।
62أَلَا إِنَّ أَوْلِيَاءَ اللَّهِ لَا خَوْفٌ عَلَيْهِمْ وَلَا هُمْ يَحْزَنُونَ
62਼ ਯਾਦ ਰੱਖੋ ਕਿ ਅੱਲਾਹ ਦੇ ਪਿਆਰਿਆਂ ਨੂੰ (ਲੋਕ ਪ੍ਰਲੋਕ ਵਿਚ) ਨਾ ਕੋਈ ਡਰ ਭੈਅ ਹੋਵੇਗਾ ਅਤੇ ਨਾ ਹੀ ਨਿਰਾਸ਼ ਹੋਣਗੇ।1
63الَّذِينَ آمَنُوا وَكَانُوا يَتَّقُونَ
63਼ ਇਹ ਲੋਕੀ ਉਹ ਹਨ ਜਿਹੜੇ ਈਮਾਨ ਲਿਆਏ ਅਤੇ ਅੱਲਾਹ ਤੋਂ ਡਰਦੇ ਰਹੇ।
64لَهُمُ الْبُشْرَىٰ فِي الْحَيَاةِ الدُّنْيَا وَفِي الْآخِرَةِ ۚ لَا تَبْدِيلَ لِكَلِمَاتِ اللَّهِ ۚ ذَٰلِكَ هُوَ الْفَوْزُ الْعَظِيمُ
64਼ ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ।1 ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
65وَلَا يَحْزُنكَ قَوْلُهُمْ ۘ إِنَّ الْعِزَّةَ لِلَّهِ جَمِيعًا ۚ هُوَ السَّمِيعُ الْعَلِيمُ
65਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੇ। ਬੇਸ਼ੱਕ ਸਾਰੀਆਂ ਇੱਜ਼ਤਾਂ ਅੱਲਾਹ ਲਈ ਹੀ ਦੇ ਹੱਥ ਵਿਚ ਹਨ, ਉਹ ਸਭ ਕੁੱਝ ਸੁਣਨ ਤੇ ਜਾਣਨ ਵਾਲਾ ਹੈ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
63ਆਇਤ

ਅਨੁਵਾਦ — ਯੂਨੁਸ 63

ਸੂਰਾ ਯੂਨੁਸ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਇਹ ਲੋਕੀ ਉਹ ਹਨ ਜਿਹੜੇ ਈਮਾਨ ਲਿਆਏ ਅਤੇ ਅੱਲਾਹ…

ਸੂਰਾ ਆਇਤ 63/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers