ਯੂਨੁਸ · 86/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَنَجِّنَا بِرَحْمَتِكَ مِنَ الْقَوْمِ الْكَافِرِينَ ۝٨٦
Wa najjinaa birahmatika minal qawmil kaafireen
📖 ਪੰਜਾਬੀ ਵਿੱਚ
86਼ ਅਤੇ ਤੂੰ ਸਾਨੂੰ ਆਪਣੀਆਂ ਮਿਹਰਾਂ ਸਦਕੇ ਕਾਫ਼ਿਰਾਂ ਤੋਂ ਛੁਟਕਾਰਾ ਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਯੂਨੁਸ

84وَقَالَ مُوسَىٰ يَا قَوْمِ إِن كُنتُمْ آمَنتُم بِاللَّهِ فَعَلَيْهِ تَوَكَّلُوا إِن كُنتُم مُّسْلِمِينَ
84਼ ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ।
85فَقَالُوا عَلَى اللَّهِ تَوَكَّلْنَا رَبَّنَا لَا تَجْعَلْنَا فِتْنَةً لِّلْقَوْمِ الظَّالِمِينَ
85਼ ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।
86وَنَجِّنَا بِرَحْمَتِكَ مِنَ الْقَوْمِ الْكَافِرِينَ
86਼ ਅਤੇ ਤੂੰ ਸਾਨੂੰ ਆਪਣੀਆਂ ਮਿਹਰਾਂ ਸਦਕੇ ਕਾਫ਼ਿਰਾਂ ਤੋਂ ਛੁਟਕਾਰਾ ਦੇ।
87وَأَوْحَيْنَا إِلَىٰ مُوسَىٰ وَأَخِيهِ أَن تَبَوَّءَا لِقَوْمِكُمَا بِمِصْرَ بُيُوتًا وَاجْعَلُوا بُيُوتَكُمْ قِبْلَةً وَأَقِيمُوا الصَّلَاةَ ۗ وَبَشِّرِ الْمُؤْمِنِينَ
87਼ ਅਸੀਂ ਮੂਸਾ ਅਤੇ ਉਸ ਦੇ ਭਰਾ (ਹਾਰੂਨ) ਕੋਲ ਵਹੀ ਭੇਜੀ ਕਿ ਤੁਸੀਂ ਦੋਵੇਂ ਆਪਣੇ ਲਈ ਮਿਸਰ ਵਿਚ ਹੀ ਘਰ ਬਣਾਓ ਅਤੇ ਤੁਸੀਂ ਇਹਨਾਂ ਘਰਾਂ ਨੂੰ ਹੀ ਮਸੀਤਾਂ ਬਣਾ ਲਓ, ਨਮਾਜ਼ ਦੀ ਪਾਬੰਦੀ ਕਰੋ ਅਤੇ ਮੋਮਿਨਾਂ ਨੂੰ ਸਵਰਗ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
88وَقَالَ مُوسَىٰ رَبَّنَا إِنَّكَ آتَيْتَ فِرْعَوْنَ وَمَلَأَهُ زِينَةً وَأَمْوَالًا فِي الْحَيَاةِ الدُّنْيَا رَبَّنَا لِيُضِلُّوا عَن سَبِيلِكَ ۖ رَبَّنَا اطْمِسْ عَلَىٰ أَمْوَالِهِمْ وَاشْدُدْ عَلَىٰ قُلُوبِهِمْ فَلَا يُؤْمِنُوا حَتَّىٰ يَرَوُا الْعَذَابَ الْأَلِيمَ
88਼ ਮੂਸਾ ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਤੂੰ ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਨੂੰ ਸੰਸਾਰਿਕ ਜੀਵਨ ਵਿਚ ਕਿੰਨੀਆਂ ਹੀ ਸੋਹਣੀਆਂ ਚੀਜ਼ਾਂ ਤੇ ਧਨ-ਦੌਲਤ ਨਾਲ ਨਿਵਾਜ਼ਿਆ ਹੈ ਤਾਂ ਜੋ ਉਹ ਤੇਰੇ ਰਾਹ ਤੋਂ (ਲੋਕਾਂ ਨੂੰ) ਗੁਮਰਾਹ ਕਰਨ। ਹੇ ਰੱਬਾ! ਉਹਨਾਂ ਦੇ ਮਾਲਾਂ (ਧਨ ਪਦਾਰਥਾਂ) ਨੂੰ ਨਸ਼ਟ ਕਰਦੇ ਅਤੇ ਉਹਨਾਂ ਦੇ ਦਿਲਾਂ ਨੂੰ ਕਠੋਰ ਕਰ ਦੇ, ਇਹ ਈਮਾਨ ਨਹੀਂ ਲਿਆਉਣਗੇ ਜਦੋਂ ਤਕ ਕਿ ਦਰਦਨਾਕ ਅਜ਼ਾਬ ਨਾ ਵੇਖ ਲੈਣ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
86ਆਇਤ

ਅਨੁਵਾਦ — ਯੂਨੁਸ 86

ਸੂਰਾ ਯੂਨੁਸ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਅਤੇ ਤੂੰ ਸਾਨੂੰ ਆਪਣੀਆਂ ਮਿਹਰਾਂ ਸਦਕੇ ਕਾਫ਼ਿਰਾਂ ਤੋਂ ਛੁਟਕਾਰਾ…

ਸੂਰਾ ਆਇਤ 86/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers