ਯੂਨੁਸ · 89/109
ਅਨੁਵਾਦ ਉਚਾਰਨ — ਸੂਰਾ ਯੂਨੁਸ
قَالَ قَدْ أُجِيبَت دَّعْوَتُكُمَا فَاسْتَقِيمَا وَلَا تَتَّبِعَانِّ سَبِيلَ الَّذِينَ لَا يَعْلَمُونَ ۝٨٩
Qaala qad ujeebad da`watukumaa fastaqeemaa wa laa tattabi`aaanni sabeelal lazeena laaya`lamoon
📖 ਪੰਜਾਬੀ ਵਿੱਚ
89਼ ਅੱਲਾਹ ਨੇ ਕਿਹਾ ਕਿ ਤੁਹਾਡੇ ਦੋਵਾਂ ਦੀ ਦੁਆ ਕਬੂਲ ਕਰ ਲਈ ਗਈ ਹੈ, ਸੋ ਤੁਸੀਂ ਸੱਚਾਈ ਦੀ ਰਾਹ ’ਤੇ ਦ੍ਰਿੜ ਰਹੋ ਤੁਸੀਂ ਉਹਨਾਂ ਦੀ ਰਾਹ ਉੱਤੇ ਨਹੀਂ ਚੱਲਣਾ ਜਿਨ੍ਹਾਂ ਨੂੰ ਗਿਆਨ ਹੀ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 87-91 — ਸੂਰਾ ਯੂਨੁਸ

87وَأَوْحَيْنَا إِلَىٰ مُوسَىٰ وَأَخِيهِ أَن تَبَوَّءَا لِقَوْمِكُمَا بِمِصْرَ بُيُوتًا وَاجْعَلُوا بُيُوتَكُمْ قِبْلَةً وَأَقِيمُوا الصَّلَاةَ ۗ وَبَشِّرِ الْمُؤْمِنِينَ
87਼ ਅਸੀਂ ਮੂਸਾ ਅਤੇ ਉਸ ਦੇ ਭਰਾ (ਹਾਰੂਨ) ਕੋਲ ਵਹੀ ਭੇਜੀ ਕਿ ਤੁਸੀਂ ਦੋਵੇਂ ਆਪਣੇ ਲਈ ਮਿਸਰ ਵਿਚ ਹੀ ਘਰ ਬਣਾਓ ਅਤੇ ਤੁਸੀਂ ਇਹਨਾਂ ਘਰਾਂ ਨੂੰ ਹੀ ਮਸੀਤਾਂ ਬਣਾ ਲਓ, ਨਮਾਜ਼ ਦੀ ਪਾਬੰਦੀ ਕਰੋ ਅਤੇ ਮੋਮਿਨਾਂ ਨੂੰ ਸਵਰਗ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
88وَقَالَ مُوسَىٰ رَبَّنَا إِنَّكَ آتَيْتَ فِرْعَوْنَ وَمَلَأَهُ زِينَةً وَأَمْوَالًا فِي الْحَيَاةِ الدُّنْيَا رَبَّنَا لِيُضِلُّوا عَن سَبِيلِكَ ۖ رَبَّنَا اطْمِسْ عَلَىٰ أَمْوَالِهِمْ وَاشْدُدْ عَلَىٰ قُلُوبِهِمْ فَلَا يُؤْمِنُوا حَتَّىٰ يَرَوُا الْعَذَابَ الْأَلِيمَ
88਼ ਮੂਸਾ ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਤੂੰ ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਨੂੰ ਸੰਸਾਰਿਕ ਜੀਵਨ ਵਿਚ ਕਿੰਨੀਆਂ ਹੀ ਸੋਹਣੀਆਂ ਚੀਜ਼ਾਂ ਤੇ ਧਨ-ਦੌਲਤ ਨਾਲ ਨਿਵਾਜ਼ਿਆ ਹੈ ਤਾਂ ਜੋ ਉਹ ਤੇਰੇ ਰਾਹ ਤੋਂ (ਲੋਕਾਂ ਨੂੰ) ਗੁਮਰਾਹ ਕਰਨ। ਹੇ ਰੱਬਾ! ਉਹਨਾਂ ਦੇ ਮਾਲਾਂ (ਧਨ ਪਦਾਰਥਾਂ) ਨੂੰ ਨਸ਼ਟ ਕਰਦੇ ਅਤੇ ਉਹਨਾਂ ਦੇ ਦਿਲਾਂ ਨੂੰ ਕਠੋਰ ਕਰ ਦੇ, ਇਹ ਈਮਾਨ ਨਹੀਂ ਲਿਆਉਣਗੇ ਜਦੋਂ ਤਕ ਕਿ ਦਰਦਨਾਕ ਅਜ਼ਾਬ ਨਾ ਵੇਖ ਲੈਣ।
89قَالَ قَدْ أُجِيبَت دَّعْوَتُكُمَا فَاسْتَقِيمَا وَلَا تَتَّبِعَانِّ سَبِيلَ الَّذِينَ لَا يَعْلَمُونَ
89਼ ਅੱਲਾਹ ਨੇ ਕਿਹਾ ਕਿ ਤੁਹਾਡੇ ਦੋਵਾਂ ਦੀ ਦੁਆ ਕਬੂਲ ਕਰ ਲਈ ਗਈ ਹੈ, ਸੋ ਤੁਸੀਂ ਸੱਚਾਈ ਦੀ ਰਾਹ ’ਤੇ ਦ੍ਰਿੜ ਰਹੋ ਤੁਸੀਂ ਉਹਨਾਂ ਦੀ ਰਾਹ ਉੱਤੇ ਨਹੀਂ ਚੱਲਣਾ ਜਿਨ੍ਹਾਂ ਨੂੰ ਗਿਆਨ ਹੀ ਨਹੀਂ।
90۞ وَجَاوَزْنَا بِبَنِي إِسْرَائِيلَ الْبَحْرَ فَأَتْبَعَهُمْ فِرْعَوْنُ وَجُنُودُهُ بَغْيًا وَعَدْوًا ۖ حَتَّىٰ إِذَا أَدْرَكَهُ الْغَرَقُ قَالَ آمَنتُ أَنَّهُ لَا إِلَٰهَ إِلَّا الَّذِي آمَنَتْ بِهِ بَنُو إِسْرَائِيلَ وَأَنَا مِنَ الْمُسْلِمِينَ
90਼ ਅਸੀਂ ਬਨੀ-ਇਸਰਾਈਲ ਨੂੰ (ਭਾਵ ਹਜ਼ਰਤ ਮੂਸਾ ਦੇ ਸਾਥੀਆਂ ਨੂੰ) ਦਰਿਆ ਤੋਂ ਪਾਰ ਲੰਘਾ ਦਿੱਤਾ ਅਤੇ ਉਸ ਦੇ ਪਿੱਛੇ ਫ਼ਿਰਔਨ ਤੇ ਉਸ ਦੀ ਫ਼ੌਜ ਨੇ ਜ਼ੁਲਮ ਕਰਨ ਦੇ ਇਰਾਦੇ ਨਾਲ ਉਹਨਾਂ ਦਾ ਪਿੱਛਾ ਕੀਤਾ। ਇੱਥੇ ਤਕ ਕਿ ਜਦੋਂ ਫ਼ਿਰਔਨ ਡੂਬਣ ਲੱਗਿਆ ਤਾਂ ਕਹਿਣ ਲੱਗਾ ਕਿ ਮੈਂ ਵੀ ਉਸ (ਅੱਲਾਹ) ’ਤੇ ਈਮਾਨ ਲਿਆਂਦਾ ਹੈ ਜਿਸ ਉੱਤੇ ਬਨੀ-ਇਸਰਾਈਲ ਈਮਾਨ ਲਿਆਏ ਹਨ, ਉਸ (ਅੱਲਾਹ) ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਮੈਂ ਮੁਸਲਮਾਨਾਂ ਵਿੱਚੋਂ ਹੀ ਹਾਂ।
91آلْآنَ وَقَدْ عَصَيْتَ قَبْلُ وَكُنتَ مِنَ الْمُفْسِدِينَ
91਼ ਅੱਲਾਹ ਵੱਲੋਂ ਜਵਾਬ ਆਇਆ, ਕੀ ਹੁਣ ਈਮਾਨ ਲਿਆਇਆ ਹੈ ? ਪਹਿਲਾਂ ਤਾਂ ਸਰਕਸ਼ੀ ਕਰਦਾ ਸੀ ਅਤੇ ਫ਼ਸਾਦੀਆਂ ਵਿੱਚੋਂ ਸੀ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
89ਆਇਤ

ਅਨੁਵਾਦ — ਯੂਨੁਸ 89

ਸੂਰਾ ਯੂਨੁਸ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਅੱਲਾਹ ਨੇ ਕਿਹਾ ਕਿ ਤੁਹਾਡੇ ਦੋਵਾਂ ਦੀ ਦੁਆ ਕਬੂਲ…

ਸੂਰਾ ਆਇਤ 89/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 87–91. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers