ਯੂਨੁਸ · 8/109
ਅਨੁਵਾਦ ਉਚਾਰਨ — ਸੂਰਾ ਯੂਨੁਸ
أُولَٰئِكَ مَأْوَاهُمُ النَّارُ بِمَا كَانُوا يَكْسِبُونَ ۝٨
Ulaaa`ika maawaahumun Naaru bimaa kaanoo yaksiboon
📖 ਪੰਜਾਬੀ ਵਿੱਚ
8਼ ਅਜਿਹੇ ਲੋਕਾਂ ਦਾ ਟਿਕਾਣਾ ਨਰਕ ਹੈ, ਉਹਨਾਂ ਬੁਰਾਈਆਂ ਦੇ ਬਦਲੇ ਵਿਚ ਜਿਹੜੀਆਂ ਉਹ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਯੂਨੁਸ

6إِنَّ فِي اخْتِلَافِ اللَّيْلِ وَالنَّهَارِ وَمَا خَلَقَ اللَّهُ فِي السَّمَاوَاتِ وَالْأَرْضِ لَآيَاتٍ لِّقَوْمٍ يَتَّقُونَ
6਼ ਬੇਸ਼ੱਕ ਰਾਤ ਅਤੇ ਦਿਨ ਦੇ ਅੱਗੇ-ਪਿੱਛੇ ਆਉਣ ਵਿਚ ਅਤੇ ਅੱਲਾਹ ਨੇ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਪੈਦਾ ਕੀਤਾ ਹੈ, ਉਸ ਵਿਚ ਉਹਨਾਂ ਲੋਕਾਂ ਲਈ (ਰੱਬ ਨੂੰ ਮੰਣਨ ਲਈ) ਦਲੀਲਾਂ ਹਨ ਜਿਹੜੇ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ।
7إِنَّ الَّذِينَ لَا يَرْجُونَ لِقَاءَنَا وَرَضُوا بِالْحَيَاةِ الدُّنْيَا وَاطْمَأَنُّوا بِهَا وَالَّذِينَ هُمْ عَنْ آيَاتِنَا غَافِلُونَ
7਼ ਜਿਨ੍ਹਾਂ ਲੋਕਾਂ ਨੂੰ ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਸੰਸਾਰਿਕ ਜੀਵਨ ਉੱਤੇ ਹੀ ਰਾਜ਼ੀ ਹਨ ਅਤੇ ਇਸ ਵਿਚ ਹੀ ਸੰਤੁਸ਼ਟ ਹਨ ਅਤੇ ਸਾਡੀਆਂ ਆਇਤਾਂ (ਹੁਕਮਾਂ) ਤੋਂ ਅਣਗਹਿਲੀਆਂ ਕਰਦੇ ਹਨ।
8أُولَٰئِكَ مَأْوَاهُمُ النَّارُ بِمَا كَانُوا يَكْسِبُونَ
8਼ ਅਜਿਹੇ ਲੋਕਾਂ ਦਾ ਟਿਕਾਣਾ ਨਰਕ ਹੈ, ਉਹਨਾਂ ਬੁਰਾਈਆਂ ਦੇ ਬਦਲੇ ਵਿਚ ਜਿਹੜੀਆਂ ਉਹ ਕਰਦੇ ਸਨ।
9إِنَّ الَّذِينَ آمَنُوا وَعَمِلُوا الصَّالِحَاتِ يَهْدِيهِمْ رَبُّهُم بِإِيمَانِهِمْ ۖ تَجْرِي مِن تَحْتِهِمُ الْأَنْهَارُ فِي جَنَّاتِ النَّعِيمِ
9਼ ਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕੰਮ ਵੀ ਕੀਤੇ ਉਹਨਾਂ ਦਾ ਰੱਬ ਉਹਨਾਂ ਦੇ ਈਮਾਨ ਕਾਰਨ ਉਹਨਾਂ ਨੂੰ ਨਿਅਮਤਾਂ ਭਰੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ।
10دَعْوَاهُمْ فِيهَا سُبْحَانَكَ اللَّهُمَّ وَتَحِيَّتُهُمْ فِيهَا سَلَامٌ ۚ وَآخِرُ دَعْوَاهُمْ أَنِ الْحَمْدُ لِلَّهِ رَبِّ الْعَالَمِينَ
10਼ ਇਸ (ਜੰਨਤ) ਵਿਚ ਉਹ ਪੁਕਾਰਣਗੇ, ਹੇ ਅੱਲਾਹ! ਤੂੰ (ਹਰ ਐਬ) ਤੋਂ ਪਾਕ ਹੈ। ਉਹਨਾਂ ਦੀ ਦੁਆ ਸਲਾਮਤੀ ਵਾਲੀ ਹੋਵੇਗੀ ਅਤੇ ਅੰਤ ਵਿਚ ਇਹੋ ਆਖਣਗੇ ਕਿ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੀ ਸ੍ਰਿਸ਼ਟੀ ਦਾ ਰੱਬ ਹੈ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
8ਆਇਤ

ਅਨੁਵਾਦ — ਯੂਨੁਸ 8

ਸੂਰਾ ਯੂਨੁਸ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਜਿਹੇ ਲੋਕਾਂ ਦਾ ਟਿਕਾਣਾ ਨਰਕ ਹੈ, ਉਹਨਾਂ ਬੁਰਾਈਆਂ ਦੇ…

ਸੂਰਾ ਆਇਤ 8/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers