ਯੂਨੁਸ · 95/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَلَا تَكُونَنَّ مِنَ الَّذِينَ كَذَّبُوا بِآيَاتِ اللَّهِ فَتَكُونَ مِنَ الْخَاسِرِينَ ۝٩٥
Wa laa takoonanna minal lazeena kazzaboo bi Aayaatil laahi fatakoona minal khaasireen
📖 ਪੰਜਾਬੀ ਵਿੱਚ
95਼ ਅਤੇ ਨਾ ਹੀ ਉਹਨਾਂ ਲੋਕਾਂ ਵਿੱਚੋਂ ਹੋਇਓ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਨੂੰ ਝੁਠਲਾਇਆ, ਨਹੀਂ ਤਾਂ ਤੁਸੀਂ ਵੀ ਘਾਟਾ ਖਾਣ ਵਾਲਿਆਂ ਵਿੱਚੋਂ ਹੋ ਜਾਉਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 93-97 — ਸੂਰਾ ਯੂਨੁਸ

93وَلَقَدْ بَوَّأْنَا بَنِي إِسْرَائِيلَ مُبَوَّأَ صِدْقٍ وَرَزَقْنَاهُم مِّنَ الطَّيِّبَاتِ فَمَا اخْتَلَفُوا حَتَّىٰ جَاءَهُمُ الْعِلْمُ ۚ إِنَّ رَبَّكَ يَقْضِي بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
93਼ ਅਸੀਂ ਬਨੀ-ਇਸਰਾਈਲ ਨੂੰ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ ਦਿੱਤਾ ਅਤੇ ਖਾਣ ਲਈ ਪਵਿੱਤਰ ਚੀਜ਼ਾਂ ਦਿੱਤੀਆਂ ਉਹਨਾਂ ਵਿਚ ਕੋਈ ਮਤਭੇਦ ਵੀ ਨਹੀਂ ਸੀ, ਇੱਥੋਂ ਤਕ ਕਿ ਉਹਨਾਂ ਕੋਲ (ਰੱਬੀ) ਗਿਆਨ ਆ ਗਿਆ। (ਹੇ ਨਬੀ!) ਬੇਸ਼ੱਕ ਤੇਰਾ ਰੱਬ ਉਹਨਾਂ ਵਿਚਕਾਰ ਕਿਆਮਤ ਵਾਲੇ ਦਿਨ ਉਹਨਾਂ ਸਾਰੀਆਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।
94فَإِن كُنتَ فِي شَكٍّ مِّمَّا أَنزَلْنَا إِلَيْكَ فَاسْأَلِ الَّذِينَ يَقْرَءُونَ الْكِتَابَ مِن قَبْلِكَ ۚ لَقَدْ جَاءَكَ الْحَقُّ مِن رَّبِّكَ فَلَا تَكُونَنَّ مِنَ الْمُمْتَرِينَ
94਼ ਜੇਕਰ ਤੁਸੀਂ (ਹੇ ਨਬੀ!) ਇਸ (.ਕੁਰਆਨ) ਪ੍ਰਤੀ ਕਿਸੇ ਸ਼ੱਕ ਵਿਚ ਹੋਵੋਂ ਜਿਹੜਾ ਅਸੀਂ ਤੁਹਾਡੇ ਉੱਤੇ ਨਾਜ਼ਿਲ ਕੀਤਾ ਹੈ ਤਾਂ ਤੁਸੀਂ ਉਹਨਾਂ ਲੋਕਾਂ ਤੋਂ ਪੁੱਛ ਲਵੋ ਜਿਹੜੇ ਤੁਹਾਥੋਂ ਪਹਿਲੀਆਂ ਕਿਤਾਬਾ (ਤੌਰੈਤ, ਇੰਜੀਲ) ਨੂੰ ਪੜ੍ਹਦੇ ਹਨ ਕਿ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਹੱਕ ਆ ਗਿਆ ਹੈ। ਸੋ ਤੁਸੀਂ ਕਦੇ ਵੀ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਣਾ।1
95وَلَا تَكُونَنَّ مِنَ الَّذِينَ كَذَّبُوا بِآيَاتِ اللَّهِ فَتَكُونَ مِنَ الْخَاسِرِينَ
95਼ ਅਤੇ ਨਾ ਹੀ ਉਹਨਾਂ ਲੋਕਾਂ ਵਿੱਚੋਂ ਹੋਇਓ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਨੂੰ ਝੁਠਲਾਇਆ, ਨਹੀਂ ਤਾਂ ਤੁਸੀਂ ਵੀ ਘਾਟਾ ਖਾਣ ਵਾਲਿਆਂ ਵਿੱਚੋਂ ਹੋ ਜਾਉਗੇ।
96إِنَّ الَّذِينَ حَقَّتْ عَلَيْهِمْ كَلِمَتُ رَبِّكَ لَا يُؤْمِنُونَ
96਼ ਬੇਸ਼ੱਕ ਜਿਨ੍ਹਾਂ ਲੋਕਾਂ ਪ੍ਰਤੀ ਤੁਹਾਡੇ ਰੱਬ ਵੱਲੋਂ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੈ ਉਹ ਈਮਾਨ ਨਹੀਂ ਲਿਆਉਣਗੇ।
97وَلَوْ جَاءَتْهُمْ كُلُّ آيَةٍ حَتَّىٰ يَرَوُا الْعَذَابَ الْأَلِيمَ
97਼ ਭਾਵੇਂ ਉਹਨਾਂ ਕੋਲ ਸਾਰੀਆਂ ਹੀ ਨਿਸ਼ਾਨੀਆਂ ਕਿਉਂ ਨਾ ਆ ਜਾਣ, ਜਦੋਂ ਤੀਕ ਕਿ ਦੁਖਦਾਈ ਅਜ਼ਾਬ ਨੂੰ ਨਾ ਵੇਖ ਲੈਣ (ਉਹ ਈਮਾਨ ਨਹੀਂ ਲਿਆਉਂਗੇ)।
ਯੂਨੁਸਕੁਰਾਨ ਸੂਚੀ
109ਆਇਤ
MeccanRevelation
95ਆਇਤ

ਅਨੁਵਾਦ — ਯੂਨੁਸ 95

ਸੂਰਾ ਯੂਨੁਸ ਆਇਤ 95 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 95਼ ਅਤੇ ਨਾ ਹੀ ਉਹਨਾਂ ਲੋਕਾਂ ਵਿੱਚੋਂ ਹੋਇਓ ਜਿਨ੍ਹਾਂ ਨੇ…

ਸੂਰਾ ਆਇਤ 95/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 93–97. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers