ਯੂਨੁਸ · 93/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَلَقَدْ بَوَّأْنَا بَنِي إِسْرَائِيلَ مُبَوَّأَ صِدْقٍ وَرَزَقْنَاهُم مِّنَ الطَّيِّبَاتِ فَمَا اخْتَلَفُوا حَتَّىٰ جَاءَهُمُ الْعِلْمُ ۚ إِنَّ رَبَّكَ يَقْضِي بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ ۝٩٣
Wa laqad bawwaanaa Baneee Israaa`eela mubawwa-a sidqinw wa razaqnaahum minnat taiyibaati famakh talafoo hattaa jaaa`ahmul `ilm; inna Rabbaka yaqdee bainahum Yawmal Qiyaamati feemaa kaanoo feehi yakhtalifoon
📖 ਪੰਜਾਬੀ ਵਿੱਚ
93਼ ਅਸੀਂ ਬਨੀ-ਇਸਰਾਈਲ ਨੂੰ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ ਦਿੱਤਾ ਅਤੇ ਖਾਣ ਲਈ ਪਵਿੱਤਰ ਚੀਜ਼ਾਂ ਦਿੱਤੀਆਂ ਉਹਨਾਂ ਵਿਚ ਕੋਈ ਮਤਭੇਦ ਵੀ ਨਹੀਂ ਸੀ, ਇੱਥੋਂ ਤਕ ਕਿ ਉਹਨਾਂ ਕੋਲ (ਰੱਬੀ) ਗਿਆਨ ਆ ਗਿਆ। (ਹੇ ਨਬੀ!) ਬੇਸ਼ੱਕ ਤੇਰਾ ਰੱਬ ਉਹਨਾਂ ਵਿਚਕਾਰ ਕਿਆਮਤ ਵਾਲੇ ਦਿਨ ਉਹਨਾਂ ਸਾਰੀਆਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 91-95 — ਸੂਰਾ ਯੂਨੁਸ

91آلْآنَ وَقَدْ عَصَيْتَ قَبْلُ وَكُنتَ مِنَ الْمُفْسِدِينَ
91਼ ਅੱਲਾਹ ਵੱਲੋਂ ਜਵਾਬ ਆਇਆ, ਕੀ ਹੁਣ ਈਮਾਨ ਲਿਆਇਆ ਹੈ ? ਪਹਿਲਾਂ ਤਾਂ ਸਰਕਸ਼ੀ ਕਰਦਾ ਸੀ ਅਤੇ ਫ਼ਸਾਦੀਆਂ ਵਿੱਚੋਂ ਸੀ।
92فَالْيَوْمَ نُنَجِّيكَ بِبَدَنِكَ لِتَكُونَ لِمَنْ خَلْفَكَ آيَةً ۚ وَإِنَّ كَثِيرًا مِّنَ النَّاسِ عَنْ آيَاتِنَا لَغَافِلُونَ
92਼ ਸੋ ਅੱਜ ਅਸੀਂ ਤੇਰੀ ਲਾਸ਼ ਨੂੰ ਸਮੁੰਦਰ ’ਚੋਂ ਕੱਢ ਕੇ ਸੁਰੱਖਿਅਤ ਰੱਖਾਂਗੇ ਤਾਂ ਜੋ ਤੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦਾਈ ਚਿੰਨ ਬਣ ਜਾਵੇਂ। ਬੇਸ਼ੱਕ ਬਥੇਰੇ ਲੋਕ ਹਨ ਜਿਹੜੇ ਸਾਡੀਆਂ ਨਿਸ਼ਾਨੀਆਂ ਤੋਂ ਬੇਸੁਰਤ ਹਨ।
93وَلَقَدْ بَوَّأْنَا بَنِي إِسْرَائِيلَ مُبَوَّأَ صِدْقٍ وَرَزَقْنَاهُم مِّنَ الطَّيِّبَاتِ فَمَا اخْتَلَفُوا حَتَّىٰ جَاءَهُمُ الْعِلْمُ ۚ إِنَّ رَبَّكَ يَقْضِي بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
93਼ ਅਸੀਂ ਬਨੀ-ਇਸਰਾਈਲ ਨੂੰ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ ਦਿੱਤਾ ਅਤੇ ਖਾਣ ਲਈ ਪਵਿੱਤਰ ਚੀਜ਼ਾਂ ਦਿੱਤੀਆਂ ਉਹਨਾਂ ਵਿਚ ਕੋਈ ਮਤਭੇਦ ਵੀ ਨਹੀਂ ਸੀ, ਇੱਥੋਂ ਤਕ ਕਿ ਉਹਨਾਂ ਕੋਲ (ਰੱਬੀ) ਗਿਆਨ ਆ ਗਿਆ। (ਹੇ ਨਬੀ!) ਬੇਸ਼ੱਕ ਤੇਰਾ ਰੱਬ ਉਹਨਾਂ ਵਿਚਕਾਰ ਕਿਆਮਤ ਵਾਲੇ ਦਿਨ ਉਹਨਾਂ ਸਾਰੀਆਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।
94فَإِن كُنتَ فِي شَكٍّ مِّمَّا أَنزَلْنَا إِلَيْكَ فَاسْأَلِ الَّذِينَ يَقْرَءُونَ الْكِتَابَ مِن قَبْلِكَ ۚ لَقَدْ جَاءَكَ الْحَقُّ مِن رَّبِّكَ فَلَا تَكُونَنَّ مِنَ الْمُمْتَرِينَ
94਼ ਜੇਕਰ ਤੁਸੀਂ (ਹੇ ਨਬੀ!) ਇਸ (.ਕੁਰਆਨ) ਪ੍ਰਤੀ ਕਿਸੇ ਸ਼ੱਕ ਵਿਚ ਹੋਵੋਂ ਜਿਹੜਾ ਅਸੀਂ ਤੁਹਾਡੇ ਉੱਤੇ ਨਾਜ਼ਿਲ ਕੀਤਾ ਹੈ ਤਾਂ ਤੁਸੀਂ ਉਹਨਾਂ ਲੋਕਾਂ ਤੋਂ ਪੁੱਛ ਲਵੋ ਜਿਹੜੇ ਤੁਹਾਥੋਂ ਪਹਿਲੀਆਂ ਕਿਤਾਬਾ (ਤੌਰੈਤ, ਇੰਜੀਲ) ਨੂੰ ਪੜ੍ਹਦੇ ਹਨ ਕਿ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਹੱਕ ਆ ਗਿਆ ਹੈ। ਸੋ ਤੁਸੀਂ ਕਦੇ ਵੀ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਣਾ।1
95وَلَا تَكُونَنَّ مِنَ الَّذِينَ كَذَّبُوا بِآيَاتِ اللَّهِ فَتَكُونَ مِنَ الْخَاسِرِينَ
95਼ ਅਤੇ ਨਾ ਹੀ ਉਹਨਾਂ ਲੋਕਾਂ ਵਿੱਚੋਂ ਹੋਇਓ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਨੂੰ ਝੁਠਲਾਇਆ, ਨਹੀਂ ਤਾਂ ਤੁਸੀਂ ਵੀ ਘਾਟਾ ਖਾਣ ਵਾਲਿਆਂ ਵਿੱਚੋਂ ਹੋ ਜਾਉਗੇ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
93ਆਇਤ

ਅਨੁਵਾਦ — ਯੂਨੁਸ 93

ਸੂਰਾ ਯੂਨੁਸ ਆਇਤ 93 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 93਼ ਅਸੀਂ ਬਨੀ-ਇਸਰਾਈਲ ਨੂੰ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ…

ਸੂਰਾ ਆਇਤ 93/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 91–95. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers