ਯੂਨੁਸ · 83/109
ਅਨੁਵਾਦ ਉਚਾਰਨ — ਸੂਰਾ ਯੂਨੁਸ
فَمَا آمَنَ لِمُوسَىٰ إِلَّا ذُرِّيَّةٌ مِّن قَوْمِهِ عَلَىٰ خَوْفٍ مِّن فِرْعَوْنَ وَمَلَئِهِمْ أَن يَفْتِنَهُمْ ۚ وَإِنَّ فِرْعَوْنَ لَعَالٍ فِي الْأَرْضِ وَإِنَّهُ لَمِنَ الْمُسْرِفِينَ ۝٨٣
Famaaa aamana li-Moosaaa illaa zurriyyatum min qawmihee `alaa khawfim min Fir`awna wa mala`ihim ai yaftinahum; wa inna Fir`awna la`aalin fil ardi wa innahoo laminal musrifeen
📖 ਪੰਜਾਬੀ ਵਿੱਚ
83਼ ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਯੂਨੁਸ

81فَلَمَّا أَلْقَوْا قَالَ مُوسَىٰ مَا جِئْتُم بِهِ السِّحْرُ ۖ إِنَّ اللَّهَ سَيُبْطِلُهُ ۖ إِنَّ اللَّهَ لَا يُصْلِحُ عَمَلَ الْمُفْسِدِينَ
81਼ ਜਦੋਂ ਉਹਨਾਂ (ਜਾਦਗੂਰਾਂ) ਨੇ ਸੁੱਟਿਆ ਤਾਂ ਮੂਸਾ ਨੇ ਕਿਹਾ ਕਿ ਇਹ ਜੋ ਵੀ ਤੁਸੀਂ ਲਿਆਏ ਹੋ ਇਹ ਜਾਦੂ ਹੈ ਅੱਲਾਹ ਇਸ ਨੂੰ ਹੁਣੇ ਨਕਾਰ ਦੇਵੇਗਾ। ਅੱਲਾਹ ਫ਼ਸਾਦੀਆਂ ਦੇ ਕੰਮਾਂ ਨੂੰ ਸਫ਼ਲ ਹੋਣ ਨਹੀਂ ਦਿੰਦਾ।
82وَيُحِقُّ اللَّهُ الْحَقَّ بِكَلِمَاتِهِ وَلَوْ كَرِهَ الْمُجْرِمُونَ
82਼ ਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ ਕਰਦਾ ਹੈ ਭਾਵੇਂ ਅਪਰਾਧੀਆਂ ਨੂੰ ਕਿੰਨਾ ਹੀ ਨਾ-ਪਸੰਦ ਕਿਉਂ ਨਾ ਹੋਵੇ।
83فَمَا آمَنَ لِمُوسَىٰ إِلَّا ذُرِّيَّةٌ مِّن قَوْمِهِ عَلَىٰ خَوْفٍ مِّن فِرْعَوْنَ وَمَلَئِهِمْ أَن يَفْتِنَهُمْ ۚ وَإِنَّ فِرْعَوْنَ لَعَالٍ فِي الْأَرْضِ وَإِنَّهُ لَمِنَ الْمُسْرِفِينَ
83਼ ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ।
84وَقَالَ مُوسَىٰ يَا قَوْمِ إِن كُنتُمْ آمَنتُم بِاللَّهِ فَعَلَيْهِ تَوَكَّلُوا إِن كُنتُم مُّسْلِمِينَ
84਼ ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ।
85فَقَالُوا عَلَى اللَّهِ تَوَكَّلْنَا رَبَّنَا لَا تَجْعَلْنَا فِتْنَةً لِّلْقَوْمِ الظَّالِمِينَ
85਼ ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
83ਆਇਤ

ਅਨੁਵਾਦ — ਯੂਨੁਸ 83

ਸੂਰਾ ਯੂਨੁਸ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ…

ਸੂਰਾ ਆਇਤ 83/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers