ਯੂਨੁਸ · 75/109
ਅਨੁਵਾਦ ਉਚਾਰਨ — ਸੂਰਾ ਯੂਨੁਸ
ثُمَّ بَعَثْنَا مِن بَعْدِهِم مُّوسَىٰ وَهَارُونَ إِلَىٰ فِرْعَوْنَ وَمَلَئِهِ بِآيَاتِنَا فَاسْتَكْبَرُوا وَكَانُوا قَوْمًا مُّجْرِمِينَ ۝٧٥
Summa ba`asnaa mim ba`dihim Moosaa Wa Haaroona ilaa Fir`awna wa mala`ihee bi aayaatinaa fastakbaroo wa kaanoo qawmam mujrimeen
📖 ਪੰਜਾਬੀ ਵਿੱਚ
75਼ ਇਹਨਾਂ ਤੋਂ ਬਾਅਦ ਅਸੀਂ ਮੂਸਾ ਤੇ ਹਾਰੂਨ ਨੂੰ(ਰਸੂਲ ਬਣਾ ਕੇ) ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਆਪਣੀਆਂ ਨਿਸ਼ਾਨੀਆਂ ਦੇ ਕੇ ਭੇਜਿਆਂ ਪਰ ਉਹਨਾਂ ਨੇ ਘਮੰਡ ਕੀਤਾ। ਉਹ ਲੋਕ ਅਪਰਾਧੀ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਯੂਨੁਸ

73فَكَذَّبُوهُ فَنَجَّيْنَاهُ وَمَن مَّعَهُ فِي الْفُلْكِ وَجَعَلْنَاهُمْ خَلَائِفَ وَأَغْرَقْنَا الَّذِينَ كَذَّبُوا بِآيَاتِنَا ۖ فَانظُرْ كَيْفَ كَانَ عَاقِبَةُ الْمُنذَرِينَ
73਼ ਸੋ ਉਹਨਾਂ ਲੋਕਾਂ ਨੇ ਨੂਹ ਨੂੰ ਝੁਠਲਾਇਆ ਤਾਂ ਅਸੀਂ ਉਸ ਨੂੰ ਅਤੇ ਜਿਹੜੇ ਉਸ ਨੂਹ ਦੀ ਬੇੜੀ ਵਿਚ ਸਵਾਰ ਸਨ ਉਹਨਾਂ ਸਭ ਨੂੰ ਬਚਾ ਲਿਆ ਅਤੇ ਉਹਨਾਂ ਨੂੰ ਧਰਤੀ ਦਾ ਜਾਨਸ਼ੀਨ ਬਣਾਇਆ ਅਤੇ ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਝੁਠਲਾਇਆ ਸੀ ਅਸੀਂ ਉਹਨਾਂ ਨੂੰ ਡੋਬ ਦਿੱਤਾ। ਸੋ ਵੇਖੋ (ਉਹਨਾਂ ਲੋਕਾਂ ਦਾ) ਅੰਤ ਕਿਹੋ ਜਿਹਾ ਹੋਇਆ, ਜਿਨ੍ਹਾਂ ਨੂੰ ਖ਼ਬਰਦਾਰ ਕੀਤਾ ਗਿਆ ਸੀ।
74ثُمَّ بَعَثْنَا مِن بَعْدِهِ رُسُلًا إِلَىٰ قَوْمِهِمْ فَجَاءُوهُم بِالْبَيِّنَاتِ فَمَا كَانُوا لِيُؤْمِنُوا بِمَا كَذَّبُوا بِهِ مِن قَبْلُ ۚ كَذَٰلِكَ نَطْبَعُ عَلَىٰ قُلُوبِ الْمُعْتَدِينَ
74਼ ਫੇਰ ਅਸੀਂ (ਨੂਹ) ਤੋਂ ਬਾਅਦ ਅਨੇਕਾਂ ਹੀ ਰਸੂਲਾਂ ਨੂੰ ਉਹਨਾਂ ਦੀ ਆਪਣੀ ਆਪਣੀ ਕੌਮ ਵੱਲ ਘੱਲਿਆ, ਉਹ ਸਾਰੇ (ਰਸੂਲ) ਰੌਸ਼ਨ ਦਲੀਲਾਂ ਲੈਕੇ ਆਏ, ਫੇਰ ਵੀ ਇੰਜ ਨਾ ਹੋਇਆ ਕਿ ਉਹ ਇਸ (ਹਿਦਾਇਤ) ’ਤੇ ਈਮਾਨ ਲੈ ਆਉਂਦੇ ਜਿਸ ਨੂੰ ਪਹਿਲਾਂ ਹੀ ਝੁਠਲਾ ਚੁੱਕੇ ਸਨ। ਇਸ ਪ੍ਰਕਾਰ ਅੱਲਾਹ ਹੱਦੋਂ ਟੱਪਣ ਵਾਲਿਆਂ ਦੇ ਦਿਲਾਂ ’ਤੇ ਠੱਪਾ ਲਾ ਦਿੰਦਾ ਹੈ। (ਫੇਰ ਉਹ ਸਮਝਦੇ ਹੀ ਨਹੀਂ)।
75ثُمَّ بَعَثْنَا مِن بَعْدِهِم مُّوسَىٰ وَهَارُونَ إِلَىٰ فِرْعَوْنَ وَمَلَئِهِ بِآيَاتِنَا فَاسْتَكْبَرُوا وَكَانُوا قَوْمًا مُّجْرِمِينَ
75਼ ਇਹਨਾਂ ਤੋਂ ਬਾਅਦ ਅਸੀਂ ਮੂਸਾ ਤੇ ਹਾਰੂਨ ਨੂੰ(ਰਸੂਲ ਬਣਾ ਕੇ) ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਆਪਣੀਆਂ ਨਿਸ਼ਾਨੀਆਂ ਦੇ ਕੇ ਭੇਜਿਆਂ ਪਰ ਉਹਨਾਂ ਨੇ ਘਮੰਡ ਕੀਤਾ। ਉਹ ਲੋਕ ਅਪਰਾਧੀ ਸਨ।
76فَلَمَّا جَاءَهُمُ الْحَقُّ مِنْ عِندِنَا قَالُوا إِنَّ هَٰذَا لَسِحْرٌ مُّبِينٌ
76਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਵੱਲੋਂ ਹੱਕ ਪੁੱਜ ਗਿਆ ਤਾਂ ਆਖਣ ਲੱਗੇ ਕਿ ਇਹ ਤਾਂ ਜਾਦੂ ਹੈ।
77قَالَ مُوسَىٰ أَتَقُولُونَ لِلْحَقِّ لَمَّا جَاءَكُمْ ۖ أَسِحْرٌ هَٰذَا وَلَا يُفْلِحُ السَّاحِرُونَ
77਼ ਮੂਸਾ ਨੇ ਆਖਿਆ, ਕੀ ਤੁਸੀਂ ਹੱਕ ਪ੍ਰਤੀ ਇਹ ਕਹਿੰਦੇ ਹੋ, ਜਦ ਕਿ ਉਹ ਹੱਕ ਤੁਹਾਡੇ ਕੋਲ ਆ ਗਿਆ ਹੈ, ਕੀ ਇਹ ਜਾਦੂ ਹੈ ? ਜਦ ਕਿ ਜਾਦੂਗਰ ਕਦੇ ਵੀ ਕਾਮਯਾਬ ਨਹੀਂ ਹੋਇਆ ਕਰਦੇ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
75ਆਇਤ

ਅਨੁਵਾਦ — ਯੂਨੁਸ 75

ਸੂਰਾ ਯੂਨੁਸ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਇਹਨਾਂ ਤੋਂ ਬਾਅਦ ਅਸੀਂ ਮੂਸਾ ਤੇ ਹਾਰੂਨ ਨੂੰ(ਰਸੂਲ ਬਣਾ…

ਸੂਰਾ ਆਇਤ 75/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers