ਯੂਨੁਸ · 80/109
ਅਨੁਵਾਦ ਉਚਾਰਨ — ਸੂਰਾ ਯੂਨੁਸ
فَلَمَّا جَاءَ السَّحَرَةُ قَالَ لَهُم مُّوسَىٰ أَلْقُوا مَا أَنتُم مُّلْقُونَ ۝٨٠
Falammaa jaaa`assa haratu qaala lahum Moosaaa alqoo maaa antum mulqoon
📖 ਪੰਜਾਬੀ ਵਿੱਚ
80਼ ਜਦੋਂ ਜਾਦੂਗਰ ਆ ਗਏ ਤਾਂ ਮੂਸਾ ਨੇ ਉਹਨਾਂ (ਜਾਦੂਗਰਾਂ)ਨੂੰ ਕਿਹਾ ਕਿ ਜੋ ਤੁਸੀਂ (ਜਾਦੂ ਲਈ) ਸੁੱਟਣਾ ਚਾਹੁੰਦੇ ਹੋ ਉਸ ਨੂੰ ਸੁੱਟੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਯੂਨੁਸ

78قَالُوا أَجِئْتَنَا لِتَلْفِتَنَا عَمَّا وَجَدْنَا عَلَيْهِ آبَاءَنَا وَتَكُونَ لَكُمَا الْكِبْرِيَاءُ فِي الْأَرْضِ وَمَا نَحْنُ لَكُمَا بِمُؤْمِنِينَ
78਼ ਉਹ (ਫ਼ਿਰਔਨੀ) ਆਖਣ ਲੱਗਾ, ਕੀ ਤੁਸੀਂ (ਮੂਸਾ ਤੇ ਹਾਰੂਨ) ਸਾਡੇ ਕੋਲ ਇਸ ਲਈ ਆਏ ਹੋ ਕਿ ਸਾਨੂੰ ਉਸ ਰਾਹੋਂ ਹਟਾ ਦਿਓ ਜਿਸ ’ਤੇ ਅਸੀਂ ਆਪਣੇ ਪਿਓ ਦਾਦੇ (ਬਜ਼ੁਰਗਾਂ) ਨੂੰ ਵੇਖਿਆ ਸੀ ਅਤੇ ਤੁਹਾਨੂੰ ਦੋਵਾਂ ਨੂੰ ਸੰਸਾਰ ਵਿਚ ਸਰਦਾਰੀ ਮਿਲ ਜਾਵੇ ? ਜਦ ਕਿ ਅਸੀਂ ਤੁਹਾਨੂੰ ਦੋਵਾਂ ਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ।
79وَقَالَ فِرْعَوْنُ ائْتُونِي بِكُلِّ سَاحِرٍ عَلِيمٍ
79਼ ਫ਼ਿਰਔਨ ਨੇ ਹੁਕਮ ਦਿੱਤਾ ਕਿ ਮੇਰੇ ਕੋਲ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਹਾਜ਼ਰ ਕਰੋ।
80فَلَمَّا جَاءَ السَّحَرَةُ قَالَ لَهُم مُّوسَىٰ أَلْقُوا مَا أَنتُم مُّلْقُونَ
80਼ ਜਦੋਂ ਜਾਦੂਗਰ ਆ ਗਏ ਤਾਂ ਮੂਸਾ ਨੇ ਉਹਨਾਂ (ਜਾਦੂਗਰਾਂ)ਨੂੰ ਕਿਹਾ ਕਿ ਜੋ ਤੁਸੀਂ (ਜਾਦੂ ਲਈ) ਸੁੱਟਣਾ ਚਾਹੁੰਦੇ ਹੋ ਉਸ ਨੂੰ ਸੁੱਟੋ।
81فَلَمَّا أَلْقَوْا قَالَ مُوسَىٰ مَا جِئْتُم بِهِ السِّحْرُ ۖ إِنَّ اللَّهَ سَيُبْطِلُهُ ۖ إِنَّ اللَّهَ لَا يُصْلِحُ عَمَلَ الْمُفْسِدِينَ
81਼ ਜਦੋਂ ਉਹਨਾਂ (ਜਾਦਗੂਰਾਂ) ਨੇ ਸੁੱਟਿਆ ਤਾਂ ਮੂਸਾ ਨੇ ਕਿਹਾ ਕਿ ਇਹ ਜੋ ਵੀ ਤੁਸੀਂ ਲਿਆਏ ਹੋ ਇਹ ਜਾਦੂ ਹੈ ਅੱਲਾਹ ਇਸ ਨੂੰ ਹੁਣੇ ਨਕਾਰ ਦੇਵੇਗਾ। ਅੱਲਾਹ ਫ਼ਸਾਦੀਆਂ ਦੇ ਕੰਮਾਂ ਨੂੰ ਸਫ਼ਲ ਹੋਣ ਨਹੀਂ ਦਿੰਦਾ।
82وَيُحِقُّ اللَّهُ الْحَقَّ بِكَلِمَاتِهِ وَلَوْ كَرِهَ الْمُجْرِمُونَ
82਼ ਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ ਕਰਦਾ ਹੈ ਭਾਵੇਂ ਅਪਰਾਧੀਆਂ ਨੂੰ ਕਿੰਨਾ ਹੀ ਨਾ-ਪਸੰਦ ਕਿਉਂ ਨਾ ਹੋਵੇ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
80ਆਇਤ

ਅਨੁਵਾਦ — ਯੂਨੁਸ 80

ਸੂਰਾ ਯੂਨੁਸ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਜਦੋਂ ਜਾਦੂਗਰ ਆ ਗਏ ਤਾਂ ਮੂਸਾ ਨੇ ਉਹਨਾਂ (ਜਾਦੂਗਰਾਂ)ਨੂੰ…

ਸੂਰਾ ਆਇਤ 80/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers