ਯੂਨੁਸ · 78/109
ਅਨੁਵਾਦ ਉਚਾਰਨ — ਸੂਰਾ ਯੂਨੁਸ
قَالُوا أَجِئْتَنَا لِتَلْفِتَنَا عَمَّا وَجَدْنَا عَلَيْهِ آبَاءَنَا وَتَكُونَ لَكُمَا الْكِبْرِيَاءُ فِي الْأَرْضِ وَمَا نَحْنُ لَكُمَا بِمُؤْمِنِينَ ۝٧٨
Qaaloo aji`tanaa litalfitanaa `ammaa wajadnaa `alaihi aabaaa`anaa wa takoona lakumal kibriyaaa`u fil ardi wa maa nahnu lakumaa bimu` mineen
📖 ਪੰਜਾਬੀ ਵਿੱਚ
78਼ ਉਹ (ਫ਼ਿਰਔਨੀ) ਆਖਣ ਲੱਗਾ, ਕੀ ਤੁਸੀਂ (ਮੂਸਾ ਤੇ ਹਾਰੂਨ) ਸਾਡੇ ਕੋਲ ਇਸ ਲਈ ਆਏ ਹੋ ਕਿ ਸਾਨੂੰ ਉਸ ਰਾਹੋਂ ਹਟਾ ਦਿਓ ਜਿਸ ’ਤੇ ਅਸੀਂ ਆਪਣੇ ਪਿਓ ਦਾਦੇ (ਬਜ਼ੁਰਗਾਂ) ਨੂੰ ਵੇਖਿਆ ਸੀ ਅਤੇ ਤੁਹਾਨੂੰ ਦੋਵਾਂ ਨੂੰ ਸੰਸਾਰ ਵਿਚ ਸਰਦਾਰੀ ਮਿਲ ਜਾਵੇ ? ਜਦ ਕਿ ਅਸੀਂ ਤੁਹਾਨੂੰ ਦੋਵਾਂ ਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਯੂਨੁਸ

76فَلَمَّا جَاءَهُمُ الْحَقُّ مِنْ عِندِنَا قَالُوا إِنَّ هَٰذَا لَسِحْرٌ مُّبِينٌ
76਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਵੱਲੋਂ ਹੱਕ ਪੁੱਜ ਗਿਆ ਤਾਂ ਆਖਣ ਲੱਗੇ ਕਿ ਇਹ ਤਾਂ ਜਾਦੂ ਹੈ।
77قَالَ مُوسَىٰ أَتَقُولُونَ لِلْحَقِّ لَمَّا جَاءَكُمْ ۖ أَسِحْرٌ هَٰذَا وَلَا يُفْلِحُ السَّاحِرُونَ
77਼ ਮੂਸਾ ਨੇ ਆਖਿਆ, ਕੀ ਤੁਸੀਂ ਹੱਕ ਪ੍ਰਤੀ ਇਹ ਕਹਿੰਦੇ ਹੋ, ਜਦ ਕਿ ਉਹ ਹੱਕ ਤੁਹਾਡੇ ਕੋਲ ਆ ਗਿਆ ਹੈ, ਕੀ ਇਹ ਜਾਦੂ ਹੈ ? ਜਦ ਕਿ ਜਾਦੂਗਰ ਕਦੇ ਵੀ ਕਾਮਯਾਬ ਨਹੀਂ ਹੋਇਆ ਕਰਦੇ।
78قَالُوا أَجِئْتَنَا لِتَلْفِتَنَا عَمَّا وَجَدْنَا عَلَيْهِ آبَاءَنَا وَتَكُونَ لَكُمَا الْكِبْرِيَاءُ فِي الْأَرْضِ وَمَا نَحْنُ لَكُمَا بِمُؤْمِنِينَ
78਼ ਉਹ (ਫ਼ਿਰਔਨੀ) ਆਖਣ ਲੱਗਾ, ਕੀ ਤੁਸੀਂ (ਮੂਸਾ ਤੇ ਹਾਰੂਨ) ਸਾਡੇ ਕੋਲ ਇਸ ਲਈ ਆਏ ਹੋ ਕਿ ਸਾਨੂੰ ਉਸ ਰਾਹੋਂ ਹਟਾ ਦਿਓ ਜਿਸ ’ਤੇ ਅਸੀਂ ਆਪਣੇ ਪਿਓ ਦਾਦੇ (ਬਜ਼ੁਰਗਾਂ) ਨੂੰ ਵੇਖਿਆ ਸੀ ਅਤੇ ਤੁਹਾਨੂੰ ਦੋਵਾਂ ਨੂੰ ਸੰਸਾਰ ਵਿਚ ਸਰਦਾਰੀ ਮਿਲ ਜਾਵੇ ? ਜਦ ਕਿ ਅਸੀਂ ਤੁਹਾਨੂੰ ਦੋਵਾਂ ਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ।
79وَقَالَ فِرْعَوْنُ ائْتُونِي بِكُلِّ سَاحِرٍ عَلِيمٍ
79਼ ਫ਼ਿਰਔਨ ਨੇ ਹੁਕਮ ਦਿੱਤਾ ਕਿ ਮੇਰੇ ਕੋਲ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਹਾਜ਼ਰ ਕਰੋ।
80فَلَمَّا جَاءَ السَّحَرَةُ قَالَ لَهُم مُّوسَىٰ أَلْقُوا مَا أَنتُم مُّلْقُونَ
80਼ ਜਦੋਂ ਜਾਦੂਗਰ ਆ ਗਏ ਤਾਂ ਮੂਸਾ ਨੇ ਉਹਨਾਂ (ਜਾਦੂਗਰਾਂ)ਨੂੰ ਕਿਹਾ ਕਿ ਜੋ ਤੁਸੀਂ (ਜਾਦੂ ਲਈ) ਸੁੱਟਣਾ ਚਾਹੁੰਦੇ ਹੋ ਉਸ ਨੂੰ ਸੁੱਟੋ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
78ਆਇਤ

ਅਨੁਵਾਦ — ਯੂਨੁਸ 78

ਸੂਰਾ ਯੂਨੁਸ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਉਹ (ਫ਼ਿਰਔਨੀ) ਆਖਣ ਲੱਗਾ, ਕੀ ਤੁਸੀਂ (ਮੂਸਾ ਤੇ ਹਾਰੂਨ)…

ਸੂਰਾ ਆਇਤ 78/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers