ਯੂਨੁਸ · 77/109
ਅਨੁਵਾਦ ਉਚਾਰਨ — ਸੂਰਾ ਯੂਨੁਸ
قَالَ مُوسَىٰ أَتَقُولُونَ لِلْحَقِّ لَمَّا جَاءَكُمْ ۖ أَسِحْرٌ هَٰذَا وَلَا يُفْلِحُ السَّاحِرُونَ ۝٧٧
Qaalaa Moosaaa ataqooloona lilhaqqi lammmaa jaaa`a kum asihrun haazaa wa laa yuflihus saabiroon
📖 ਪੰਜਾਬੀ ਵਿੱਚ
77਼ ਮੂਸਾ ਨੇ ਆਖਿਆ, ਕੀ ਤੁਸੀਂ ਹੱਕ ਪ੍ਰਤੀ ਇਹ ਕਹਿੰਦੇ ਹੋ, ਜਦ ਕਿ ਉਹ ਹੱਕ ਤੁਹਾਡੇ ਕੋਲ ਆ ਗਿਆ ਹੈ, ਕੀ ਇਹ ਜਾਦੂ ਹੈ ? ਜਦ ਕਿ ਜਾਦੂਗਰ ਕਦੇ ਵੀ ਕਾਮਯਾਬ ਨਹੀਂ ਹੋਇਆ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਯੂਨੁਸ

75ثُمَّ بَعَثْنَا مِن بَعْدِهِم مُّوسَىٰ وَهَارُونَ إِلَىٰ فِرْعَوْنَ وَمَلَئِهِ بِآيَاتِنَا فَاسْتَكْبَرُوا وَكَانُوا قَوْمًا مُّجْرِمِينَ
75਼ ਇਹਨਾਂ ਤੋਂ ਬਾਅਦ ਅਸੀਂ ਮੂਸਾ ਤੇ ਹਾਰੂਨ ਨੂੰ(ਰਸੂਲ ਬਣਾ ਕੇ) ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਆਪਣੀਆਂ ਨਿਸ਼ਾਨੀਆਂ ਦੇ ਕੇ ਭੇਜਿਆਂ ਪਰ ਉਹਨਾਂ ਨੇ ਘਮੰਡ ਕੀਤਾ। ਉਹ ਲੋਕ ਅਪਰਾਧੀ ਸਨ।
76فَلَمَّا جَاءَهُمُ الْحَقُّ مِنْ عِندِنَا قَالُوا إِنَّ هَٰذَا لَسِحْرٌ مُّبِينٌ
76਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਵੱਲੋਂ ਹੱਕ ਪੁੱਜ ਗਿਆ ਤਾਂ ਆਖਣ ਲੱਗੇ ਕਿ ਇਹ ਤਾਂ ਜਾਦੂ ਹੈ।
77قَالَ مُوسَىٰ أَتَقُولُونَ لِلْحَقِّ لَمَّا جَاءَكُمْ ۖ أَسِحْرٌ هَٰذَا وَلَا يُفْلِحُ السَّاحِرُونَ
77਼ ਮੂਸਾ ਨੇ ਆਖਿਆ, ਕੀ ਤੁਸੀਂ ਹੱਕ ਪ੍ਰਤੀ ਇਹ ਕਹਿੰਦੇ ਹੋ, ਜਦ ਕਿ ਉਹ ਹੱਕ ਤੁਹਾਡੇ ਕੋਲ ਆ ਗਿਆ ਹੈ, ਕੀ ਇਹ ਜਾਦੂ ਹੈ ? ਜਦ ਕਿ ਜਾਦੂਗਰ ਕਦੇ ਵੀ ਕਾਮਯਾਬ ਨਹੀਂ ਹੋਇਆ ਕਰਦੇ।
78قَالُوا أَجِئْتَنَا لِتَلْفِتَنَا عَمَّا وَجَدْنَا عَلَيْهِ آبَاءَنَا وَتَكُونَ لَكُمَا الْكِبْرِيَاءُ فِي الْأَرْضِ وَمَا نَحْنُ لَكُمَا بِمُؤْمِنِينَ
78਼ ਉਹ (ਫ਼ਿਰਔਨੀ) ਆਖਣ ਲੱਗਾ, ਕੀ ਤੁਸੀਂ (ਮੂਸਾ ਤੇ ਹਾਰੂਨ) ਸਾਡੇ ਕੋਲ ਇਸ ਲਈ ਆਏ ਹੋ ਕਿ ਸਾਨੂੰ ਉਸ ਰਾਹੋਂ ਹਟਾ ਦਿਓ ਜਿਸ ’ਤੇ ਅਸੀਂ ਆਪਣੇ ਪਿਓ ਦਾਦੇ (ਬਜ਼ੁਰਗਾਂ) ਨੂੰ ਵੇਖਿਆ ਸੀ ਅਤੇ ਤੁਹਾਨੂੰ ਦੋਵਾਂ ਨੂੰ ਸੰਸਾਰ ਵਿਚ ਸਰਦਾਰੀ ਮਿਲ ਜਾਵੇ ? ਜਦ ਕਿ ਅਸੀਂ ਤੁਹਾਨੂੰ ਦੋਵਾਂ ਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ।
79وَقَالَ فِرْعَوْنُ ائْتُونِي بِكُلِّ سَاحِرٍ عَلِيمٍ
79਼ ਫ਼ਿਰਔਨ ਨੇ ਹੁਕਮ ਦਿੱਤਾ ਕਿ ਮੇਰੇ ਕੋਲ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਹਾਜ਼ਰ ਕਰੋ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
77ਆਇਤ

ਅਨੁਵਾਦ — ਯੂਨੁਸ 77

ਸੂਰਾ ਯੂਨੁਸ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਮੂਸਾ ਨੇ ਆਖਿਆ, ਕੀ ਤੁਸੀਂ ਹੱਕ ਪ੍ਰਤੀ ਇਹ ਕਹਿੰਦੇ…

ਸੂਰਾ ਆਇਤ 77/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers