ਯੂਨੁਸ · 7/109
ਅਨੁਵਾਦ ਉਚਾਰਨ — ਸੂਰਾ ਯੂਨੁਸ
إِنَّ الَّذِينَ لَا يَرْجُونَ لِقَاءَنَا وَرَضُوا بِالْحَيَاةِ الدُّنْيَا وَاطْمَأَنُّوا بِهَا وَالَّذِينَ هُمْ عَنْ آيَاتِنَا غَافِلُونَ ۝٧
Innal lazeena laa yarjoona liqaaa`anaa wa radoo bilhayaatid dunyaa watma annoo bihaa wallazeena hum `an Aayaatinaa ghaafiloon
📖 ਪੰਜਾਬੀ ਵਿੱਚ
7਼ ਜਿਨ੍ਹਾਂ ਲੋਕਾਂ ਨੂੰ ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਸੰਸਾਰਿਕ ਜੀਵਨ ਉੱਤੇ ਹੀ ਰਾਜ਼ੀ ਹਨ ਅਤੇ ਇਸ ਵਿਚ ਹੀ ਸੰਤੁਸ਼ਟ ਹਨ ਅਤੇ ਸਾਡੀਆਂ ਆਇਤਾਂ (ਹੁਕਮਾਂ) ਤੋਂ ਅਣਗਹਿਲੀਆਂ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਯੂਨੁਸ

5هُوَ الَّذِي جَعَلَ الشَّمْسَ ضِيَاءً وَالْقَمَرَ نُورًا وَقَدَّرَهُ مَنَازِلَ لِتَعْلَمُوا عَدَدَ السِّنِينَ وَالْحِسَابَ ۚ مَا خَلَقَ اللَّهُ ذَٰلِكَ إِلَّا بِالْحَقِّ ۚ يُفَصِّلُ الْآيَاتِ لِقَوْمٍ يَعْلَمُونَ
5਼ ਉਹੀਓ ਹੈ ਜਿਸ ਨੇ ਸੂਰਜ ਨੂੰ ਚਮਕਦਾਰ ਬਣਾਇਆ ਅਤੇ ਚੰਨ ਨੂੰ ਨੂਰ ਦਿੱਤਾ ਅਤੇ ਇਸ (ਚੰਨ ਦੇ ਘਟਣ ਵਧਣ) ਦੀਆਂ ਮੰਜ਼ਿਲਾਂ ਨਿਸ਼ਚਿਤ ਕੀਤੀਆਂ ਤਾਂ ਜੋ ਤੁਸੀਂ ਲੋਕ ਵਰ੍ਹਿਆਂ ਦੀ ਗਿਣਤੀ (ਤੇ ਮਿਤੀਆਂ) ਦਾ ਹਿਸਾਬ ਕਰ ਸਕੋ। ਅੱਲਾਹ ਨੇ ਇਹ ਸਭ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਆਪਣੀਆਂ ਨਿਸ਼ਾਨੀਆਂ ਨੂੰ ਵਿਸਥਾਰ ਨਾਲ ਉਹਨਾਂ ਲਈ ਪੇਸ਼ ਕਰ ਰਿਹਾ ਹੈ, ਜਿਹੜੇ ਸਮਝ ਬੂਝ ਰੱਖਦੇ ਹਨ।
6إِنَّ فِي اخْتِلَافِ اللَّيْلِ وَالنَّهَارِ وَمَا خَلَقَ اللَّهُ فِي السَّمَاوَاتِ وَالْأَرْضِ لَآيَاتٍ لِّقَوْمٍ يَتَّقُونَ
6਼ ਬੇਸ਼ੱਕ ਰਾਤ ਅਤੇ ਦਿਨ ਦੇ ਅੱਗੇ-ਪਿੱਛੇ ਆਉਣ ਵਿਚ ਅਤੇ ਅੱਲਾਹ ਨੇ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਪੈਦਾ ਕੀਤਾ ਹੈ, ਉਸ ਵਿਚ ਉਹਨਾਂ ਲੋਕਾਂ ਲਈ (ਰੱਬ ਨੂੰ ਮੰਣਨ ਲਈ) ਦਲੀਲਾਂ ਹਨ ਜਿਹੜੇ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ।
7إِنَّ الَّذِينَ لَا يَرْجُونَ لِقَاءَنَا وَرَضُوا بِالْحَيَاةِ الدُّنْيَا وَاطْمَأَنُّوا بِهَا وَالَّذِينَ هُمْ عَنْ آيَاتِنَا غَافِلُونَ
7਼ ਜਿਨ੍ਹਾਂ ਲੋਕਾਂ ਨੂੰ ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਸੰਸਾਰਿਕ ਜੀਵਨ ਉੱਤੇ ਹੀ ਰਾਜ਼ੀ ਹਨ ਅਤੇ ਇਸ ਵਿਚ ਹੀ ਸੰਤੁਸ਼ਟ ਹਨ ਅਤੇ ਸਾਡੀਆਂ ਆਇਤਾਂ (ਹੁਕਮਾਂ) ਤੋਂ ਅਣਗਹਿਲੀਆਂ ਕਰਦੇ ਹਨ।
8أُولَٰئِكَ مَأْوَاهُمُ النَّارُ بِمَا كَانُوا يَكْسِبُونَ
8਼ ਅਜਿਹੇ ਲੋਕਾਂ ਦਾ ਟਿਕਾਣਾ ਨਰਕ ਹੈ, ਉਹਨਾਂ ਬੁਰਾਈਆਂ ਦੇ ਬਦਲੇ ਵਿਚ ਜਿਹੜੀਆਂ ਉਹ ਕਰਦੇ ਸਨ।
9إِنَّ الَّذِينَ آمَنُوا وَعَمِلُوا الصَّالِحَاتِ يَهْدِيهِمْ رَبُّهُم بِإِيمَانِهِمْ ۖ تَجْرِي مِن تَحْتِهِمُ الْأَنْهَارُ فِي جَنَّاتِ النَّعِيمِ
9਼ ਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕੰਮ ਵੀ ਕੀਤੇ ਉਹਨਾਂ ਦਾ ਰੱਬ ਉਹਨਾਂ ਦੇ ਈਮਾਨ ਕਾਰਨ ਉਹਨਾਂ ਨੂੰ ਨਿਅਮਤਾਂ ਭਰੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
7ਆਇਤ

ਅਨੁਵਾਦ — ਯੂਨੁਸ 7

ਸੂਰਾ ਯੂਨੁਸ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਜਿਨ੍ਹਾਂ ਲੋਕਾਂ ਨੂੰ ਸਾਡੇ ਨਾਲ ਮਿਲਣ ਦੀ ਆਸ ਨਹੀਂ…

ਸੂਰਾ ਆਇਤ 7/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers