ਯੂਨੁਸ · 82/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَيُحِقُّ اللَّهُ الْحَقَّ بِكَلِمَاتِهِ وَلَوْ كَرِهَ الْمُجْرِمُونَ ۝٨٢
Wa yuhiqqul laahul haqqa bi Kalimaatihee wa law karihal mujrimoon
📖 ਪੰਜਾਬੀ ਵਿੱਚ
82਼ ਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ ਕਰਦਾ ਹੈ ਭਾਵੇਂ ਅਪਰਾਧੀਆਂ ਨੂੰ ਕਿੰਨਾ ਹੀ ਨਾ-ਪਸੰਦ ਕਿਉਂ ਨਾ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 80-84 — ਸੂਰਾ ਯੂਨੁਸ

80فَلَمَّا جَاءَ السَّحَرَةُ قَالَ لَهُم مُّوسَىٰ أَلْقُوا مَا أَنتُم مُّلْقُونَ
80਼ ਜਦੋਂ ਜਾਦੂਗਰ ਆ ਗਏ ਤਾਂ ਮੂਸਾ ਨੇ ਉਹਨਾਂ (ਜਾਦੂਗਰਾਂ)ਨੂੰ ਕਿਹਾ ਕਿ ਜੋ ਤੁਸੀਂ (ਜਾਦੂ ਲਈ) ਸੁੱਟਣਾ ਚਾਹੁੰਦੇ ਹੋ ਉਸ ਨੂੰ ਸੁੱਟੋ।
81فَلَمَّا أَلْقَوْا قَالَ مُوسَىٰ مَا جِئْتُم بِهِ السِّحْرُ ۖ إِنَّ اللَّهَ سَيُبْطِلُهُ ۖ إِنَّ اللَّهَ لَا يُصْلِحُ عَمَلَ الْمُفْسِدِينَ
81਼ ਜਦੋਂ ਉਹਨਾਂ (ਜਾਦਗੂਰਾਂ) ਨੇ ਸੁੱਟਿਆ ਤਾਂ ਮੂਸਾ ਨੇ ਕਿਹਾ ਕਿ ਇਹ ਜੋ ਵੀ ਤੁਸੀਂ ਲਿਆਏ ਹੋ ਇਹ ਜਾਦੂ ਹੈ ਅੱਲਾਹ ਇਸ ਨੂੰ ਹੁਣੇ ਨਕਾਰ ਦੇਵੇਗਾ। ਅੱਲਾਹ ਫ਼ਸਾਦੀਆਂ ਦੇ ਕੰਮਾਂ ਨੂੰ ਸਫ਼ਲ ਹੋਣ ਨਹੀਂ ਦਿੰਦਾ।
82وَيُحِقُّ اللَّهُ الْحَقَّ بِكَلِمَاتِهِ وَلَوْ كَرِهَ الْمُجْرِمُونَ
82਼ ਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ ਕਰਦਾ ਹੈ ਭਾਵੇਂ ਅਪਰਾਧੀਆਂ ਨੂੰ ਕਿੰਨਾ ਹੀ ਨਾ-ਪਸੰਦ ਕਿਉਂ ਨਾ ਹੋਵੇ।
83فَمَا آمَنَ لِمُوسَىٰ إِلَّا ذُرِّيَّةٌ مِّن قَوْمِهِ عَلَىٰ خَوْفٍ مِّن فِرْعَوْنَ وَمَلَئِهِمْ أَن يَفْتِنَهُمْ ۚ وَإِنَّ فِرْعَوْنَ لَعَالٍ فِي الْأَرْضِ وَإِنَّهُ لَمِنَ الْمُسْرِفِينَ
83਼ ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ।
84وَقَالَ مُوسَىٰ يَا قَوْمِ إِن كُنتُمْ آمَنتُم بِاللَّهِ فَعَلَيْهِ تَوَكَّلُوا إِن كُنتُم مُّسْلِمِينَ
84਼ ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
82ਆਇਤ

ਅਨੁਵਾਦ — ਯੂਨੁਸ 82

ਸੂਰਾ ਯੂਨੁਸ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ ਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ…

ਸੂਰਾ ਆਇਤ 82/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 80–84. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers