ਯੂਨੁਸ · 91/109
ਅਨੁਵਾਦ ਉਚਾਰਨ — ਸੂਰਾ ਯੂਨੁਸ
آلْآنَ وَقَدْ عَصَيْتَ قَبْلُ وَكُنتَ مِنَ الْمُفْسِدِينَ ۝٩١
Aaal`aana wa qad `asaita qablu wa kunta minal mufsideen
📖 ਪੰਜਾਬੀ ਵਿੱਚ
91਼ ਅੱਲਾਹ ਵੱਲੋਂ ਜਵਾਬ ਆਇਆ, ਕੀ ਹੁਣ ਈਮਾਨ ਲਿਆਇਆ ਹੈ ? ਪਹਿਲਾਂ ਤਾਂ ਸਰਕਸ਼ੀ ਕਰਦਾ ਸੀ ਅਤੇ ਫ਼ਸਾਦੀਆਂ ਵਿੱਚੋਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 89-93 — ਸੂਰਾ ਯੂਨੁਸ

89قَالَ قَدْ أُجِيبَت دَّعْوَتُكُمَا فَاسْتَقِيمَا وَلَا تَتَّبِعَانِّ سَبِيلَ الَّذِينَ لَا يَعْلَمُونَ
89਼ ਅੱਲਾਹ ਨੇ ਕਿਹਾ ਕਿ ਤੁਹਾਡੇ ਦੋਵਾਂ ਦੀ ਦੁਆ ਕਬੂਲ ਕਰ ਲਈ ਗਈ ਹੈ, ਸੋ ਤੁਸੀਂ ਸੱਚਾਈ ਦੀ ਰਾਹ ’ਤੇ ਦ੍ਰਿੜ ਰਹੋ ਤੁਸੀਂ ਉਹਨਾਂ ਦੀ ਰਾਹ ਉੱਤੇ ਨਹੀਂ ਚੱਲਣਾ ਜਿਨ੍ਹਾਂ ਨੂੰ ਗਿਆਨ ਹੀ ਨਹੀਂ।
90۞ وَجَاوَزْنَا بِبَنِي إِسْرَائِيلَ الْبَحْرَ فَأَتْبَعَهُمْ فِرْعَوْنُ وَجُنُودُهُ بَغْيًا وَعَدْوًا ۖ حَتَّىٰ إِذَا أَدْرَكَهُ الْغَرَقُ قَالَ آمَنتُ أَنَّهُ لَا إِلَٰهَ إِلَّا الَّذِي آمَنَتْ بِهِ بَنُو إِسْرَائِيلَ وَأَنَا مِنَ الْمُسْلِمِينَ
90਼ ਅਸੀਂ ਬਨੀ-ਇਸਰਾਈਲ ਨੂੰ (ਭਾਵ ਹਜ਼ਰਤ ਮੂਸਾ ਦੇ ਸਾਥੀਆਂ ਨੂੰ) ਦਰਿਆ ਤੋਂ ਪਾਰ ਲੰਘਾ ਦਿੱਤਾ ਅਤੇ ਉਸ ਦੇ ਪਿੱਛੇ ਫ਼ਿਰਔਨ ਤੇ ਉਸ ਦੀ ਫ਼ੌਜ ਨੇ ਜ਼ੁਲਮ ਕਰਨ ਦੇ ਇਰਾਦੇ ਨਾਲ ਉਹਨਾਂ ਦਾ ਪਿੱਛਾ ਕੀਤਾ। ਇੱਥੇ ਤਕ ਕਿ ਜਦੋਂ ਫ਼ਿਰਔਨ ਡੂਬਣ ਲੱਗਿਆ ਤਾਂ ਕਹਿਣ ਲੱਗਾ ਕਿ ਮੈਂ ਵੀ ਉਸ (ਅੱਲਾਹ) ’ਤੇ ਈਮਾਨ ਲਿਆਂਦਾ ਹੈ ਜਿਸ ਉੱਤੇ ਬਨੀ-ਇਸਰਾਈਲ ਈਮਾਨ ਲਿਆਏ ਹਨ, ਉਸ (ਅੱਲਾਹ) ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਮੈਂ ਮੁਸਲਮਾਨਾਂ ਵਿੱਚੋਂ ਹੀ ਹਾਂ।
91آلْآنَ وَقَدْ عَصَيْتَ قَبْلُ وَكُنتَ مِنَ الْمُفْسِدِينَ
91਼ ਅੱਲਾਹ ਵੱਲੋਂ ਜਵਾਬ ਆਇਆ, ਕੀ ਹੁਣ ਈਮਾਨ ਲਿਆਇਆ ਹੈ ? ਪਹਿਲਾਂ ਤਾਂ ਸਰਕਸ਼ੀ ਕਰਦਾ ਸੀ ਅਤੇ ਫ਼ਸਾਦੀਆਂ ਵਿੱਚੋਂ ਸੀ।
92فَالْيَوْمَ نُنَجِّيكَ بِبَدَنِكَ لِتَكُونَ لِمَنْ خَلْفَكَ آيَةً ۚ وَإِنَّ كَثِيرًا مِّنَ النَّاسِ عَنْ آيَاتِنَا لَغَافِلُونَ
92਼ ਸੋ ਅੱਜ ਅਸੀਂ ਤੇਰੀ ਲਾਸ਼ ਨੂੰ ਸਮੁੰਦਰ ’ਚੋਂ ਕੱਢ ਕੇ ਸੁਰੱਖਿਅਤ ਰੱਖਾਂਗੇ ਤਾਂ ਜੋ ਤੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦਾਈ ਚਿੰਨ ਬਣ ਜਾਵੇਂ। ਬੇਸ਼ੱਕ ਬਥੇਰੇ ਲੋਕ ਹਨ ਜਿਹੜੇ ਸਾਡੀਆਂ ਨਿਸ਼ਾਨੀਆਂ ਤੋਂ ਬੇਸੁਰਤ ਹਨ।
93وَلَقَدْ بَوَّأْنَا بَنِي إِسْرَائِيلَ مُبَوَّأَ صِدْقٍ وَرَزَقْنَاهُم مِّنَ الطَّيِّبَاتِ فَمَا اخْتَلَفُوا حَتَّىٰ جَاءَهُمُ الْعِلْمُ ۚ إِنَّ رَبَّكَ يَقْضِي بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
93਼ ਅਸੀਂ ਬਨੀ-ਇਸਰਾਈਲ ਨੂੰ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ ਦਿੱਤਾ ਅਤੇ ਖਾਣ ਲਈ ਪਵਿੱਤਰ ਚੀਜ਼ਾਂ ਦਿੱਤੀਆਂ ਉਹਨਾਂ ਵਿਚ ਕੋਈ ਮਤਭੇਦ ਵੀ ਨਹੀਂ ਸੀ, ਇੱਥੋਂ ਤਕ ਕਿ ਉਹਨਾਂ ਕੋਲ (ਰੱਬੀ) ਗਿਆਨ ਆ ਗਿਆ। (ਹੇ ਨਬੀ!) ਬੇਸ਼ੱਕ ਤੇਰਾ ਰੱਬ ਉਹਨਾਂ ਵਿਚਕਾਰ ਕਿਆਮਤ ਵਾਲੇ ਦਿਨ ਉਹਨਾਂ ਸਾਰੀਆਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
91ਆਇਤ

ਅਨੁਵਾਦ — ਯੂਨੁਸ 91

ਸੂਰਾ ਯੂਨੁਸ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਅੱਲਾਹ ਵੱਲੋਂ ਜਵਾਬ ਆਇਆ, ਕੀ ਹੁਣ ਈਮਾਨ ਲਿਆਇਆ ਹੈ…

ਸੂਰਾ ਆਇਤ 91/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 89–93. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers