ਯੂਨੁਸ · 76/109
ਅਨੁਵਾਦ ਉਚਾਰਨ — ਯੂਨੁਸ
فَلَمَّا جَاءَهُمُ الْحَقُّ مِنْ عِندِنَا قَالُوا إِنَّ هَٰذَا لَسِحْرٌ مُّبِينٌ ۝٧٦
Falammaa jaaa`ahumul haqqu min `indinaa qaalooo inna haazaa lasihrum mubeen
📖 ਪੰਜਾਬੀ ਵਿੱਚ
76਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਵੱਲੋਂ ਹੱਕ ਪੁੱਜ ਗਿਆ ਤਾਂ ਆਖਣ ਲੱਗੇ ਕਿ ਇਹ ਤਾਂ ਜਾਦੂ ਹੈ।

🎧 ਸੁਣੋ


📜 ਆਇਤ 74-78 — ਯੂਨੁਸ

74ثُمَّ بَعَثْنَا مِن بَعْدِهِ رُسُلًا إِلَىٰ قَوْمِهِمْ فَجَاءُوهُم بِالْبَيِّنَاتِ فَمَا كَانُوا لِيُؤْمِنُوا بِمَا كَذَّبُوا بِهِ مِن قَبْلُ ۚ كَذَٰلِكَ نَطْبَعُ عَلَىٰ قُلُوبِ الْمُعْتَدِينَ
74਼ ਫੇਰ ਅਸੀਂ (ਨੂਹ) ਤੋਂ ਬਾਅਦ ਅਨੇਕਾਂ ਹੀ ਰਸੂਲਾਂ ਨੂੰ ਉਹਨਾਂ ਦੀ ਆਪਣੀ ਆਪਣੀ ਕੌਮ ਵੱਲ ਘੱਲਿਆ, ਉਹ ਸਾਰੇ (ਰਸੂਲ) ਰੌਸ਼ਨ ਦਲੀਲਾਂ ਲੈਕੇ ਆਏ, ਫੇਰ ਵੀ ਇੰਜ ਨਾ ਹੋਇਆ ਕਿ ਉਹ ਇਸ (ਹਿਦਾਇਤ) ’ਤੇ ਈਮਾਨ ਲੈ ਆਉਂਦੇ ਜਿਸ ਨੂੰ ਪਹਿਲਾਂ ਹੀ ਝੁਠਲਾ ਚੁੱਕੇ ਸਨ। ਇਸ ਪ੍ਰਕਾਰ ਅੱਲਾਹ ਹੱਦੋਂ ਟੱਪਣ ਵਾਲਿਆਂ ਦੇ ਦਿਲਾਂ ’ਤੇ ਠੱਪਾ ਲਾ ਦਿੰਦਾ ਹੈ। (ਫੇਰ ਉਹ ਸਮਝਦੇ ਹੀ ਨਹੀਂ)।
75ثُمَّ بَعَثْنَا مِن بَعْدِهِم مُّوسَىٰ وَهَارُونَ إِلَىٰ فِرْعَوْنَ وَمَلَئِهِ بِآيَاتِنَا فَاسْتَكْبَرُوا وَكَانُوا قَوْمًا مُّجْرِمِينَ
75਼ ਇਹਨਾਂ ਤੋਂ ਬਾਅਦ ਅਸੀਂ ਮੂਸਾ ਤੇ ਹਾਰੂਨ ਨੂੰ(ਰਸੂਲ ਬਣਾ ਕੇ) ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਆਪਣੀਆਂ ਨਿਸ਼ਾਨੀਆਂ ਦੇ ਕੇ ਭੇਜਿਆਂ ਪਰ ਉਹਨਾਂ ਨੇ ਘਮੰਡ ਕੀਤਾ। ਉਹ ਲੋਕ ਅਪਰਾਧੀ ਸਨ।
76فَلَمَّا جَاءَهُمُ الْحَقُّ مِنْ عِندِنَا قَالُوا إِنَّ هَٰذَا لَسِحْرٌ مُّبِينٌ
76਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਵੱਲੋਂ ਹੱਕ ਪੁੱਜ ਗਿਆ ਤਾਂ ਆਖਣ ਲੱਗੇ ਕਿ ਇਹ ਤਾਂ ਜਾਦੂ ਹੈ।
77قَالَ مُوسَىٰ أَتَقُولُونَ لِلْحَقِّ لَمَّا جَاءَكُمْ ۖ أَسِحْرٌ هَٰذَا وَلَا يُفْلِحُ السَّاحِرُونَ
77਼ ਮੂਸਾ ਨੇ ਆਖਿਆ, ਕੀ ਤੁਸੀਂ ਹੱਕ ਪ੍ਰਤੀ ਇਹ ਕਹਿੰਦੇ ਹੋ, ਜਦ ਕਿ ਉਹ ਹੱਕ ਤੁਹਾਡੇ ਕੋਲ ਆ ਗਿਆ ਹੈ, ਕੀ ਇਹ ਜਾਦੂ ਹੈ ? ਜਦ ਕਿ ਜਾਦੂਗਰ ਕਦੇ ਵੀ ਕਾਮਯਾਬ ਨਹੀਂ ਹੋਇਆ ਕਰਦੇ।
78قَالُوا أَجِئْتَنَا لِتَلْفِتَنَا عَمَّا وَجَدْنَا عَلَيْهِ آبَاءَنَا وَتَكُونَ لَكُمَا الْكِبْرِيَاءُ فِي الْأَرْضِ وَمَا نَحْنُ لَكُمَا بِمُؤْمِنِينَ
78਼ ਉਹ (ਫ਼ਿਰਔਨੀ) ਆਖਣ ਲੱਗਾ, ਕੀ ਤੁਸੀਂ (ਮੂਸਾ ਤੇ ਹਾਰੂਨ) ਸਾਡੇ ਕੋਲ ਇਸ ਲਈ ਆਏ ਹੋ ਕਿ ਸਾਨੂੰ ਉਸ ਰਾਹੋਂ ਹਟਾ ਦਿਓ ਜਿਸ ’ਤੇ ਅਸੀਂ ਆਪਣੇ ਪਿਓ ਦਾਦੇ (ਬਜ਼ੁਰਗਾਂ) ਨੂੰ ਵੇਖਿਆ ਸੀ ਅਤੇ ਤੁਹਾਨੂੰ ਦੋਵਾਂ ਨੂੰ ਸੰਸਾਰ ਵਿਚ ਸਰਦਾਰੀ ਮਿਲ ਜਾਵੇ ? ਜਦ ਕਿ ਅਸੀਂ ਤੁਹਾਨੂੰ ਦੋਵਾਂ ਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
76ਆਇਤ

ਅਨੁਵਾਦ — ਯੂਨੁਸ 76

ਸੂਰਾ ਯੂਨੁਸ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਵੱਲੋਂ ਹੱਕ ਪੁੱਜ ਗਿਆ…

ਸੂਰਾ ਆਇਤ 76/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 74–78. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers