ਯੂਨੁਸ · 65/109
ਅਨੁਵਾਦ ਉਚਾਰਨ — ਯੂਨੁਸ
وَلَا يَحْزُنكَ قَوْلُهُمْ ۘ إِنَّ الْعِزَّةَ لِلَّهِ جَمِيعًا ۚ هُوَ السَّمِيعُ الْعَلِيمُ ۝٦٥
Wa laa yahzunka qawluhum; innal `izzata lillaahi jamee`aa; Huwas Samee`ul `Aleem
📖 ਪੰਜਾਬੀ ਵਿੱਚ
65਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੇ। ਬੇਸ਼ੱਕ ਸਾਰੀਆਂ ਇੱਜ਼ਤਾਂ ਅੱਲਾਹ ਲਈ ਹੀ ਦੇ ਹੱਥ ਵਿਚ ਹਨ, ਉਹ ਸਭ ਕੁੱਝ ਸੁਣਨ ਤੇ ਜਾਣਨ ਵਾਲਾ ਹੈ।
🎧 ਸੁਣੋ

📜 ਆਇਤ 63-67 — ਯੂਨੁਸ

63الَّذِينَ آمَنُوا وَكَانُوا يَتَّقُونَ
63਼ ਇਹ ਲੋਕੀ ਉਹ ਹਨ ਜਿਹੜੇ ਈਮਾਨ ਲਿਆਏ ਅਤੇ ਅੱਲਾਹ ਤੋਂ ਡਰਦੇ ਰਹੇ।
64لَهُمُ الْبُشْرَىٰ فِي الْحَيَاةِ الدُّنْيَا وَفِي الْآخِرَةِ ۚ لَا تَبْدِيلَ لِكَلِمَاتِ اللَّهِ ۚ ذَٰلِكَ هُوَ الْفَوْزُ الْعَظِيمُ
64਼ ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ।1 ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
65وَلَا يَحْزُنكَ قَوْلُهُمْ ۘ إِنَّ الْعِزَّةَ لِلَّهِ جَمِيعًا ۚ هُوَ السَّمِيعُ الْعَلِيمُ
65਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੇ। ਬੇਸ਼ੱਕ ਸਾਰੀਆਂ ਇੱਜ਼ਤਾਂ ਅੱਲਾਹ ਲਈ ਹੀ ਦੇ ਹੱਥ ਵਿਚ ਹਨ, ਉਹ ਸਭ ਕੁੱਝ ਸੁਣਨ ਤੇ ਜਾਣਨ ਵਾਲਾ ਹੈ।
66أَلَا إِنَّ لِلَّهِ مَن فِي السَّمَاوَاتِ وَمَن فِي الْأَرْضِ ۗ وَمَا يَتَّبِعُ الَّذِينَ يَدْعُونَ مِن دُونِ اللَّهِ شُرَكَاءَ ۚ إِن يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ
66਼ ਚੇਤੇ ਰੱਖੋ, ਜੋ ਕੁੱਝ ਵੀ ਅਕਾਸ਼ਾਂ ਵਿਚ ਹੈ ਅਤੇ ਜੋ ਵੀ ਧਰਤੀ ਵਿਚ ਹੈ ਇਹ ਸਭ ਅੱਲਾਹ ਦਾ ਹੀ ਹੈ। ਜਿਹੜੇ ਲੋਕੀ ਅੱਲਾਹ ਨੂੰ ਛੱਡ ਕੇ ਦੂਜੇ ਇਸ਼ਟਾਂ ਨੂੰ (ਮਦਦ ਲਈ) ਪੁਕਾਰਦੇ ਹਨ ਉਹ (ਕਿਸੇ ਇਸ਼ਟ ਦੀ) ਪੈਰਵੀ ਨਹੀਂ ਕਰਦੇ, ਸਗੋਂ ਨਿਰੇ ਵਹਿਮਾਂ ਭਰਮਾਂ ਦੀ ਪੈਰਵੀ ਕਰ ਰਹੇ ਹਨ ਅਤੇ ਕੇਵਲ ਖ਼ਿਆਲੀ ਗੱਲਾਂ ਹੀ ਕਰਦੇ ਹਨ।
67هُوَ الَّذِي جَعَلَ لَكُمُ اللَّيْلَ لِتَسْكُنُوا فِيهِ وَالنَّهَارَ مُبْصِرًا ۚ إِنَّ فِي ذَٰلِكَ لَآيَاتٍ لِّقَوْمٍ يَسْمَعُونَ
67਼ ਉਹੀਓ (ਅੱਲਾਹ) ਹੈ ਜਿਸਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਆਰਾਮ ਕਰ ਸਕੋਂ ਅਤੇ (ਰੋਜ਼ੀ ਕਮਾਉਣ ਲਈ) ਦਿਨ ਨੂੰ ਪ੍ਰਕਾਸ਼ਮਈ ਬਣਾਇਆ, ਬੇਸ਼ੱਕ ਇਸ ਵਿਚ ਉਹਨਾਂ ਲਈ ਬਥੇਰੀਆਂ ਨਿਸ਼ਾਨੀਆਂ ਹਨ ਜਿਹੜੇ (ਪੈਗ਼ੰਬਰਾਂ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਹਨ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
65ਆਇਤ

ਅਨੁਵਾਦ — ਯੂਨੁਸ 65

ਸੂਰਾ ਯੂਨੁਸ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ…

ਸੂਰਾ ਆਇਤ 65/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 63–67. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers