ਯੂਨੁਸ · 9/109
ਅਨੁਵਾਦ ਉਚਾਰਨ — ਯੂਨੁਸ
إِنَّ الَّذِينَ آمَنُوا وَعَمِلُوا الصَّالِحَاتِ يَهْدِيهِمْ رَبُّهُم بِإِيمَانِهِمْ ۖ تَجْرِي مِن تَحْتِهِمُ الْأَنْهَارُ فِي جَنَّاتِ النَّعِيمِ ۝٩
Innal lazeena aamanoo wa `amilus saalihaati yahdeehim Rabbuhum bi eemaanihim tajree min tahtihimul anhaaru fee jannaatin Na`eem
📖 ਪੰਜਾਬੀ ਵਿੱਚ
9਼ ਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕੰਮ ਵੀ ਕੀਤੇ ਉਹਨਾਂ ਦਾ ਰੱਬ ਉਹਨਾਂ ਦੇ ਈਮਾਨ ਕਾਰਨ ਉਹਨਾਂ ਨੂੰ ਨਿਅਮਤਾਂ ਭਰੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ।
🎧 ਸੁਣੋ

📜 ਆਇਤ 7-11 — ਯੂਨੁਸ

7إِنَّ الَّذِينَ لَا يَرْجُونَ لِقَاءَنَا وَرَضُوا بِالْحَيَاةِ الدُّنْيَا وَاطْمَأَنُّوا بِهَا وَالَّذِينَ هُمْ عَنْ آيَاتِنَا غَافِلُونَ
7਼ ਜਿਨ੍ਹਾਂ ਲੋਕਾਂ ਨੂੰ ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਸੰਸਾਰਿਕ ਜੀਵਨ ਉੱਤੇ ਹੀ ਰਾਜ਼ੀ ਹਨ ਅਤੇ ਇਸ ਵਿਚ ਹੀ ਸੰਤੁਸ਼ਟ ਹਨ ਅਤੇ ਸਾਡੀਆਂ ਆਇਤਾਂ (ਹੁਕਮਾਂ) ਤੋਂ ਅਣਗਹਿਲੀਆਂ ਕਰਦੇ ਹਨ।
8أُولَٰئِكَ مَأْوَاهُمُ النَّارُ بِمَا كَانُوا يَكْسِبُونَ
8਼ ਅਜਿਹੇ ਲੋਕਾਂ ਦਾ ਟਿਕਾਣਾ ਨਰਕ ਹੈ, ਉਹਨਾਂ ਬੁਰਾਈਆਂ ਦੇ ਬਦਲੇ ਵਿਚ ਜਿਹੜੀਆਂ ਉਹ ਕਰਦੇ ਸਨ।
9إِنَّ الَّذِينَ آمَنُوا وَعَمِلُوا الصَّالِحَاتِ يَهْدِيهِمْ رَبُّهُم بِإِيمَانِهِمْ ۖ تَجْرِي مِن تَحْتِهِمُ الْأَنْهَارُ فِي جَنَّاتِ النَّعِيمِ
9਼ ਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕੰਮ ਵੀ ਕੀਤੇ ਉਹਨਾਂ ਦਾ ਰੱਬ ਉਹਨਾਂ ਦੇ ਈਮਾਨ ਕਾਰਨ ਉਹਨਾਂ ਨੂੰ ਨਿਅਮਤਾਂ ਭਰੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ।
10دَعْوَاهُمْ فِيهَا سُبْحَانَكَ اللَّهُمَّ وَتَحِيَّتُهُمْ فِيهَا سَلَامٌ ۚ وَآخِرُ دَعْوَاهُمْ أَنِ الْحَمْدُ لِلَّهِ رَبِّ الْعَالَمِينَ
10਼ ਇਸ (ਜੰਨਤ) ਵਿਚ ਉਹ ਪੁਕਾਰਣਗੇ, ਹੇ ਅੱਲਾਹ! ਤੂੰ (ਹਰ ਐਬ) ਤੋਂ ਪਾਕ ਹੈ। ਉਹਨਾਂ ਦੀ ਦੁਆ ਸਲਾਮਤੀ ਵਾਲੀ ਹੋਵੇਗੀ ਅਤੇ ਅੰਤ ਵਿਚ ਇਹੋ ਆਖਣਗੇ ਕਿ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੀ ਸ੍ਰਿਸ਼ਟੀ ਦਾ ਰੱਬ ਹੈ।
11۞ وَلَوْ يُعَجِّلُ اللَّهُ لِلنَّاسِ الشَّرَّ اسْتِعْجَالَهُم بِالْخَيْرِ لَقُضِيَ إِلَيْهِمْ أَجَلُهُمْ ۖ فَنَذَرُ الَّذِينَ لَا يَرْجُونَ لِقَاءَنَا فِي طُغْيَانِهِمْ يَعْمَهُونَ
11਼ ਜੇਕਰ ਅੱਲਾਹ ਲੋਕਾਂ ਨੂੰ ਬੁਰਾਈ (ਅਜ਼ਾਬ) ਦੇਣ ਵਿਚ ਵੀ ਛੇਤੀ ਕਰਦਾ, ਜਿਵੇਂ ਉਹ (ਸੰਸਾਰਿਕ) ਲਾਭ ਲਈ ਛੇਤੀ ਕਰਦੇ ਹਨ, ਤਾਂ ਉਹਨਾਂ ਦਾ ਨਿਸ਼ਚਿਤ ਸਮਾਂ ਕਦੋਂ ਦਾ ਪੂਰਾ ਹੋ ਗਿਆ ਹੁੰਦਾ। ਸੋ ਅਸੀਂ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੂੰ ਸਾਡੇ ਕੋਲ ਆਉਣ ਦਾ ਵਿਸ਼ਵਾਸ ਨਹੀਂ, ਉਹਨਾਂ ਦੇ ਹਾਲ ’ਤੇ ਹੀ ਛੱਡ ਦਿੰਦੇ ਹਾਂ ਤਾਂ ਜੋ ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਰਹਿਣ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
9ਆਇਤ

ਅਨੁਵਾਦ — ਯੂਨੁਸ 9

ਸੂਰਾ ਯੂਨੁਸ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ…

ਸੂਰਾ ਆਇਤ 9/109 — ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਨੁਸ ਸੁਣੋ, ਯੂਨੁਸ ਅਨੁਵਾਦ, ਯੂਨੁਸ mp3, ਯੂਨੁਸ pdf. ਆਇਤ 7–11. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers