ਯੂਨੁਸ · 85/109
ਅਨੁਵਾਦ ਉਚਾਰਨ — ਸੂਰਾ ਯੂਨੁਸ
فَقَالُوا عَلَى اللَّهِ تَوَكَّلْنَا رَبَّنَا لَا تَجْعَلْنَا فِتْنَةً لِّلْقَوْمِ الظَّالِمِينَ ۝٨٥
Faqaaloo `alal laahi tawakkalnaa Rabbanaa laa taj`alnaa fitnatal lilqawmiz zaalimeen
📖 ਪੰਜਾਬੀ ਵਿੱਚ
85਼ ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਯੂਨੁਸ

83فَمَا آمَنَ لِمُوسَىٰ إِلَّا ذُرِّيَّةٌ مِّن قَوْمِهِ عَلَىٰ خَوْفٍ مِّن فِرْعَوْنَ وَمَلَئِهِمْ أَن يَفْتِنَهُمْ ۚ وَإِنَّ فِرْعَوْنَ لَعَالٍ فِي الْأَرْضِ وَإِنَّهُ لَمِنَ الْمُسْرِفِينَ
83਼ ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ।
84وَقَالَ مُوسَىٰ يَا قَوْمِ إِن كُنتُمْ آمَنتُم بِاللَّهِ فَعَلَيْهِ تَوَكَّلُوا إِن كُنتُم مُّسْلِمِينَ
84਼ ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ।
85فَقَالُوا عَلَى اللَّهِ تَوَكَّلْنَا رَبَّنَا لَا تَجْعَلْنَا فِتْنَةً لِّلْقَوْمِ الظَّالِمِينَ
85਼ ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।
86وَنَجِّنَا بِرَحْمَتِكَ مِنَ الْقَوْمِ الْكَافِرِينَ
86਼ ਅਤੇ ਤੂੰ ਸਾਨੂੰ ਆਪਣੀਆਂ ਮਿਹਰਾਂ ਸਦਕੇ ਕਾਫ਼ਿਰਾਂ ਤੋਂ ਛੁਟਕਾਰਾ ਦੇ।
87وَأَوْحَيْنَا إِلَىٰ مُوسَىٰ وَأَخِيهِ أَن تَبَوَّءَا لِقَوْمِكُمَا بِمِصْرَ بُيُوتًا وَاجْعَلُوا بُيُوتَكُمْ قِبْلَةً وَأَقِيمُوا الصَّلَاةَ ۗ وَبَشِّرِ الْمُؤْمِنِينَ
87਼ ਅਸੀਂ ਮੂਸਾ ਅਤੇ ਉਸ ਦੇ ਭਰਾ (ਹਾਰੂਨ) ਕੋਲ ਵਹੀ ਭੇਜੀ ਕਿ ਤੁਸੀਂ ਦੋਵੇਂ ਆਪਣੇ ਲਈ ਮਿਸਰ ਵਿਚ ਹੀ ਘਰ ਬਣਾਓ ਅਤੇ ਤੁਸੀਂ ਇਹਨਾਂ ਘਰਾਂ ਨੂੰ ਹੀ ਮਸੀਤਾਂ ਬਣਾ ਲਓ, ਨਮਾਜ਼ ਦੀ ਪਾਬੰਦੀ ਕਰੋ ਅਤੇ ਮੋਮਿਨਾਂ ਨੂੰ ਸਵਰਗ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
85ਆਇਤ

ਅਨੁਵਾਦ — ਯੂਨੁਸ 85

ਸੂਰਾ ਯੂਨੁਸ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ…

ਸੂਰਾ ਆਇਤ 85/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers