ਯੂਨੁਸ · 64/109
ਅਨੁਵਾਦ ਉਚਾਰਨ — ਯੂਨੁਸ
لَهُمُ الْبُشْرَىٰ فِي الْحَيَاةِ الدُّنْيَا وَفِي الْآخِرَةِ ۚ لَا تَبْدِيلَ لِكَلِمَاتِ اللَّهِ ۚ ذَٰلِكَ هُوَ الْفَوْزُ الْعَظِيمُ ۝٦٤
Lahumul bushraa filha yaatid dunyaa wa fil Aakhirah; laa tabdeela likalimaatil laah; zaalika huwal fawzul `azeem
📖 ਪੰਜਾਬੀ ਵਿੱਚ
64਼ ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ।1 ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

🎧 ਸੁਣੋ


📜 ਆਇਤ 62-66 — ਯੂਨੁਸ

62أَلَا إِنَّ أَوْلِيَاءَ اللَّهِ لَا خَوْفٌ عَلَيْهِمْ وَلَا هُمْ يَحْزَنُونَ
62਼ ਯਾਦ ਰੱਖੋ ਕਿ ਅੱਲਾਹ ਦੇ ਪਿਆਰਿਆਂ ਨੂੰ (ਲੋਕ ਪ੍ਰਲੋਕ ਵਿਚ) ਨਾ ਕੋਈ ਡਰ ਭੈਅ ਹੋਵੇਗਾ ਅਤੇ ਨਾ ਹੀ ਨਿਰਾਸ਼ ਹੋਣਗੇ।1
63الَّذِينَ آمَنُوا وَكَانُوا يَتَّقُونَ
63਼ ਇਹ ਲੋਕੀ ਉਹ ਹਨ ਜਿਹੜੇ ਈਮਾਨ ਲਿਆਏ ਅਤੇ ਅੱਲਾਹ ਤੋਂ ਡਰਦੇ ਰਹੇ।
64لَهُمُ الْبُشْرَىٰ فِي الْحَيَاةِ الدُّنْيَا وَفِي الْآخِرَةِ ۚ لَا تَبْدِيلَ لِكَلِمَاتِ اللَّهِ ۚ ذَٰلِكَ هُوَ الْفَوْزُ الْعَظِيمُ
64਼ ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ।1 ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
65وَلَا يَحْزُنكَ قَوْلُهُمْ ۘ إِنَّ الْعِزَّةَ لِلَّهِ جَمِيعًا ۚ هُوَ السَّمِيعُ الْعَلِيمُ
65਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੇ। ਬੇਸ਼ੱਕ ਸਾਰੀਆਂ ਇੱਜ਼ਤਾਂ ਅੱਲਾਹ ਲਈ ਹੀ ਦੇ ਹੱਥ ਵਿਚ ਹਨ, ਉਹ ਸਭ ਕੁੱਝ ਸੁਣਨ ਤੇ ਜਾਣਨ ਵਾਲਾ ਹੈ।
66أَلَا إِنَّ لِلَّهِ مَن فِي السَّمَاوَاتِ وَمَن فِي الْأَرْضِ ۗ وَمَا يَتَّبِعُ الَّذِينَ يَدْعُونَ مِن دُونِ اللَّهِ شُرَكَاءَ ۚ إِن يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ
66਼ ਚੇਤੇ ਰੱਖੋ, ਜੋ ਕੁੱਝ ਵੀ ਅਕਾਸ਼ਾਂ ਵਿਚ ਹੈ ਅਤੇ ਜੋ ਵੀ ਧਰਤੀ ਵਿਚ ਹੈ ਇਹ ਸਭ ਅੱਲਾਹ ਦਾ ਹੀ ਹੈ। ਜਿਹੜੇ ਲੋਕੀ ਅੱਲਾਹ ਨੂੰ ਛੱਡ ਕੇ ਦੂਜੇ ਇਸ਼ਟਾਂ ਨੂੰ (ਮਦਦ ਲਈ) ਪੁਕਾਰਦੇ ਹਨ ਉਹ (ਕਿਸੇ ਇਸ਼ਟ ਦੀ) ਪੈਰਵੀ ਨਹੀਂ ਕਰਦੇ, ਸਗੋਂ ਨਿਰੇ ਵਹਿਮਾਂ ਭਰਮਾਂ ਦੀ ਪੈਰਵੀ ਕਰ ਰਹੇ ਹਨ ਅਤੇ ਕੇਵਲ ਖ਼ਿਆਲੀ ਗੱਲਾਂ ਹੀ ਕਰਦੇ ਹਨ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
64ਆਇਤ

ਅਨੁਵਾਦ — ਯੂਨੁਸ 64

ਸੂਰਾ ਯੂਨੁਸ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ…

ਸੂਰਾ ਆਇਤ 64/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 62–66. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers