ਯੂਨੁਸ · 66/109
ਅਨੁਵਾਦ ਉਚਾਰਨ — ਸੂਰਾ ਯੂਨੁਸ
أَلَا إِنَّ لِلَّهِ مَن فِي السَّمَاوَاتِ وَمَن فِي الْأَرْضِ ۗ وَمَا يَتَّبِعُ الَّذِينَ يَدْعُونَ مِن دُونِ اللَّهِ شُرَكَاءَ ۚ إِن يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ ۝٦٦
Alaaa inna lillaahi man fis samaawaati wa man fil ard; wa maa yattabi`ul lazeena yad`oona min doonil laahi shurakaaa`; iny yattabi`oona illaz zannna wa in hum illaa yakhrusoon
📖 ਪੰਜਾਬੀ ਵਿੱਚ
66਼ ਚੇਤੇ ਰੱਖੋ, ਜੋ ਕੁੱਝ ਵੀ ਅਕਾਸ਼ਾਂ ਵਿਚ ਹੈ ਅਤੇ ਜੋ ਵੀ ਧਰਤੀ ਵਿਚ ਹੈ ਇਹ ਸਭ ਅੱਲਾਹ ਦਾ ਹੀ ਹੈ। ਜਿਹੜੇ ਲੋਕੀ ਅੱਲਾਹ ਨੂੰ ਛੱਡ ਕੇ ਦੂਜੇ ਇਸ਼ਟਾਂ ਨੂੰ (ਮਦਦ ਲਈ) ਪੁਕਾਰਦੇ ਹਨ ਉਹ (ਕਿਸੇ ਇਸ਼ਟ ਦੀ) ਪੈਰਵੀ ਨਹੀਂ ਕਰਦੇ, ਸਗੋਂ ਨਿਰੇ ਵਹਿਮਾਂ ਭਰਮਾਂ ਦੀ ਪੈਰਵੀ ਕਰ ਰਹੇ ਹਨ ਅਤੇ ਕੇਵਲ ਖ਼ਿਆਲੀ ਗੱਲਾਂ ਹੀ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਯੂਨੁਸ

64لَهُمُ الْبُشْرَىٰ فِي الْحَيَاةِ الدُّنْيَا وَفِي الْآخِرَةِ ۚ لَا تَبْدِيلَ لِكَلِمَاتِ اللَّهِ ۚ ذَٰلِكَ هُوَ الْفَوْزُ الْعَظِيمُ
64਼ ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ।1 ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
65وَلَا يَحْزُنكَ قَوْلُهُمْ ۘ إِنَّ الْعِزَّةَ لِلَّهِ جَمِيعًا ۚ هُوَ السَّمِيعُ الْعَلِيمُ
65਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੇ। ਬੇਸ਼ੱਕ ਸਾਰੀਆਂ ਇੱਜ਼ਤਾਂ ਅੱਲਾਹ ਲਈ ਹੀ ਦੇ ਹੱਥ ਵਿਚ ਹਨ, ਉਹ ਸਭ ਕੁੱਝ ਸੁਣਨ ਤੇ ਜਾਣਨ ਵਾਲਾ ਹੈ।
66أَلَا إِنَّ لِلَّهِ مَن فِي السَّمَاوَاتِ وَمَن فِي الْأَرْضِ ۗ وَمَا يَتَّبِعُ الَّذِينَ يَدْعُونَ مِن دُونِ اللَّهِ شُرَكَاءَ ۚ إِن يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ
66਼ ਚੇਤੇ ਰੱਖੋ, ਜੋ ਕੁੱਝ ਵੀ ਅਕਾਸ਼ਾਂ ਵਿਚ ਹੈ ਅਤੇ ਜੋ ਵੀ ਧਰਤੀ ਵਿਚ ਹੈ ਇਹ ਸਭ ਅੱਲਾਹ ਦਾ ਹੀ ਹੈ। ਜਿਹੜੇ ਲੋਕੀ ਅੱਲਾਹ ਨੂੰ ਛੱਡ ਕੇ ਦੂਜੇ ਇਸ਼ਟਾਂ ਨੂੰ (ਮਦਦ ਲਈ) ਪੁਕਾਰਦੇ ਹਨ ਉਹ (ਕਿਸੇ ਇਸ਼ਟ ਦੀ) ਪੈਰਵੀ ਨਹੀਂ ਕਰਦੇ, ਸਗੋਂ ਨਿਰੇ ਵਹਿਮਾਂ ਭਰਮਾਂ ਦੀ ਪੈਰਵੀ ਕਰ ਰਹੇ ਹਨ ਅਤੇ ਕੇਵਲ ਖ਼ਿਆਲੀ ਗੱਲਾਂ ਹੀ ਕਰਦੇ ਹਨ।
67هُوَ الَّذِي جَعَلَ لَكُمُ اللَّيْلَ لِتَسْكُنُوا فِيهِ وَالنَّهَارَ مُبْصِرًا ۚ إِنَّ فِي ذَٰلِكَ لَآيَاتٍ لِّقَوْمٍ يَسْمَعُونَ
67਼ ਉਹੀਓ (ਅੱਲਾਹ) ਹੈ ਜਿਸਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਆਰਾਮ ਕਰ ਸਕੋਂ ਅਤੇ (ਰੋਜ਼ੀ ਕਮਾਉਣ ਲਈ) ਦਿਨ ਨੂੰ ਪ੍ਰਕਾਸ਼ਮਈ ਬਣਾਇਆ, ਬੇਸ਼ੱਕ ਇਸ ਵਿਚ ਉਹਨਾਂ ਲਈ ਬਥੇਰੀਆਂ ਨਿਸ਼ਾਨੀਆਂ ਹਨ ਜਿਹੜੇ (ਪੈਗ਼ੰਬਰਾਂ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਹਨ।
68قَالُوا اتَّخَذَ اللَّهُ وَلَدًا ۗ سُبْحَانَهُ ۖ هُوَ الْغَنِيُّ ۖ لَهُ مَا فِي السَّمَاوَاتِ وَمَا فِي الْأَرْضِ ۚ إِنْ عِندَكُم مِّن سُلْطَانٍ بِهَٰذَا ۚ أَتَقُولُونَ عَلَى اللَّهِ مَا لَا تَعْلَمُونَ
68਼ ਉਹ (ਮੁਸ਼ਰਿਕ) ਆਖਦੇ ਹਨ ਕਿ ਅੱਲਾਹ ਨੇ ਪੁੱਤਰ ਬਣਾ ਲਿਆ ਹੈ, ਜਦ ਕਿ ਉਹ (ਔਲਾਦ ਤੋਂ) ਪਾਕ ਹੈ ਅਤੇ (ਹਰ ਲੋੜ ਤੋਂ) ਬੇਪਰਵਾਹ ਹੈ।1 ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਸਭ ਉਸੇ ਲਈ ਹੈ। ਤੁਹਾਡੇ ਕੋਲ ਇਸ ਗੱਲ ਦੀ ਵੀ ਕੋਈ ਦਲੀਲ ਨਹੀਂ (ਕਿ ਰੱਬ ਦੇ ਔਲਾਦ ਹੈ) ਕੀ ਤੁਸੀਂ ਅੱਲਾਹ ਦੇ ਬਾਰੇ ਉਹ ਗੱਲਾਂ ਆਖਦੇ ਹੋ ਜਿਸ ਦਾ ਤੁਹਾਨੂੰ ਗਿਆਨ ਵੀ ਨਹੀਂ ?
ਯੂਨੁਸਕੁਰਾਨ ਸੂਚੀ
109ਆਇਤ
MeccanRevelation
66ਆਇਤ

ਅਨੁਵਾਦ — ਯੂਨੁਸ 66

ਸੂਰਾ ਯੂਨੁਸ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਚੇਤੇ ਰੱਖੋ, ਜੋ ਕੁੱਝ ਵੀ ਅਕਾਸ਼ਾਂ ਵਿਚ ਹੈ ਅਤੇ…

ਸੂਰਾ ਆਇਤ 66/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers