ਯੂਨੁਸ · 84/109
ਅਨੁਵਾਦ ਉਚਾਰਨ — ਯੂਨੁਸ
وَقَالَ مُوسَىٰ يَا قَوْمِ إِن كُنتُمْ آمَنتُم بِاللَّهِ فَعَلَيْهِ تَوَكَّلُوا إِن كُنتُم مُّسْلِمِينَ ۝٨٤
Wa qaala Moosaa yaa qawmi in kuntum aamantum billaahi fa`alaihi tawakkalooo in kuntum muslimeen
📖 ਪੰਜਾਬੀ ਵਿੱਚ
84਼ ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ।
🎧 ਸੁਣੋ

📜 ਆਇਤ 82-86 — ਯੂਨੁਸ

82وَيُحِقُّ اللَّهُ الْحَقَّ بِكَلِمَاتِهِ وَلَوْ كَرِهَ الْمُجْرِمُونَ
82਼ ਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ ਕਰਦਾ ਹੈ ਭਾਵੇਂ ਅਪਰਾਧੀਆਂ ਨੂੰ ਕਿੰਨਾ ਹੀ ਨਾ-ਪਸੰਦ ਕਿਉਂ ਨਾ ਹੋਵੇ।
83فَمَا آمَنَ لِمُوسَىٰ إِلَّا ذُرِّيَّةٌ مِّن قَوْمِهِ عَلَىٰ خَوْفٍ مِّن فِرْعَوْنَ وَمَلَئِهِمْ أَن يَفْتِنَهُمْ ۚ وَإِنَّ فِرْعَوْنَ لَعَالٍ فِي الْأَرْضِ وَإِنَّهُ لَمِنَ الْمُسْرِفِينَ
83਼ ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ।
84وَقَالَ مُوسَىٰ يَا قَوْمِ إِن كُنتُمْ آمَنتُم بِاللَّهِ فَعَلَيْهِ تَوَكَّلُوا إِن كُنتُم مُّسْلِمِينَ
84਼ ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ।
85فَقَالُوا عَلَى اللَّهِ تَوَكَّلْنَا رَبَّنَا لَا تَجْعَلْنَا فِتْنَةً لِّلْقَوْمِ الظَّالِمِينَ
85਼ ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।
86وَنَجِّنَا بِرَحْمَتِكَ مِنَ الْقَوْمِ الْكَافِرِينَ
86਼ ਅਤੇ ਤੂੰ ਸਾਨੂੰ ਆਪਣੀਆਂ ਮਿਹਰਾਂ ਸਦਕੇ ਕਾਫ਼ਿਰਾਂ ਤੋਂ ਛੁਟਕਾਰਾ ਦੇ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
84ਆਇਤ

ਅਨੁਵਾਦ — ਯੂਨੁਸ 84

ਸੂਰਾ ਯੂਨੁਸ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ…

ਸੂਰਾ ਆਇਤ 84/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 82–86. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers